ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀ ਪੋਸਟ ਦਾ ਸੱਚ ਆਇਆ ਸਾਹਮਣੇ , ਜਾਣੋ ਕਿਸ ਦੇ ਵੱਖ ਹੋਣ ਬਾਰੇ ਆਖੀ ਸੀ ਗੱਲ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਆਪਣੀ ਫਿਲਮ UT 69 ਦੇ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ। ਹਾਲ ਹੀ 'ਚ ਰਾਜ ਕੁੰਦਰਾ ਵੱਲੋਂ ਕੀਤੀ ਗਈ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਸੀ, ਜਿਸ ਨੂੰ ਪੜ੍ਹ ਕੇ ਲੋਕ ਇਹ ਕਿਆਸ ਲਗਾ ਰਹੇ ਸਨ ਕਿ ਸ਼ਾਇਦ ਰਾਜ ਕੁੰਦਰਾ ਤੇ ਸ਼ਿੱਲਪਾ ਸ਼ੈੱਟੀ ਇੱਕ ਦੂਜੇ ਤੋਂ ਵੱਖ ਹੋ ਗਏ ਹਨ, ਫਿਲਹਾਲ ਹੁਣ ਇਸ ਪੋਸਟ ਦਾ ਸੱਚ ਸਾਹਮਣੇ ਆ ਗਿਆ ਹੈ।
ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀ ਪੋਸਟ ਦਾ ਸੱਚ ਆਇਆ ਸਾਹਮਣੇ , ਜਾਣੋ ਕਿਸ ਦੇ ਵੱਖ ਹੋਣ ਬਾਰੇ ਆਖੀ ਸੀ ਗੱਲ
Raj Kundra cryptic post : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਆਪਣੀ ਫਿਲਮ UT 69 ਦੇ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ। ਹਾਲ ਹੀ 'ਚ ਰਾਜ ਕੁੰਦਰਾ ਵੱਲੋਂ ਕੀਤੀ ਗਈ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਸੀ, ਜਿਸ ਨੂੰ ਪੜ੍ਹ ਕੇ ਲੋਕ ਇਹ ਕਿਆਸ ਲਗਾ ਰਹੇ ਸਨ ਕਿ ਸ਼ਾਇਦ ਰਾਜ ਕੁੰਦਰਾ ਤੇ ਸ਼ਿੱਲਪਾ ਸ਼ੈੱਟੀ ਇੱਕ ਦੂਜੇ ਤੋਂ ਵੱਖ ਹੋ ਗਏ ਹਨ, ਫਿਲਹਾਲ ਹੁਣ ਇਸ ਪੋਸਟ ਦਾ ਸੱਚ ਸਾਹਮਣੇ ਆ ਗਿਆ ਹੈ।
ਦਰਅਸਲ ਰਾਜ ਕੁੰਦਰਾ ਨੇ ਆਪਣੀ ਪਤਨੀ ਸ਼ਿਲਪਾ ਸ਼ੈੱਟੀ ਦਾ ਨਾਂ ਲਏ ਬਿਨਾਂ ਟਵਿੱਟਰ 'ਤੇ ਦੇਰ ਰਾਤ ਇੱਕ ਟਵੀਟ ਕੀਤਾ। ਜਿਸ ਨੂੰ ਪੜ੍ਹ ਕੇ ਫੈਨਜ਼ ਹੈਰਾਨ ਰਹਿ ਗਏ। ਇਸ ਟਵੀਟ ਵਿੱਚ ਰਾਜ ਕੁੰਦਰਾ ਨੇ ਵੱਖ ਹੋਣ ਦਾ ਐਲਾਨ ਕੀਤਾ ਸੀ। ਇਸ ਟਵੀਟ ਨੂੰ ਦੇਖ ਕੇ ਲੋਕ ਦੁਚਿੱਤੀ 'ਚ ਪੈ ਗਏ ਹਨ। ਰਾਜ ਕੁੰਦਰਾ ਨੇ ਇਸ ਟਵੀਟ 'ਚ ਲਿਖਿਆ, 'ਅਸੀਂ ਵੱਖ ਹੋ ਗਏ ਹਾਂ ਅਤੇ ਤੁਹਾਨੂੰ ਬੇਨਤੀ ਹੈ ਕਿ ਇਸ ਮੁਸ਼ਕਲ ਸਮੇਂ 'ਚ ਸਾਨੂੰ ਕੁਝ ਸਮਾਂ ਦਿਓ।'
Farewell Masks …it’s time to separate now! Thank you for keeping me protected over the last two years. Onto the next phase of my journey #UT69 🙏🎭🥹 🧿😇❤️ pic.twitter.com/svhiGS8aHt
— Raj Kundra (@onlyrajkundra) October 20, 2023
ਅੱਜ, UT 69 ਅਭਿਨੇਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਛੋਟਾ ਵੀਡੀਓ ਸਾਂਝਾ ਕੀਤਾ ਅਤੇ ਲਿਖਿਆ: "ਵਿਦਾਈ ਉਨ੍ਹਾਂ ਨੇ ਜਨਤਕ ਤੌਰ 'ਤੇ ਇਨ੍ਹਾਂ ਸਾਲਾਂ ਦੌਰਾਨ ਪਹਿਨੇ ਸਨ।
ਕੁਝ ਲੋਕ ਰਾਜ ਕੁੰਦਰਾ ਦੇ ਇਸ ਟਵੀਟ ਨੂੰ ਦੇਖ ਕੇ ਦੰਗ ਰਹਿ ਗਏ, ਉੱਥੇ ਹੀ ਕਈ ਲੋਕਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਪੱਬਲਿਕ ਸੰਟਟਰ ਹੈ ਤੇ ਫਿਲਮ ਦਾ ਪ੍ਰਚਾਰ ਕਰਨ ਦਾ ਇੱਕ ਤਰੀਕਾ ਹੈ। ਇਨ੍ਹੀਂ ਦਿਨੀਂ ਰਾਜ ਕੁੰਦਰਾ ਆਪਣੇ ਅਸ਼ਲੀਲ ਵੀਡੀਓ ਮਾਮਲੇ 'ਤੇ ਬਣੀ ਬਾਇਓਪਿਕ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਰਾਜ ਕੁੰਦਰਾ ਦੀ ਇਸ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਹੋਇਆ ਹੈ।
We have separated and kindly request you to give us time during this difficult period 🙏💔
— Raj Kundra (@onlyrajkundra) October 19, 2023
ਜਿਸ ਤੋਂ ਬਾਅਦ ਉਹ ਆਪਣੀ ਨਿੱਜੀ ਜ਼ਿੰਦਗੀ ਅਤੇ ਫਿਲਮਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ। ਹਾਲ ਹੀ 'ਚ ਆਪਣੀ ਫਿਲਮ ਦੇ ਟ੍ਰੇਲਰ ਲਾਂਚ ਈਵੈਂਟ ਦੌਰਾਨ ਰਾਜ ਕੁੰਦਰਾ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਈ ਗੱਲਾਂ ਦੱਸੀਆਂ ਸਨ। ਇਸ ਦੌਰਾਨ ਉਨ੍ਹਾਂ ਨੇ ਸ਼ਿਲਪਾ ਸ਼ੈੱਟੀ ਦੀ ਵੀ ਤਾਰੀਫ਼ ਕੀਤੀ ਕਿ ਕਿਵੇਂ ਉਨ੍ਹਾਂ ਨੇ ਔਖੇ ਸਮੇਂ 'ਚ ਉਨ੍ਹਾਂ ਦਾ ਸਾਥ ਦਿੱਤਾ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
