ਭਾਰਤੀ ਸਿੰਘ ਨੇ ਬੇਟੇ ਗੋਲਾ ਨਾਲ ਸਾਂਝੀਆਂ ਕੀਤੀਆਂ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ, ਦੱਸਿਆ ਗੋਲੇ ਨਾਲ ਸ਼ੂਟ ਕਰਨਾ ਹੈ ਕਿਨ੍ਹਾਂ ਮੁਸ਼ਕਲ
ਬਾਲੀਵੁੱਡ ਦੀ ਮਸ਼ਹੂਰ ਕਾਮੇਡੀ ਕੁਈਨ ਭਾਰਤੀ ਸਿੰਘ ਆਪਣੇ ਹੁਨਰ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਭਾਰਤੀ ਸਿੰਘ ਨੇ ਆਪਣੇ ਪੁੱਤਰ ਗੋਲੇ ਦੇ ਨਾਲ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਭਾਰਤੀ ਸਿੰਘ ਨੇ ਬੇਟੇ ਗੋਲਾ ਨਾਲ ਸਾਂਝੀਆਂ ਕੀਤੀਆਂ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ, ਦੱਸਿਆ ਗੋਲੇ ਨਾਲ ਸ਼ੂਟ ਕਰਨਾ ਹੈ ਕਿਨ੍ਹਾਂ ਮੁਸ਼ਕਲ
Bharti Singh pictures with son Gola : ਬਾਲੀਵੁੱਡ ਦੀ ਮਸ਼ਹੂਰ ਕਾਮੇਡੀ ਕੁਈਨ ਭਾਰਤੀ ਸਿੰਘ ਆਪਣੇ ਹੁਨਰ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਭਾਰਤੀ ਸਿੰਘ ਨੇ ਆਪਣੇ ਪੁੱਤਰ ਗੋਲੇ ਦੇ ਨਾਲ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਦੱਸ ਦਈਏ ਕਿ ਭਾਰਤੀ ਸਿੰਘ ਐਕਟਿੰਗ ਤੇ ਕਾਮੇਡੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।ਹਾਲ ਹੀ ਵਿੱਚ ਭਾਰਤੀ ਨੇ ਆਪਣੇ ਬੇਟੇ ਗੋਲਾ ਨਾਲ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਭਾਰਤੀ ਸਿੰਘ ਨੇ ਆਪਣੇ ਬੇਟੇ ਗੋਲੇ ਨਾਲ ਤਸਵੀਰਾਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਗੋਲਾ ਨੇ ਪਿੰਕ ਤੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਹਿਨੀਆ ਹੋਇਆ ਹੈ। ਗੋਲਾ ਇਸ ਡਰੈਸ ਵਿੱਚ ਬਹੁਤ ਹੀ ਪਿਆਰਾ ਲੱਗ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਨੇ ਹਰੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਉਸ ਨੇ ਬਹੁਤ ਹੀ ਘੱਟ ਮੇਅਕੱਪ ਵਿੱਚ ਬਹੁਤ ਹੀ ਸੋਹਣੀ ਲੱਗ ਰਹੀ ਹੈ।
ਫੈਨਜ਼ ਇਸ ਮਾਂ ਤੇ ਪੁੱਤ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੇ ਨਾਲ ਹੀ ਉਹ ਗੋਲੇ ਦੇ ਕਿਊਟ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਗੋਲੇ ਲਈ ਇਹ ਪਹਿਲੀ ਵਾਰ ਹੈ ਜਦੋਂ ਉਹ ਕਿਸੇ ਵਿਗਿਆਪਨ ਵਿੱਚ ਆਪਣੀ ਮਾਂ ਦੇ ਨਾਲ ਨਜ਼ਰ ਆਵੇਗਾ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
