ਨੁਸਰਤ ਭਰੂਚਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਵਾਲੇ ਹਨ। ਇਨ੍ਹੀਂ ਦਿਨੀਂ ਗਾਇਕ ਮੁੰਬਈ ਵਿੱਚ ਹਨ ਤੇ ਇਸ ਵਿਚਾਲੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਨੇ ਗਾਇਕ ਨਾਲ ਤਸਵੀਰ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Reported by: PTC Punjabi Desk | Edited by: Pushp Raj  |  June 13th 2024 05:35 PM |  Updated: June 13th 2024 05:35 PM

ਨੁਸਰਤ ਭਰੂਚਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰ

Nushrat Bharucha with Karan Aujla : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਵਾਲੇ ਹਨ। ਇਨ੍ਹੀਂ ਦਿਨੀਂ ਗਾਇਕ ਮੁੰਬਈ ਵਿੱਚ ਹਨ ਤੇ ਇਸ ਵਿਚਾਲੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਨੇ ਗਾਇਕ ਨਾਲ ਤਸਵੀਰ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

 

ਦੱਸ ਦਈਏ ਕਿ ਹਾਲ ਹੀ 'ਚ ਇਹ ਖਬਰਾਂ ਆ ਰਹੀਆਂ ਹਨ ਕਿ ਕਰਨ ਔਜਲਾ ਨੇ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਹੈ। ਦਰਅਸਲ ਕਰਨ ਔਜਲਾ ਧਰਮਾ ਪ੍ਰੋਡਕਸ਼ਨ ਹੇਠ ਬਨਣ ਵਾਲੀ ਇੱਕ ਫਿਲਮ ਦਾ ਗੀਤ ਕਰਨ ਵਾਲੇ ਹਨ, ਜਿਸ ਦੇ ਲਈ ਉਹ ਇਨ੍ਹੀਂ ਦਿਨੀਂ ਮੁੰਬਈ ਦੇ ਵਿੱਚ ਹਨ। 

ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਤੇ ਕਰਨ ਔਜਲਾ ਦੀ ਮੁਲਾਕਾਤ ਹੋਈ। ਜਿਸ ਦੀਆਂ ਤਸਵੀਰਾਂ ਖ਼ੁਦ ਨੁਸਰਤ ਭਰੂਚਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨl ਨੁਸਰਤ ਭਰੂਚਾ ਨੇ ਕਰਨ ਔਜਲਾ ਨਾਲ ਤਸਵੀਰ ਸਾਂਝੀ ਕਰਦੇ ਹੋਏ ਕਰਨ ਔਜਲਾ ਦੀ ਜਮ ਕੇ ਤਰੀਫਾਂ ਕੀਤੀਆਂ। 

ਹੋਰ ਪੜ੍ਹੋ : ਐਮੀ ਵਿਰਕ ਨੇ ਆਪਣੇ ਨਵੇਂ ਬਾਲੀਵੁੱਡ ਦੇ ਪ੍ਰੋਜੈਕਟ ਦਾ ਕੀਤਾ ਐਲਾਨ, ਅਕਸ਼ੈ ਕੁਮਾਰ ਨਾਲ ਇਸ ਫਿਲਮ 'ਚ ਆਉਣਗੇ ਨਜ਼ਰ ਦੋਹਾਂ ਕਲਾਕਾਰਾਂ ਨੂੰ ਇੱਕਠੇ ਵੇਖ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ।  ਇਸ ਤਸਵੀਰ ਨੇ ਫੈਨਜ਼ ਨੂੰ ਵੇਖ ਕੇ ਫੈਨਜ਼ ਕਾਫੀ ਉਤਸ਼ਾਹਿਤ ਹੋ ਗਏ ਹਨ ਪੈਦਾ ਕਰ ਦਿੱਤੀ ਹੈ ਕਿ ਕੀ ਨੁਸ਼ਰਤ ਭਰੂਚਾ ਅਤੇ ਕਰਨ ਔਜਲਾ ਕਿਸੇ ਨਵੇਂ ਸੰਗੀਤ ਪ੍ਰੋਜੈਕਟ ਵਿੱਚ ਇਕੱਠੇ ਨਜ਼ਰ ਆਉਣਗੇ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network