ਧਰਮਿੰਦਰ ਨੂੰ ਫੋਟੋਗ੍ਰਾਫਰਸ ‘ਤੇ ਆਇਆ ਗੁੱਸਾ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
ਅਦਾਕਾਰ ਧਰਮਿੰਦਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਫੋਟੋਗ੍ਰਾਫਰਸ ‘ਤੇ ਨਰਾਜ਼ ਹੁੰਦੇ ਹੋਏ ਨਜ਼ਰ ਆ ਰਹੇ ਹਨ ।
ਧਰਮਿੰਦਰ ਨੂੰ ਫੋਟੋਗ੍ਰਾਫਰਸ ‘ਤੇ ਆਇਆ ਗੁੱਸਾ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
ਅਦਾਕਾਰ ਧਰਮਿੰਦਰ (Dharmendra deol ) ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ। ਜਿਸ ‘ਚ ਉਹ ਫੋਟੋਗ੍ਰਾਫਰਸ ‘ਤੇ ਨਰਾਜ਼ ਹੁੰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਧਰਮਿੰਦਰ ਆਪਣੀ ਵੋਟ ਪਾਉਣ ਗਏ ਸਨ । ਜਿਸ ਤੋਂ ਬਾਅਦ ਫੋਟੋਗ੍ਰਾਫਰਸ ਉਨ੍ਹਾਂ ਨੂੰ ਲਗਾਤਾਰ ਸਵਾਲ ਕਰ ਰਹੇ ਸਨ । ਜਿਸ ਕਾਰਨ ਧਰਮਿੰਦਰ ਗੁੱਸੇ ‘ਚ ਆ ਗਏ ਤੇ ਉਨ੍ਹਾਂ ਨੇ ਕਿਹਾ ਕਿ ‘ਚੰਗੇ ਸ਼ਹਿਰੀ ਬਣੋ, ਦੇਸ਼ ਪ੍ਰੇਮੀ ਬਣੋ ਅਤੇ ਆਪਣੇ ਮਾਂ ਬਾਪ ਨੂੰ ਪਿਆਰ ਕਰੋ’।
ਹੋਰ ਪੜ੍ਹੋ : ਜੈਜ਼ੀ ਬੀ ਦੇ ਪੁੱਤਰ ਨੇ ਜਨਮ ਦਿਨ ‘ਤੇ ਸਾਂਝੀ ਕੀਤੀਆਂ ਖ਼ਾਸ ਤਸਵੀਰਾਂ, ਪੁੱਤਰ ਨੂੰ ਦਿੱਤੀ ਵਧਾਈ
ਇਸ ਵੀਡੀਓ ‘ਤੇ ਫੈਨਸ ਦੇ ਵੀ ਰਿਐਕਸ਼ਨ ਆ ਰਹੇ ਹਨ ਅਤੇ ਇੱਕ ਫੈਨ ਨੇ ਕਮੈਂਟ ਕੀਤਾ ‘ਉਹ ਜਵਾਨ ਨਹੀਂ ਹਨ, ਕਿਰਪਾ ਕਰਕੇ ਉਨ੍ਹਾਂ ਨੂੰ ਸਪੇਸ ਦਿਓ’। ਇੱਕ ਹੋਰ ਨੇ ਲਿਖਿਆ ‘ਇਹ ਬਹੁਤ ਗਲਤ ਹੈ। ਉਹ ਬਜ਼ੁਰਗ ਹਨ ਅਤੇ ਮੀਡੀਆ ਉਨ੍ਹਾਂ ਨੂੰ ਸਤਾ ਰਿਹਾ ਹੈ’।ਇਸ ਤੋਂ ਇਲਾਵਾ ਫੈਨਸ ਨੇ ਹੋਰ ਵੀ ਕਈ ਰਿਐਕਸ਼ਨ ਦਿੱਤੇ ਹਨ।
ਧਰਮਿੰਦਰ ਦਾ ਵਰਕ ਫ੍ਰੰਟ
ਧਰਮਿੰਦਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਉਨ੍ਹਾਂ ਨੇ ਨਿਭਾਏ ਹਨ ।ਭਾਵੇਂ ਉਹ ਗੁਸੈਲ ਸੁਭਾਅ ਵਾਲੇ ਹੋਣ ਵਾਲੇ, ਰੋਮਾਂਟਿਕ ਹੋਣ ਜਾਂ ਫਿਰ ਕਾਮਿਕ ਕਿਰਦਾਰ ਨਿਭਾਉਣਾ ਹੋਵੇ । ਹਰ ਕਿਰਦਾਰ ‘ਚ ਉਹ ਫਿੱਟ ਬੈਠਦੇ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਸ਼ੋਅਲੇ, ਧਰਮਵੀਰ, ਲੋਹਾ ਸਣੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
