‘ਡ੍ਰੀਮ ਗਰਲ-2’ ਦੀ ਰਿਲੀਜ਼ ਤੋਂ ਪਹਿਲਾਂ ਡ੍ਰੀਮ ਗਰਲ ਹੇਮਾ ਮਾਲਿਨੀ ਦੇ ਨਾਲ ਡਾਂਸ ਕਰਦੇ ਨਜ਼ਰ ਆਏ ਆਯੁਸ਼ਮਾਨ ਖੁਰਾਣਾ, ਵੇਖੋ ਵੀਡੀਓ
ਹੇਮਾ ਮਾਲਿਨੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਯੁਸ਼ਮਾਨ ਖੁਰਾਣਾ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਯੁਸ਼ਮਾਨ ਖੁਰਾਣਾ ਦੇ ਨਾਲ ਡਾਂਸ ਕਰ ਰਹੀ ਹੈ ।
‘ਡ੍ਰੀਮ ਗਰਲ-2’ ਦੀ ਰਿਲੀਜ਼ ਤੋਂ ਪਹਿਲਾਂ ਡ੍ਰੀਮ ਗਰਲ ਹੇਮਾ ਮਾਲਿਨੀ ਦੇ ਨਾਲ ਡਾਂਸ ਕਰਦੇ ਨਜ਼ਰ ਆਏ ਆਯੁਸ਼ਮਾਨ ਖੁਰਾਣਾ, ਵੇਖੋ ਵੀਡੀਓ
ਹੇਮਾ ਮਾਲਿਨੀ (Hema Malini) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਯੁਸ਼ਮਾਨ ਖੁਰਾਣਾ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਯੁਸ਼ਮਾਨ ਖੁਰਾਣਾ ਦੇ ਨਾਲ ਡਾਂਸ ਕਰ ਰਹੀ ਹੈ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਇਸ ਸ਼ਖਸ ਨੇ ਦੱਸਿਆ ‘ਹਰ ਵੇਲੇ ਗੁਰਬਾਣੀ ਦਾ ਸਿਮਰਨ ਉਸ ਦੇ ਮਨ ‘ਚ ਚੱਲਦਾ ਰਹਿੰਦਾ ਹੈ’, ਗਾਇਕ ਜਸਬੀਰ ਜੱਸੀ ਨੇ ਸਾਂਝਾ ਕੀਤਾ ਵੀਡੀਓ
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਕਿਸੇ ਨੇ ਫਾਇਰ ਵਾਲਾ ਇਮੋਜ਼ੀ ਪੋਸਟ ਕੀਤਾ ਹੈ ਅਤੇ ਕਿਸੇ ਨੇ ਮਾਂ-ਪੁੱਤਰ ਵਾਂਗ ਇਸ ਜੋੜੀ ਨੂੰ ਦੱਸਿਆ ਹੈ । ਹੇਮਾ ਮਾਲਿਨੀ ਨੇ ਪਿੰਕ ਸਾੜ੍ਹੀ ਲਗਾਈ ਹੋਈ ਹੈ, ਜਿਸ ‘ਚ ਉਹ ਬਹੁਤ ਜ਼ਿਆਦਾ ਖੂਬਸੂਰਤ ਨਜ਼ਰ ਆ ਰਹੀ ਹੈ । ਵੀਡੀਓ ਦੀ ਬੈਕਗਰਾਊਂਡ ‘ਚ ਗੀਤ ‘ਡ੍ਰੀਮ ਗਰਲ’ ਚੱਲ ਰਿਹਾ ਹੈ ।

ਫ਼ਿਲਮ ‘ਡ੍ਰੀਮ ਗਰਲ-2 ’ 25 ਅਗਸਤ ਨੂੰ ਹੋਵੇਗੀ ਰਿਲੀਜ਼
ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਅਨੰਨਿਆ ਪਾਂਡੇ ਦੀ ਫ਼ਿਲਮ ਡ੍ਰੀਮ ਗਰਲ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਆਯੁਸ਼ਮਾਨ ਖੁਰਾਣਾ ਤੋਂ ਇਲਾਵਾ ਅਨੂੰ ਕਪੂਰ, ਪਰੇਸ਼ ਰਾਵਲ ਸਣੇ ਕਈ ਸਿਤਾਰੇ ਨਜ਼ਰ ਆਉਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
