ਆਪਣੀ ਪਤਨੀ ਨੂੰ ਇਹ ਕੰਮ ਕਰਦਾ ਨਹੀਂ ਵੇਖ ਸਕਦੇ ਆਰੀਆ ਬੱਬਰ, ਸਾਂਝਾ ਕੀਤਾ ਵੀਡੀਓ
ਅਦਾਕਾਰ ਆਰੀਆ ਬੱਬਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ‘ਤੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਉਹ ਆਪਣੀਆਂ ਰੀਲਸ ਵੀ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।
ਆਪਣੀ ਪਤਨੀ ਨੂੰ ਇਹ ਕੰਮ ਕਰਦਾ ਨਹੀਂ ਵੇਖ ਸਕਦੇ ਆਰੀਆ ਬੱਬਰ, ਸਾਂਝਾ ਕੀਤਾ ਵੀਡੀਓ
ਅਦਾਕਾਰ ਆਰੀਆ ਬੱਬਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ‘ਤੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਉਹ ਆਪਣੀਆਂ ਰੀਲਸ ਵੀ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਆਰੀਆ ਬੱਬਰ ਦੀ ਪਤਨੀ ਘਰ ਦਾ ਸਾਰਾ ਕੰਮ ਕਰਦੀ ਹੋਈ ਦਿਖਾਈ ਦੇ ਰਹੀ ਹੈ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(1280-×-720px)-(5)_e5f01edf04ce4ca947ce07081a506439_1280X720.webp)
ਆਰੀਆ ਬੱਬਰ ਚੋਰੀ ਛਿਪੇ ਇਹ ਵੇਖ ਕੇ ਇਮੋਸ਼ਨਲ ਹੋ ਜਾਂਦੇ ਹਨ ਅਤੇ ਉਦਾਸ ਫੀਲ ਕਰਦੇ ਹਨ ਅਤੇ ਜਾ ਕੇ ਸੌਂ ਜਾਂਦੇ ਹਨ । ਕਿਉਂਕਿ ਉਹ ਆਪਣੀ ਪਤਨੀ ਨੂੰ ਇੱਕਲੇ ਕੰਮ ਕਰਦਾ ਵੇਖ ਕੇ ਦੁਖੀ ਹੋ ਜਾਂਦੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਇੱਕ ਕੈਪਸ਼ਨ ਵੀ ਲਿਖਿਆ ਹੈ । ਉਨ੍ਹਾਂ ਨੇ ਲਿਖਿਆ ‘ਇਸੀ ਲੀਏ ਬੋਲਾ ਥਾ ਕਿ ਮਰਦ ਮਾਸੂਮ ਹੋਤੇ ਹੈਂ’।

ਆਰੀਆ ਬੱਬਰ ਨੇ ਕਈ ਫ਼ਿਲਮਾਂ ‘ਚ ਕੀਤਾ ਕੰਮ
ਆਰੀਆ ਬੱਬਰ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ । ਉਨ੍ਹਾਂ ਦੀ ਹਰੀਸ਼ ਵਰਮਾ ਅਤੇ ਯੁਵਰਾਜ ਹੰਸ ਦੇ ਨਾਲ ਫ਼ਿਲਮ ‘ਯਾਰ ਅਣਮੁੱਲੇ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
