ਕੀ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਹੋ ਗਏ ਹਨ ਵੱਖ ? ਰਾਜ ਕੁੰਦਰਾ ਦੀ ਪੋਸਟ ਪੜ੍ਹ ਫੈਨਜ਼ ਹੋਏ ਹੈਰਾਨ
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਦੌਰਾਨ ਬੀਤੀ ਰਾਤ ਫਿਲਮ ਸਟਾਰ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਵੱਖ ਹੋਣ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।
ਕੀ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਹੋ ਗਏ ਹਨ ਵੱਖ ? ਰਾਜ ਕੁੰਦਰਾ ਦੀ ਪੋਸਟ ਪੜ੍ਹ ਫੈਨਜ਼ ਹੋਏ ਹੈਰਾਨ
Shilpa Shetty and Raj Kundra separated: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਦੌਰਾਨ ਬੀਤੀ ਰਾਤ ਫਿਲਮ ਸਟਾਰ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਰਾਜ ਕੁੰਦਰਾ (Raj Kundra )ਨੇ ਸੋਸ਼ਲ ਮੀਡੀਆ 'ਤੇ ਆਪਣੇ ਵੱਖ ਹੋਣ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

ਦਰਅਸਲ ਰਾਜ ਕੁੰਦਰਾ ਨੇ ਆਪਣੀ ਪਤਨੀ ਸ਼ਿਲਪਾ ਸ਼ੈੱਟੀ ਦਾ ਨਾਂ ਲਏ ਬਿਨਾਂ ਟਵਿੱਟਰ 'ਤੇ ਦੇਰ ਰਾਤ ਇੱਕ ਟਵੀਟ ਕੀਤਾ। ਜਿਸ ਨੂੰ ਪੜ੍ਹ ਕੇ ਫੈਨਜ਼ ਹੈਰਾਨ ਰਹਿ ਗਏ।
ਇਸ ਟਵੀਟ ਵਿੱਚ ਰਾਜ ਕੁੰਦਰਾ ਨੇ ਵੱਖ ਹੋਣ ਦਾ ਐਲਾਨ ਕੀਤਾ ਸੀ। ਇਸ ਟਵੀਟ ਨੂੰ ਦੇਖ ਕੇ ਲੋਕ ਦੁਚਿੱਤੀ 'ਚ ਪੈ ਗਏ ਹਨ। ਰਾਜ ਕੁੰਦਰਾ ਨੇ ਇਸ ਟਵੀਟ 'ਚ ਲਿਖਿਆ, 'ਅਸੀਂ ਵੱਖ ਹੋ ਗਏ ਹਾਂ ਅਤੇ ਤੁਹਾਨੂੰ ਬੇਨਤੀ ਹੈ ਕਿ ਇਸ ਮੁਸ਼ਕਲ ਸਮੇਂ 'ਚ ਸਾਨੂੰ ਕੁਝ ਸਮਾਂ ਦਿਓ।'
We have separated and kindly request you to give us time during this difficult period 🙏💔
— Raj Kundra (@onlyrajkundra) October 19, 2023
ਕੁਝ ਲੋਕ ਰਾਜ ਕੁੰਦਰਾ ਦੇ ਇਸ ਟਵੀਟ ਨੂੰ ਦੇਖ ਕੇ ਦੰਗ ਰਹਿ ਗਏ, ਉੱਥੇ ਹੀ ਕਈ ਲੋਕਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਪੱਬਲਿਕ ਸੰਟਟਰ ਹੈ ਤੇ ਫਿਲਮ ਦਾ ਪ੍ਰਚਾਰ ਕਰਨ ਦਾ ਇੱਕ ਤਰੀਕਾ ਹੈ। ਇਨ੍ਹੀਂ ਦਿਨੀਂ ਰਾਜ ਕੁੰਦਰਾ ਆਪਣੇ ਅਸ਼ਲੀਲ ਵੀਡੀਓ ਮਾਮਲੇ 'ਤੇ ਬਣੀ ਬਾਇਓਪਿਕ ਫਿਲਮ UT 69 ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਰਾਜ ਕੁੰਦਰਾ ਦੀ ਇਸ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਹੋਇਆ ਹੈ।

ਜਿਸ ਤੋਂ ਬਾਅਦ ਉਹ ਆਪਣੀ ਨਿੱਜੀ ਜ਼ਿੰਦਗੀ ਅਤੇ ਫਿਲਮਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ। ਹਾਲ ਹੀ 'ਚ ਆਪਣੀ ਫਿਲਮ ਦੇ ਟ੍ਰੇਲਰ ਲਾਂਚ ਈਵੈਂਟ ਦੌਰਾਨ ਰਾਜ ਕੁੰਦਰਾ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਈ ਗੱਲਾਂ ਦੱਸੀਆਂ ਸਨ। ਇਸ ਦੌਰਾਨ ਉਨ੍ਹਾਂ ਨੇ ਸ਼ਿਲਪਾ ਸ਼ੈੱਟੀ ਦੀ ਵੀ ਤਾਰੀਫ਼ ਕੀਤੀ ਕਿ ਕਿਵੇਂ ਉਨ੍ਹਾਂ ਨੇ ਔਖੇ ਸਮੇਂ 'ਚ ਉਨ੍ਹਾਂ ਦਾ ਸਾਥ ਦਿੱਤਾ।
#RajKundra breaks down at UT 69 trailer launch, says 'Mujhe bolo jo bolna hai, meri family ne kya bigada hai?' pic.twitter.com/9t5FWZWfO1
— Bollywood Life (@bollywood_life) October 18, 2023
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
