ਕਰੀਨਾ ਕਪੂਰ ਪਰਿਵਾਰ ਦੇ ਨਾਲ ਲੰਡਨ ‘ਚ ਵੈਕੇਸ਼ਨ ‘ਤੇ ਗਈ, ਤਸਵੀਰਾਂ ਹੋ ਰਹੀਆਂ ਵਾਇਰਲ
ਕਰੀਨਾ ਕਪੂਰ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਲੰਡਨ ‘ਚ ਸਮਾਂ ਬਿਤਾ ਰਹੀ ਹੈ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਕਰੀਨਾ ਕਪੂਰ ਪਰਿਵਾਰ ਦੇ ਨਾਲ ਲੰਡਨ ‘ਚ ਵੈਕੇਸ਼ਨ ‘ਤੇ ਗਈ, ਤਸਵੀਰਾਂ ਹੋ ਰਹੀਆਂ ਵਾਇਰਲ
ਕਰੀਨਾ ਕਪੂਰ (Kareena Kapoor) ਇਨ੍ਹੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਲੰਡਨ ‘ਚ ਸਮਾਂ ਬਿਤਾ ਰਹੀ ਹੈ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਵਿੱਚੋਂ ਇੱਕ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਬ੍ਰੇਕਫਾਸਟ ਕਰ ਰਹੀ ਹੈ ।
_f8d219cb13a4ee68a5c4aeffd877f152_1280X720.webp)
ਹੋਰ ਪੜ੍ਹੋ : ਨਿਮਰਤ ਖਹਿਰਾ ਦਾ ਸਾਦਗੀ ਭਰਿਆ ਅੰਦਾਜ਼ ਜਿੱਤ ਰਿਹਾ ਦਰਸ਼ਕਾਂ ਦਾ ਦਿਲ, ਕੁੜੀਆਂ ਲਈ ਕਿਹਾ ‘ਆਪਣੀ ਸਿਆਣਪ ਦਾ ਪੱਲਾ ਨਾ ਛੱਡਿਓ’
ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਲੰਚ ਦਾ ਲੁਤਫ ਉਠਾਉਂਦੀ ਦਿਖਾਈ ਦੇ ਰਹੀ ਹੈ ।ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।
ਕਰੀਨਾ ਕਪੂਰ ਦਾ ਵਰਕ ਫਰੰਟ
ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਉਹ ਆਖਰੀ ਵਾਰ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਕਈ ਪ੍ਰੋਜੈਕਟਸ ਵੀ ਦਿਖਾਈ ਦੇਣਗੇ । ਸੈਫ ਅਲੀ ਖ਼ਾਨ ਵੀ ਫ਼ਿਲਮਾਂ ‘ਚ ਕਾਫੀ ਸਰਗਰਮ ਹਨ ।

ਉਨ੍ਹਾਂ ਦੀਆਂ ਹੁਣ ਤੱਕ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਜਿਸ ‘ਚ ਜਵਾਨੀ ਜਾਨੇਮਨ, ਕੱਲ੍ਹ ਹੋ ਨਾ ਹੋ,ਲਵ ਆਜ ਕੱਲ੍ਹ, ਰੇਸ-੨ ਸਣੇ ਕਈ ਫ਼ਿਲਮਾਂ ਹਨ ।ਕਰੀਨਾ ਕਪੂਰ ਦੇ ਨਾਲ ਉਨ੍ਹਾਂ ਨੇ ਦੂਜਾ ਵਿਆਹ ਕਰਵਾਇਆ ਹੈ । ਇਸ ਤੋਂ ਪਹਿਲਾਂ ਅਦਾਕਾਰਾ ਅੰਮ੍ਰਿਤਾ ਸਿੰਘ ਦੇ ਨਾਲ ਉਹ ਵਿਆਹੇ ਹੋਏ ਸਨ । ਜਿਨ੍ਹਾਂ ਤੋਂ ਉਨ੍ਹਾਂ ਦੇ ਦੋ ਬੱਚੇ ਹਨ । ਸਾਰਾ ਅਲੀ ਖ਼ਾਨ ਅਤੇ ਇੱਕ ਪੁੱਤਰ ਇਬ੍ਰਾਹੀਮ ਅਲੀ ਖ਼ਾਨ। ਪਰ ਅੰਮ੍ਰਿਤਾ ਤੋਂ ਵੱਖ ਹੋਣ ਤੋਂ ਬਾਅਦ ਉਨ੍ਹਾਂ ਨੇ ਕਰੀਨਾ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
