ਧਰਮਿੰਦਰ ਨੇ ਸਾਂਝਾ ਕੀਤਾ ਆਪਣੇ ਪਾਲਤੂ ਕੁੱਤੇ ਦੇ ਨਾਲ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਧਰਮਿੰਦਰ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਧਰਮਿੰਦਰ ਨੇ ਬੜਾ ਹੀ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ । ਸੀਖ ਲੋ ਅਗਰ ਸੀਖ ਸਕਤੇ ਹੋ ਇਨਸੇ…ਵਰਨਾ ਬਾਜ਼ੀ ਲੈ ਜਾਏਂਗੇ’।
ਧਰਮਿੰਦਰ ਨੇ ਸਾਂਝਾ ਕੀਤਾ ਆਪਣੇ ਪਾਲਤੂ ਕੁੱਤੇ ਦੇ ਨਾਲ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਧਰਮਿੰਦਰ ਦਿਓਲ (Dharmendra Deol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਧਰਮਿੰਦਰ ਨੇ ਬੜਾ ਹੀ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ । ਸੀਖ ਲੋ ਅਗਰ ਸੀਖ ਸਕਤੇ ਹੋ ਇਨਸੇ…ਵਰਨਾ ਬਾਜ਼ੀ ਲੈ ਜਾਏਂਗੇ’।ਦਰਅਸਲ ਇਸ ਵੀਡੀਓ ‘ਚ ਧਰਮਿੰਦਰ ਆਪਣੇ ਕੁੱਤੇ ਦੇ ਨਾਲ ਦਿਖਾਈ ਦੇ ਰਹੇ ਹਨ । ਉਹ ਕੁੱਤੇ ਦੀ ਵਫਾਦਾਰੀ ਦੀ ਗੱਲ ਕਰਦੇ ਹਨ ।
ਜੋ ਕਿ ਆਪਣੇ ਮਾਲਕ ਦੇ ਲਈ ਹਮੇਸ਼ਾ ਹੀ ਵਫਾਦਾਰ ਰਹਿੰਦੇ ਹਨ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਰਿਐਕਸ਼ਨ ਆ ਰਹੇ ਹਨ ਅਤੇ ਕੁਝ ਕੁ ਮਿੰਟ ਪਹਿਲਾਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਬਹੁਤ ਵੱਡੀ ਗਿਣਤੀ ‘ਚ ਪਸੰਦ ਕੀਤਾ ਜਾ ਰਿਹਾ ਹੈ ।
ਧਰਮਿੰਦਰ ਦੇ ਬੀਮਾਰ ਹੋਣ ਦੀਆਂ ਆ ਰਹੀਆਂ ਸਨ ਖਬਰਾਂ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਧਰਮਿੰਦਰ ਦੇ ਬੀਮਾਰ ਹੋਣ ਦੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਆ ਰਹੀਆਂ ਸਨ ।ਦੱਸਿਆ ਜਾ ਰਿਹਾ ਸੀ ਕਿ ਧਰਮਿੰਦਰ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ । ਪਰ ਉਮਰ ਦੇ ਲਿਹਾਜ਼ ਦੇ ਨਾਲ ਹੋਣ ਵਾਲੀਆਂ ਪਰੇਸ਼ਾਨੀਆਂ ਦੇ ਦਰਮਿਆਨ ਧਰਮਿੰਦਰ ਮਸਤੀ ਕਰਨਾ ਨਹੀਂ ਭੁੱਲਦੇ ਅਤੇ ਆਪਣੇ ਸ਼ਾਇਰਾਨਾ ਅੰਦਾਜ਼ ‘ਚ ਫੈਨਸ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝਾ ਕਰਨਾ ਨਹੀਂ ਭੁੱਲਦੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

