Advertisment

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਲਿਲੀ ਸਿੰਘ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚ ਕੇ ਇਸ ਤਰ੍ਹਾਂ ਮਸਤੀ ਕਰਦੀਆਂ ਆਈਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

author-image
By Shaminder
New Update
ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ  ਅਤੇ ਲਿਲੀ ਸਿੰਘ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚ ਕੇ ਇਸ ਤਰ੍ਹਾਂ ਮਸਤੀ ਕਰਦੀਆਂ ਆਈਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
Advertisment
ਦਿਲਜੀਤ ਦੋਸਾਂਝ (Diljit Dosanjh) ਏਨੀਂ ਦਿਨੀਂ ਵਿਦੇਸ਼ ‘ਚ ਆਪਣੇ ਸ਼ੋਅਜ਼ ਕਰ ਰਹੇ ਹਨ । ਗਾਇਕ ਦੇ ਸ਼ੋਅ ਦਾ ਅਨੰਦ ਮਾਨਣ ਦੇ ਲਈ ਵੱਡੀਆਂ ਵੱਡੀਆਂ ਹਸਤੀਆਂ ਪਹੁੰਚ ਰਹੀਆਂ ਹਨ । ਸੋਸ਼ਲ ਮੀਡੀਆ ‘ਤੇ ਕੁਝ ਵੀਡੀਓਜ਼ ਵਾਇਰਲ ਹੋ ਰਹੇ ਹਨ । ਜਿਸ ‘ਚ ਤੁਸੀਂ ਪ੍ਰਿਯੰਕਾ ਚੋਪੜਾ ਅਤੇ ਕੈਨੇਡੀਅਨ ਕਾਮੇਡੀਅਨ ਲਿਲੀ ਸਿੰਘ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਅਨੰਦ ਮਾਣਦੇ ਵੇਖ ਸਕਦੇ ਹੋ ।
Advertisment
priyanka chopra image From instagram ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਸ਼ਾਪਿੰਗ ਮਾਲ ‘ਚ ਮਸਤੀ ਕਰਦੇ ਆ ਰਹੇ ਨਜ਼ਰ ਇਸ ਸ਼ੋਅ ‘ਚ ਵੱਡੀ ਗਿਣਤੀ ‘ਚ ਗਾਇਕ ਦੇ ਪ੍ਰਸ਼ੰਸਕ ਵੀ ਸ਼ੋਅ ਨੂੰ ਇਨਜੁਆਏ ਕਰਦੇ ਹੋਏ ਵਿਖਾਈ ਦੇ ਰਹੇ ਹਨ । ਲਿਲੀ ਸਿੰਘ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਵਿਦੇਸ਼ ‘ਚ ਪਰਫਾਰਮ ਕਰ ਰਹੇ ਹਨ ਅਤੇ ਆਪਣੇ ਸ਼ੋਅ ਦੇ ਦੌਰਾਨ ਉਹ ਖੂਬ ਰੌਣਕਾਂ ਲਗਾ ਰਹੇ ਹਨ । diljit dosanjh-
Advertisment
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ‘ਚ ਕਿਹਾ ‘ਪੰਜਾਬੀ ਬਹੁਤ ਮਿਹਨਤੀ ਹੁੰਦੇ ਨੇ’, ਲਿਲੀ ਸਿੰਘ ਦੀ ਦਿੱਤੀ ਮਿਸਾਲ, ਇਸ ਪੰਜਾਬਣ ਨੇ ਹਾਲੀਵੁੱਡ ‘ਚ ਬਣਾਈ ਹੈ ਤਿੰਨ ਮੰਜ਼ਿਲਾ ਕੋਠੀ ਦਿਲਜੀਤ ਦੋਸ਼ਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।‘ਹੌਂਸਲਾ ਰੱਖ’ ਆਈ ਸੀ । Diljit Dosanjh , image From instagram ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਹਿਨਾਜ਼ ਗਿੱਲ ਨਜ਼ਰ ਆਈ ਸੀ । ਜਲਦ ਹੀ ਉਹ ਨਿਮਰਤ ਖਹਿਰਾ ਦੇ ਨਾਲ ਫ਼ਿਲਮ ਜੋੜੀ ‘ਚ ਵੀ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਉਹ ਜਲਦ ਹੀ ਪੰਜਾਬ ਦੀ ਗਾਇਕ ਜੋੜੀ ਅਮਰਜੋਤ ਅਤੇ ਅਮਰ ਸਿੰਘ ਚਮਕੀਲਾ ‘ਤੇ ਇਮਤਿਆਜ਼ ਅਲੀ ਵੱਲੋਂ ਬਣਾਈ ਜਾਣ ਵਾਲੀ ਫ਼ਿਲਮ ‘ਚ ਵੀ ਅਦਾਕਾਰੀ ਕਰਦੇ ਹੋਏ ਵਿਖਾਈ ਦੇਣਗੇ ।
 
View this post on Instagram
 

A post shared by DILJIT DOSANJH (@diljitdosanjh)

Advertisment

Stay updated with the latest news headlines.

Follow us:
Advertisment
Advertisment
Latest Stories
Advertisment