ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੇ ਮੁੜ ਤੋਂ ਕਰਵਾਇਆ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ
ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ 'ਚ ਦੋਵੇਂ ਜਣੇ ਇੱਕ ਦੂਜੇ ਨੂੰ ਕਿੱਸ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।
ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੇ ਮੁੜ ਤੋਂ ਕਰਵਾਇਆ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ
ਅੰਕਿਤਾ ਲੋਖੰਡੇ (Ankita Lokhande) ਅਤੇ ਵਿੱਕੀ ਜੈਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ 'ਚ ਦੋਵੇਂ ਜਣੇ ਇੱਕ ਦੂਜੇ ਨੂੰ ਕਿੱਸ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਦੋਵੇਂ ਕ੍ਰਿਸ਼ਚਨ ਰੀਤੀ ਰਿਵਾਜ਼ਾਂ ਮੁਤਾਬਕ ਵਿਆਹ ਕਰਵਾ ਰਹੇ ਹਨ । ਪਹਿਲਾਂ ਦੋਵਾਂ ਨੇ ਇੱਕ ਦੂਜੇ ਨੂੰ ਅੰਗੂਠੀ ਪਹਿਨਾਈ ।

ਹੋਰ ਪੜ੍ਹੋ : ਗੁਰਪ੍ਰੀਤ ਸਿੰਘ ਨਾਂਅ ਦਾ ਇਹ ਸ਼ਖਸ ਲੋਕਾਂ ਲਈ ਬਣਿਆ ਪ੍ਰੇਰਣਾ ਸਰੋਤ, ਕਿਹਾ ‘ਕਿਸੇ ਕੰਮ ਨੂੰ ਕਰਨ ‘ਚ ਨਹੀਂ ਮਹਿਸੂਸ ਹੋਈ ਸ਼ਰਮ’
ਫਿਰ ਵਿੱਕੀ ਨੇ ਗੋਡਿਆਂ ਭਾਰ ਬੈਠ ਕੇ ਅੰਕਿਤਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ।ਅੰਕਿਤਾ ਨੇ ਆਪਣਾ ਹੱਥ ਅੱਗੇ ਵਧਾਇਆ ਤਾਂ ਵਿੱਕੀ ਨੇ ਅੰਕਿਤਾ ਦੇ ਹੱਥਾਂ ਨੂੰ ਕਿੱਸ ਕੀਤਾ । ਪਿੰਕ ਸਾੜ੍ਹੀ ‘ਚ ਅੰਕਿਤਾ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ ਅਤੇ ਵਿੱਕੀ ਵ੍ਹਾਈਟ ਸੂਟ ‘ਚ ਬਹੁਤ ਹੀ ਵਧੀਆ ਦਿਖ ਰਹੇ ਸਨ ।

ਪਿੰਕ ਸਾੜ੍ਹੀ ਦੇ ਨਾਲ ਨਾਲ ਅੰਕਿਤਾ ਨੇ ਪੋਨੀ ਟੇਲ ਕੀਤੀ ਹੋਈ ਸੀ ਅਤੇ ਇਸ ਦੇ ਨਾਲ ਹੀ ਹੈਵੀ ਨੇਕਪੀਸ ਦੇ ਨਾਲ ਉਨ੍ਹਾਂ ਨੇ ਆਪਣੀ ਲੁੱਕ ਨੂੰ ਕੰਪਲੀਟ ਕੀਤਾ । ਸੋਸ਼ਲ ਮੀਡੀਆ ‘ਤੇ ਇਸ ਜੋੜੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਕਮੈਂਟਸ ਕਰਕੇ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਅੰਕਿਤਾ ਤੇ ਵਿੱਕੀ ਨੇ 2021 ‘ਚ ਕਰਵਾਇਆ ਵਿਆਹ
ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੇ ਦਸੰਬਰ 2021 ‘ਚ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।ਦੋਵਾਂ ਨੇ 2012‘ਚ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ ਸੀ । ਵਿੱਕੀ ਪੇਸ਼ੇ ਤੋਂ ਬਿਜਨੇਸਮੈਨ ਹਨ ਸਨ । ਇਸ ਤੋਂ ਪਹਿਲਾਂ ਅੰਕਿਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਰਿਲੇਸ਼ਨਸ਼ਿਪ ‘ਚ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
