ਸੋਨਾਕਸ਼ੀ ਸਿਨ੍ਹਾ ਦੇ ਵਿਆਹ ਲਈ ਪਰਿਵਾਰ ਹੋਇਆ ਇੱਕਠਾ, ਤਸਵੀਰਾਂ ਆਈਆਂ ਤਸਵੀਰਾਂ
ਸੋਨਾਕਸ਼ੀ ਸਿਨ੍ਹਾ ਦੇ ਵਿਆਹ ਲਈ ਪੂਰਾ ਪਰਿਵਾਰ ਇੱਕਠਾ ਹੋ ਚੁੱਕਿਆ ਹੈ। ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ। ਪੂਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।
ਸੋਨਾਕਸ਼ੀ ਸਿਨ੍ਹਾ ਦੇ ਵਿਆਹ ਲਈ ਪਰਿਵਾਰ ਹੋਇਆ ਇੱਕਠਾ, ਤਸਵੀਰਾਂ ਆਈਆਂ ਤਸਵੀਰਾਂ
ਸੋਨਾਕਸ਼ੀ ਸਿਨ੍ਹਾ (Sonakashi Sinha) ਦੇ ਵਿਆਹ ਲਈ ਪੂਰਾ ਪਰਿਵਾਰ ਇੱਕਠਾ ਹੋ ਚੁੱਕਿਆ ਹੈ। ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ। ਪੂਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।ਸੋਨਾਕਸ਼ੀ ਸਿਨ੍ਹਾ ਆਪਣੇ ਮਾਪਿਆਂ ਦੇ ਨਾਲ ਖੁਸ਼ ਦਿਖਾਈ ਦੇ ਰਹੀ ਹੈ। ਤਸਵੀਰ ‘ਚ ਜ਼ਹੀਰ ਇਕਬਾਲ ਤੇ ਉਸ ਦਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ।
ਪੂਰਾ ਪਰਿਵਾਰ ਇੱਕੋ ਤਸਵੀਰ ‘ਚ ਆਇਆ ਨਜ਼ਰ ਆਇਆ
ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿਨ੍ਹਾ ਅਤੇ ਇਕਬਾਲ ਪਰਿਵਾਰ ਇੱਕੋ ਛੱਤ ਥੱਲੇ ਇੱਕਠਾ ਨਜ਼ਰ ਆਇਆ ਹੈ।ਸ਼ਤਰੂਘਨ ਸਿਨ੍ਹਾ ਨੇ ਵੀ ਧੀ ਨੂੰ ਉਸ ਦੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ।ਫੈਸ਼ਨ ਡਿਜ਼ਾਈਨਰ ਮਾਰਜ਼ੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਸੋਨਾਕਸ਼ੀ ਦੇ ਪਰਿਵਾਰਕ ਮੈਂਬਰ ਤੇ ਦੋਸਤ ਕਾਫੀ ਖੁਸ਼ ਨਜ਼ਰ ਆ ਰਹੇ ਹਨ ।ਤਸਵੀਰਾਂ ‘ਚ ਸੋਨਾਕਸ਼ੀ ਦੀ ਮਾਂ ਪੂਨਮ ਤੇ ਸ਼ਤਰੂਘਨ ਸਿਨ੍ਹਾ ਵੀ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ ।

ਸ਼ਤਰੂਘਨ ਨੇ ਕਿਹਾ ਸੀ ਅੱਜ ਕੱਲ੍ਹ ਬੱਚੇ ਇਜਾਜ਼ਤ ਨਹੀਂ ਲੈਂਦੇ
ਇਸ ਤੋਂ ਪਹਿਲਾਂ ਸ਼ਤਰੂਘਨ ਸਿਨ੍ਹਾ ਨੇ ਕਿਹਾ ਸੀ ਕਿ ਅੱਜ ਕੱਲ੍ਹ ਦੇ ਬੱਚੇ ਮਾਪਿਆਂ ਤੋਂ ਇਜਾਜ਼ਤ ਨਹੀਂ ਲੈਂਦੇ,ਬਲਕਿ ਆਪਣਾ ਫੈਸਲਾ ਸੁਣਾ ਦਿੰਦੇ ਹਨ । ਜਿਸ ਤੋਂ ਲੱਗਦਾ ਹੈ ਕਿ ਸੋਨਾਕਸ਼ੀ ਸਿਨ੍ਹਾ ਆਪਣੇ ਮਾਪਿਆਂ ਦੀ ਰਜ਼ਾਮੰਦੀ ਤੋਂ ਬਗੈਰ ਵਿਆਹ ਕਰਵਾ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :