Bigg Boss OTT 2: ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ ਦੇ ਘਰ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ, ਵੇਖੋ ਕਿੰਝ ਲਾਈਆਂ ਰੌਣਕਾਂ
ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਬਿੱਗ ਬੌਸ ਓਟੀਟੀ -3 ਵਿੱਚ ਬਤੌਰ ਮਹਿਮਾਨ ਪ੍ਰਤਿਭਾਗੀਆਂ ਨੂੰ ਮਿਲਣ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਲਮਾਨ ਖ਼ਾਨ ਖੂਬ ਮਸਤੀ ਕੀਤੀ। ਜਿਸ ਦੀ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹੈ।
Bigg Boss OTT 2: ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ ਦੇ ਘਰ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ, ਵੇਖੋ ਕਿੰਝ ਲਾਈਆਂ ਰੌਣਕਾਂ
Gippy Grewal and Sonam Bajwa in Bigg Boss OTT 2: ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਹਾਲ ਹੀ ਵਿੱਚ ਨਵੀਂ ਫ਼ਿਲਮ 'ਕੈਰੀ ਆਨ ਜੱਟਾ-3' ਰਿਲੀਜ਼ ਹੋਈ ਹੈ। ਫਿਲਮ 'ਕੈਰੀ ਆਨ ਜੱਟਾ 3' ਨੇ ਸਿਨੇਮਾਘਰਾਂ ਵਿੱਚ ਰਿਲੀਜ਼ ਹੁੰਦੇ ਹੀ ਧਮਾਲ ਮਚਾ ਦਿੱਤੀ ਹੈ। ਦੁਨੀਆ ਭਰ ਵਿੱਚ ਇਸਦੀ ਚਰਚਾ ਹੋ ਰਹੀ ਹੈ। ਇਸ ਦੇ ਨਾਲ ਹੀ ਇਸ ਫ਼ਿਲਮ ਦੀ ਸੁਪਰਹਿੱਟ ਜੋੜੀ ਯਾਨੀ ਕਿ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ ਦੇ ਘਰ ਬਤੌਰ ਮਹਿਮਾਨ ਸ਼ਿਰਕਤ ਕਰਨ ਪਹੁੰਚੇ।
ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਬਿੱਗ ਬੌਸ ਓਟੀਟੀ -3 ਵਿੱਚ ਬਤੌਰ ਮਹਿਮਾਨ ਪ੍ਰਤਿਭਾਗੀਆਂ ਨੂੰ ਮਿਲਣ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਲਮਾਨ ਖ਼ਾਨ ਖੂਬ ਮਸਤੀ ਕੀਤੀ। ਜਿਸ ਦੀ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹੈ।
ਇਸ ਦੌਰਾਨ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨੇ ਕੈਰੀ ਆਨ ਜੱਟਾ 3 ਫ਼ਿਲਮ ਦੇ ਟਾਈਟਲ ਗੀਤ 'ਤੇ ਡਾਂਸ ਵੀ ਕੀਤਾ। ਫੈਨਜ਼ ਨੂੰ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਇਹ ਅੰਦਾਜ਼ ਬੇਹੱਦ ਪਸੰਦ ਆਇਆ। ਫੈਨਜ਼ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ 'ਤੇ ਭਰਪੂਰ ਪਿਆਰ ਲੁੱਟਾ ਰਹੇ ਹਨ। ਯੂਜ਼ਰਸ ਨੇ ਕਮੈਂਟ ਕਰਦੇ ਹੋਏ ਕਿਹਾ, -'ਪੰਜਾਬੀ ਹਰ ਥਾਂ ਫੱਟੇ ਚੱਕਦੇ ਦਿੰਦੇ ਨੇ...'
ਫ਼ਿਲਮ ਨਾਲ ਜੁੜਿਆ ਹਰ ਕਲਾਕਾਰ ਦਰਸ਼ਕਾਂ ਵਿੱਚ ਵਾਹੋ-ਵਾਹੀ ਬਟੋਰ ਰਿਹਾ ਹੈ। ਦੁਨੀਆ ਭਰ ਵਿੱਚ ਕੈਰੀ ਆਨ ਜੱਟਾ 3 ਦੀ ਸਟਾਰ ਕਾਸਟ ਨੇ ਬੱਲੇ-ਬੱਲੇ ਕਰਵਾ ਦਿੱਤੀ। ਫਿਲਮ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸੀ, ਇਸ ਗੱਲ ਦਾ ਅੰਦਾਜ਼ਾ ਇੱਥੋਂ ਹੀ ਲਗਾਇਆ ਜਾ ਸਕਦਾ ਹੈ ਕਿ ਫਿਲਮ ਨੇ ਪਹਿਲੇ ਹੀ ਦਿਨ 10 ਕਰੋੜ ਦੀ ਕਮਾਈ ਕੀਤੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112