ਅਦਾਕਾਰ ਸੰਜੇ ਦੱਤ ਨੂੰ ਸ਼ੂਟਿੰਗ ਦੌਰਾਨ ਲੱਗੀ ਸੱਟ, ਜਾਣੋ ਅਦਾਕਾਰ ਦੀ ਸਿਹਤ ਦਾ ਹਾਲ
ਅਦਾਕਾਰ ਸੰਜੇ ਦੱਤ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੀਆਂ ਹਨ । ਪਰ ਹੁਣ ਉਨ੍ਹਾਂ ਦੇ ਬਾਰੇ ਇੱਕ ਖ਼ਬਰ ਸਾਹਮਣੇ ਆਈ ਹੈ । ਖ਼ਬਰ ਇਹ ਹੈ ਕਿ ਸ਼ੂਟਿੰਗ ਦੇ ਦੌਰਾਨ ਅਦਾਕਾਰ ਨੂੰ ਸੱਟ ਲੱਗ ਗਈ ਹੈ ।ਹਾਲਾਂਕਿ ਉਨ੍ਹਾਂ ਨੂੰ ਪਿਛਲੇ ਦਿਨੀਂ ਸਿਰ ‘ਚ ਸੱਟ ਲੱਗੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ।
ਅਦਾਕਾਰ ਸੰਜੇ ਦੱਤ ਨੂੰ ਸ਼ੂਟਿੰਗ ਦੌਰਾਨ ਲੱਗੀ ਸੱਟ, ਜਾਣੋ ਅਦਾਕਾਰ ਦੀ ਸਿਹਤ ਦਾ ਹਾਲ
ਅਦਾਕਾਰ ਸੰਜੇ ਦੱਤ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੀਆਂ ਹਨ । ਪਰ ਹੁਣ ਉਨ੍ਹਾਂ ਦੇ ਬਾਰੇ ਇੱਕ ਖ਼ਬਰ ਸਾਹਮਣੇ ਆਈ ਹੈ । ਖ਼ਬਰ ਇਹ ਹੈ ਕਿ ਸ਼ੂਟਿੰਗ ਦੇ ਦੌਰਾਨ ਅਦਾਕਾਰ ਨੂੰ ਸੱਟ ਲੱਗ ਗਈ ਹੈ ।ਹਾਲਾਂਕਿ ਉਨ੍ਹਾਂ ਨੂੰ ਪਿਛਲੇ ਦਿਨੀਂ ਸਿਰ ‘ਚ ਸੱਟ ਲੱਗੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਪਰ ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਅਤੇ ਉਹ ਮੁੜ ਤੋਂ ਆਪਣੀ ਸ਼ੂਟਿੰਗ ‘ਚ ਰੁੱਝ ਗਏ ਹਨ ।
ਸੰਜੇ ਦੱਤ ਜਲਦ ਕਈ ਪ੍ਰੋਜੈਕਟ ‘ਚ ਆਉਣਗੇ ਨਜ਼ਰ
ਸੰਜੇ ਦੱਤ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਲਦ ਹੀ ਅਦਾਕਾਰ ਹੋਰ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਜਲਦ ਹੀ ਅਦਾਕਾਰ ਗਿੱਪੀ ਗਰੇਵਾਲ ਦੇ ਨਾਲ ਪੰਜਾਬੀ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਕੰਮ ਕਰਦੇ ਹੋਏ ਦਿਖਾਈ ਦੇਣਗੇ।

ਇਸ ਤੋਂ ਇਲਾਵਾ ‘ਇਸਮਾਰਟ’ ‘ਚ ਵੀ ਜਲਦ ਹੀ ਦਿਖਾਈ ਦੇਣਗੇ । ਇਸ ਫ਼ਿਲਮ ਦੀ ਸ਼ੂਟਿੰਗ ‘ਚ ਉਹ ਇਨ੍ਹੀਂ ਦਿਨੀਂ ਰੁੱਝੇ ਹੋਏ ਹਨ ।ਸੰਜੇ ਦੱਤ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮਾਨਿਅਤਾ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :