ਦਿਲਜੀਤ ਦੋਸਾਂਝ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦੀ ਪਹਿਲੀ ਝਲਕ ਆਈ ਸਾਹਮਣੇ, ਦਰਸ਼ਕਾਂ ਨੂੰ ਪਸੰਦ ਆ ਰਿਹਾ ਦਿਲਜੀਤ ਦਾ ਕਿਰਦਾਰ
ਦਿਲਜੀਤ ਦੋਸਾਂਝ ਵੱਲੋਂ ਇਸ ਫ਼ਿਲਮ ‘ਚ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਇਆ ਜਾ ਰਿਹਾ ਹੈ ।ਇਸ ਫ਼ਿਲਮ ਦੀ ਪਹਿਲੀ ਝਲਕ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ‘ਜੋ ਨਾਮ ਸਾਲਾਂ ਤੋਂ ਤੁਹਾਡੇ ਦਿਲੋ ਦਿਮਾਗ ‘ਤੇ ਛਾਇਆ ਹੋਇਆ ਹੈ । ਉਹ ਹੁਣ ਤੁਹਾਡੇ ਸਾਹਮਣੇ ਆਇਆ ਹੈ।
ਦਿਲਜੀਤ ਦੋਸਾਂਝ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦੀ ਪਹਿਲੀ ਝਲਕ ਆਈ ਸਾਹਮਣੇ, ਦਰਸ਼ਕਾਂ ਨੂੰ ਪਸੰਦ ਆ ਰਿਹਾ ਦਿਲਜੀਤ ਦਾ ਕਿਰਦਾਰ
ਦਰਸ਼ਕ ਦਿਲਜੀਤ ਦੋਸਾਂਝ (Diljit Dosanjh) ਅਤੇ ਪਰੀਣੀਤੀ ਚੋਪੜਾ ਦੀ ਫ਼ਿਲਮ ‘ਚਮਕੀਲਾ’ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ । ਇਸ ਫ਼ਿਲਮ ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ । ਜਿਸ ‘ਚ ਦਿਲਜੀਤ ਦੋਸਾਂਝ ਅਮਰ ਸਿੰਘ ਚਮਕੀਲਾ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ । ਇਮਤਿਆਜ਼ ਅਲੀ ਵੱਲੋਂ ਬਣਾਈ ਜਾ ਰਹੀ ਇਹ ਫ਼ਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ ।

ਹੋਰ ਪੜ੍ਹੋ : ਬਿਪਾਸ਼ਾ ਬਾਸੂ ਅਤੇ ਕਰਣ ਸਿੰਘ ਗਰੋਵਰ ਨੇ ਖਰੀਦੀ ਨਵੀਂ ਕਾਰ, ਅਦਾਕਾਰਾ ਨੇ ਲਿਖਿਆ ‘ਦੇਵੀ ਦੀ ਨਵੀਂ ਸਵਾਰੀ’
ਦਿਲਜੀਤ ਦੋਸਾਂਝ ‘ਚਮਕੀਲੇ’ ਦੇ ਕਿਰਦਾਰ ‘ਚ ਆਉਣਗੇ ਨਜ਼ਰ
ਦਿਲਜੀਤ ਦੋਸਾਂਝ ਵੱਲੋਂ ਇਸ ਫ਼ਿਲਮ ‘ਚ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਇਆ ਜਾ ਰਿਹਾ ਹੈ ।ਇਸ ਫ਼ਿਲਮ ਦੀ ਪਹਿਲੀ ਝਲਕ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ‘ਜੋ ਨਾਮ ਸਾਲਾਂ ਤੋਂ ਤੁਹਾਡੇ ਦਿਲੋ ਦਿਮਾਗ ‘ਤੇ ਛਾਇਆ ਹੋਇਆ ਹੈ । ਉਹ ਹੁਣ ਤੁਹਾਡੇ ਸਾਹਮਣੇ ਆਇਆ ਹੈ।

ਵੇਖੋ ਅਣਕਹੀ ਕਹਾਣੀ ਪੰਜਾਬ ਦੇ ਅਜਿਹੇ ਸਭ ਤੋਂ ਵੱਧ ਗਾਣੇ ਰਿਕਾਰਡ ਕਰਨ ਵਾਲੇ ਕਲਾਕਾਰ ਅਮਰ ਸਿੰਘ ਚਮਕੀਲਾ ਦੀ । ਬਹੁਤ ਜਲਦ ਸਿਰਫ਼ ਨੈੱਟਫਲਿਕਸ ‘ਤੇ’ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਆਪਣੀ ਫ਼ਿਲਮ ‘ਜੋੜੀ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਹ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਏ ਹਨ ।

ਦੋਵਾਂ ਦੀ ਜੋੜੀ ਨੂੰ ਬਹੁਤ ਪਸੰਦ ਕੀਤਾ ਗਿਆ ਹੈ ।ਪਰ ਅਮਰ ਸਿੰਘ ਚਮਕੀਲਾ ਫ਼ਿਲਮ ਮੇਕਰ ਇਮਤਿਆਜ਼ ਅਲੀ ਵੱਲੋਂ ਬਣਾਈ ਜਾ ਰਹੀ ਹੈ । ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਨਾਲ ਪਰੀਣੀਤੀ ਚੋਪੜਾ, ਨਿਸ਼ਾ ਬਾਨੋ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆਉਣਗੇ । ਦਰਸ਼ਕ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112