ਅਫਸਾਨਾ ਖ਼ਾਨ ਅਤੇ ਰਾਖੀ ਸਾਵੰਤ ਨੇ ਗੀਤ ਦੇ ਸ਼ੂਟ ਦੌਰਾਨ ਕੀਤੀ ਖੂਬ ਮਸਤੀ, ਅਫਸਾਨਾ ਦੇ ਗੀਤ ‘ਤੇ ਡਾਂਸ ਕਰਦੀ ਨਜ਼ਰ ਆਈ ਰਾਖੀ
ਅਫਸਾਨਾ ਖ਼ਾਨ ਇਨ੍ਹੀਂ ਦਿਨੀਂ ਰਾਖੀ ਸਾਵੰਤ ਦੇ ਨਾਲ ਆਪਣੇ ਨਵੇਂ ਗੀਤ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ । ਗੀਤ ਦੇ ਵੀਡੀਓ ਸ਼ੂਟ ਤੋਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਹੁਣ ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਰਾਖੀ ਸਾਵੰਤ ਅਫਸਾਨਾ ਖ਼ਾਨ ਦੇ ਗੀਤ ‘ਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਅਫਸਾਨਾ ਖ਼ਾਨ ਅਤੇ ਰਾਖੀ ਸਾਵੰਤ ਨੇ ਗੀਤ ਦੇ ਸ਼ੂਟ ਦੌਰਾਨ ਕੀਤੀ ਖੂਬ ਮਸਤੀ, ਅਫਸਾਨਾ ਦੇ ਗੀਤ ‘ਤੇ ਡਾਂਸ ਕਰਦੀ ਨਜ਼ਰ ਆਈ ਰਾਖੀ
ਅਫਸਾਨਾ ਖ਼ਾਨ (Afsana Khan)ਇਨ੍ਹੀਂ ਦਿਨੀਂ ਰਾਖੀ ਸਾਵੰਤ ਦੇ ਨਾਲ ਆਪਣੇ ਨਵੇਂ ਗੀਤ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ । ਗੀਤ ਦੇ ਵੀਡੀਓ ਸ਼ੂਟ ਤੋਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਹੁਣ ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਰਾਖੀ ਸਾਵੰਤ ਅਫਸਾਨਾ ਖ਼ਾਨ ਦੇ ਗੀਤ ‘ਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਹਰਭਜਨ ਮਾਨ ਅਤੇ ਹਰਮਨ ਮਾਨ ਨੇ ਧੀ ਦੇ ਨਾਲ ਕੀਤੀ ਖੂਬ ਮਸਤੀ, ਤਸਵੀਰਾਂ ਹੋ ਰਹੀਆਂ ਵਾਇਰਲ
ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਰਾਖੀ ਸਾਵੰਤ ਨੇ ਸੂਟ ਪਾਇਆ ਹੋਇਆ ਹੈ ਅਤੇ ਵਾਲਾਂ ‘ਚ ਪਰਾਂਦੀਆਂ ਗੁੰਦੀਆਂ ਹੋਈਆਂ ਹਨ। ਇਸ ਤੋਂ ਇਲਾਵਾ ਅਫਸਾਨਾ ਖ਼ਾਨ ਨੇ ਕੁਝ ਹੋਰ ਵੀ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਅਫਸਾਨਾ ਖ਼ਾਨ ਦਾ ਵਰਕ ਫ੍ਰੰਟ
ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਧੱਕਾ,ਯਾਰ ਮੇਰਾ ਤਿੱਤਲੀਆਂ ਵਰਗਾ, ਮੁੰਡੇ ਚੰਡੀਗੜ੍ਹ ਸ਼ਹਿਰ ਦੇ ਸਣੇ ਕਈ ਗੀਤ ਉਨ੍ਹਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ । ਰਾਖੀ ਸਾਵੰਤ ਦੇ ਨਾਲ ਅਫਸਾਨਾ ਖ਼ਾਨ ਜਲਦ ਹੀ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਵੇਗੀ । ਜਿਸ ਦੀ ਤਿਆਰੀ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
