ਪ੍ਰੀਤੀ ਜ਼ਿੰਟਾ ਦੇ ਬੱਚਿਆਂ ਦੀਆਂ ਕਿਊਟ ਤਸਵੀਰਾਂ ਵਾਇਰਲ, ਰੇਤ ‘ਚ ਖੇਡਦੇ ਆਏ ਨਜ਼ਰ
ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਆਪਣੇ ਬੱਚਿਆਂ ਦੀਆਂ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਦੇ ਕਿਊਟ ਬੱਚੇ ਰੇਤ ‘ਚ ਖੇਡਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਆਪੋ ਆਪਣਾ ਰਿਐਕਸ਼ਨ ਦੇ ਰਹੇ ਹਨ ।
ਪ੍ਰੀਤੀ ਜ਼ਿੰਟਾ ਦੇ ਬੱਚਿਆਂ ਦੀਆਂ ਕਿਊਟ ਤਸਵੀਰਾਂ ਵਾਇਰਲ, ਰੇਤ ‘ਚ ਖੇਡਦੇ ਆਏ ਨਜ਼ਰ
ਅਦਾਕਾਰਾ ਪ੍ਰੀਤੀ ਜ਼ਿੰਟਾ (Preity Zinta)ਨੇ ਆਪਣੇ ਬੱਚਿਆਂ ਦੀਆਂ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਦੇ ਕਿਊਟ ਬੱਚੇ ਰੇਤ ‘ਚ ਖੇਡਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਆਪੋ ਆਪਣਾ ਰਿਐਕਸ਼ਨ ਦੇ ਰਹੇ ਹਨ । ਅਦਾਕਾਰਾ ਦੇ ਘਰ ਕੁਝ ਸਮਾਂ ਪਹਿਲਾਂ ਸੈਰੋਗੇਸੀ ਦੇ ਜ਼ਰੀਏ ਇਨ੍ਹਾਂ ਜੁੜਵਾ ਬੱਚਿਆਂ ਨੇ ਜਨਮ ਲਿਆ ਸੀ ।
ਹੋਰ ਪੜ੍ਹੋ : ਪਿਤਾ ਕੁਲਵਿੰਦਰ ਢਿੱਲੋਂ ਦੇ ਸੁਫ਼ਨਿਆਂ ਨੂੰ ਪੂਰਾ ਕਰ ਰਿਹਾ ਅਰਮਾਨ ਢਿੱਲੋਂ, ਪਹਿਲੀ ਐਲਬਮ ਦਾ ਕੀਤਾ ਐਲਾਨ
ਪ੍ਰੀਤੀ ਜ਼ਿੰਟਾ ਨੇ ਵਿਦੇਸ਼ੀ ਮੂਲ ਦੇ ਸ਼ਖਸ ਦੇ ਨਾਲ ਕਰਵਾਇਆ ਵਿਆਹ
ਪ੍ਰੀਤੀ ਜ਼ਿੰਟਾ ਨੇ ਵਿਦੇਸ਼ੀ ਮੂਲ ਦੇ ਸ਼ਖਸ ਗੁਡਇਨਫ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸਨ ।ਅਦਾਕਾਰਾ ਮੂਲ ਰੂਪ ‘ਚ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ । ਕੁਝ ਸਮਾਂ ਪਹਿਲਾਂ ਅਦਾਕਾਰਾ ਨੇ ਆਪਣੇ ਬੱਚਿਆਂ ਦੇ ਮੁੰਡਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ ।
ਪ੍ਰੀਤੀ ਜ਼ਿੰਟਾ ਦਾ ਵਰਕ ਫ੍ਰੰਟ
ਪ੍ਰੀਤੀ ਜ਼ਿੰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਮਿਸ਼ਨ ਕਸ਼ਮੀਰ, ਕੋਈ ਮਿਲ ਗਿਆ, ਫਰਜ਼, ਰੱਬ ਨੇ ਬਣਾ ਦੀ ਜੋੜੀ, ਸਲਾਮ ਨਮਸਤੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

ਪ੍ਰੀਤੀ ਜ਼ਿੰਟਾ ਨੇ ਇਨ੍ਹਾਂ ਫ਼ਿਲਮਾਂ ‘ਚ ਗੰਭੀਰ, ਚੁਲਬੁਲੇ ਅਤੇ ਰੋਮਾਂਟਿਕ ਹਰ ਕਿਸਮ ਦੇ ਕਿਰਦਾਰ ਨਿਭਾਏ ਹਨ । ਪਰ ਇਨ੍ਹੀਂ ਦਿਨੀਂ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਵਿਦੇਸ਼ ‘ਚ ਆਪਣੇ ਪਰਿਵਾਰ ਦੇ ਨਾਲ ਖੁਸ਼ਨੁਮਾ ਪਲ ਬਿਤਾ ਰਹੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
