ਕਰਣ ਦਿਓਲ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਨਵ-ਵਿਆਹੀ ਜੋੜੀ ਦੇ ਨਾਲ ਨਜ਼ਰ ਆਏ ਮਾਪੇ
ਕਰਣ ਦਿਓਲ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਹੁਣ ਕਰਣ ਦਿਓਲ ਦੇ ਮਾਪਿਆਂ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਹਨ । ਜਿਸ ‘ਚ ਅਦਾਕਾਰ ਸੰਨੀ ਦਿਓਲ ਅਤੇ ਉਨ੍ਹਾਂ ਦੀ ਪਤਨੀ ਨਵ-ਵਿਆਹੀ ਜੋੜੀ ਦੇ ਨਾਲ ਨਜ਼ਰ ਆ ਰਹੇ ਹਨ ।
ਕਰਣ ਦਿਓਲ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਨਵ-ਵਿਆਹੀ ਜੋੜੀ ਦੇ ਨਾਲ ਨਜ਼ਰ ਆਏ ਮਾਪੇ
ਕਰਣ ਦਿਓਲ (Karan Deol) ਦੇ ਵਿਆਹ (Wedding Pics) ਦੀਆਂ ਨਵੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਹੁਣ ਕਰਣ ਦਿਓਲ ਦੇ ਮਾਪਿਆਂ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਹਨ । ਜਿਸ ‘ਚ ਅਦਾਕਾਰ ਸੰਨੀ ਦਿਓਲ ਅਤੇ ਉਨ੍ਹਾਂ ਦੀ ਪਤਨੀ ਨਵ-ਵਿਆਹੀ ਜੋੜੀ ਦੇ ਨਾਲ ਨਜ਼ਰ ਆ ਰਹੇ ਹਨ ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ : ਰਾਣਾ ਰਣਬੀਰ ਦੀ ਧੀ ਦਾ ਪ੍ਰੀ-ਵੈਡਿੰਗ ਫੰਕਸ਼ਨ ਹੋਏ ਸ਼ੁਰੂ, ਧੀ ਸੀਰਤ ਦੇ ਵਿਆਹ ਦੀਆਂ ਲੱਗੀਆਂ ਰੌਣਕਾਂ
ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝੇ ਹਨ ਕਰਣ ਦਿਓਲ
ਕਰਣ ਦਿਓਲ ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝੇ ਹਨ । ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਧਰਮਿੰਦਰ ਦੇ ਖ਼ਾਸ ਦੋਸਤ ਸ਼ਤਰੂਘਨ ਸਿਨ੍ਹਾ, ਪ੍ਰੇਮ ਚੋਪੜਾ, ਸਲਮਾਨ ਖ਼ਾਨ, ਰਣਵੀਰ ਸਿੰਘ, ਪੂਨਮ ਢਿੱਲੋਂ, ਦੀਪਿਕਾ ਪਾਦੂਕੌਣ ਸਣੇ ਕਈ ਸਿਤਾਰੇ ਸ਼ਾਮਿਲ ਹੋਏ ।ਇਸ ਵਿਆਹ ਸਮਾਰੋਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।

ਧਰਮਿੰਦਰ ਵੀ ਪੋਤੇ ਦੇ ਵਿਆਹ ਨੂੰ ਲੈ ਕੇ ਹੋਏ ਪੱਬਾਂ ਭਾਰ
ਧਰਮਿੰਦਰ ਵੀ ਆਪਣੇ ਪੋਤੇ ਦੇ ਵਿਆਹ ‘ਚ ਪੱਬਾਂ ਭਾਰ ਸਨ । ਅਦਾਕਾਰ ਨੇ ਪੋਤੇ ਦੇ ਵਿਆਹ ‘ਚ ਖੂਬ ਰੌਣਕਾਂ ਲਗਾਈਆਂ ਅਤੇ ਖੂਬ ਡਾਂਸ ਵੀ ਕੀਤਾ । ਜਿਸ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ।

ਪੂਰਾ ਦਿਓਲ ਪਰਿਵਾਰ ਇਸ ਵਿਆਹ ਨੂੰ ਲੈ ਕੇ ਬਹੁਤ ਹੀ ਖੁਸ਼ ਨਜ਼ਰ ਆਇਆ । ਕਿਉਂਕਿ ਸੰਨੀ ਦਿਓਲ ਅਤੇ ਬੌਬੀ ਦਿਓਲ ਤੋਂ ਬਾਅਦ ਦਿਓਲ ਪਰਿਵਾਰ ਦੇ ਬੱਚਿਆਂ ਚੋਂ ਇਹ ਪਹਿਲਾ ਵਿਆਹ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
