ਪਤੀ ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਕੈਟਰੀਨਾ ਕੈਫ ਵਿੱਕੀ ਕੌਸ਼ਲ ਦੇ ਨਾਲ ਹੋਈ ਰੋਮਾਂਟਿਕ, ਵੇਖੋ ਜੋੜੀ ਦੀਆਂ ਰੋਮਾਂਟਿਕ ਤਸਵੀਰਾਂ
ਇੱਕ ਹੋਰ ਤਸਵੀਰ ‘ਚ ਵਿੱਕੀ ਨੇ ਕੈਟਰੀਨਾ ਕੈਫ ਨੂੰ ਆਪਣੇ ਕਲਾਵੇ ‘ਚ ਲਿਆ ਹੋਇਆ ਹੈ । ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਨਾਲ ਨਾਲ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਪਸੰਦ ਕੀਤੀਆਂ ਜਾਂ ਰਹੀਆਂ ਹਨ ।
ਪਤੀ ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਕੈਟਰੀਨਾ ਕੈਫ ਵਿੱਕੀ ਕੌਸ਼ਲ ਦੇ ਨਾਲ ਹੋਈ ਰੋਮਾਂਟਿਕ, ਵੇਖੋ ਜੋੜੀ ਦੀਆਂ ਰੋਮਾਂਟਿਕ ਤਸਵੀਰਾਂ
ਕੈਟਰੀਨਾ ਕੈਫ (Katrina Kaif) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਿੱਕੀ ਕੌਂਸਲ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਤਸਵੀਰਾਂ ‘ਚ ਤੂਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਵਿੱਕੀ ਕੌਂਸ਼ਲ ਦੀਆਂ ਬਾਹਾਂ ‘ਚ ਝੂਮਦੀ ਨਜ਼ਰ ਆ ਰਹੀ ਹੈ ।

ਜਦੋਂਕਿ ਇੱਕ ਹੋਰ ਤਸਵੀਰ ‘ਚ ਵਿੱਕੀ ਨੇ ਉਸ ਨੂੰ ਆਪਣੇ ਕਲਾਵੇ ‘ਚ ਲਿਆ ਹੋਇਆ ਹੈ । ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਨਾਲ ਨਾਲ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਪਸੰਦ ਕੀਤੀਆਂ ਜਾਂ ਰਹੀਆਂ ਹਨ ।

16 ਮਈ ਨੂੰ ਵਿੱਕੀ ਕੌਸ਼ਨ ਨੇ ਮਨਾਇਆ ਜਨਮ ਦਿਨ
ਵਿੱਕੀ ਕੌਸ਼ਲ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਕੈਟਰੀਨਾ ਨੇ ਇਹ ਤਸਵੀਰਾਂ ਸਾਂਝੀਆਂ ਕਰ ਪਤੀ ਨੂੰ ਵਧਾਈ ਦਿੱਤੀ । ਕੈਟਰੀਨਾ ਦੇ ਨਾਲ ਨਾਲ ਹੋਰ ਕਈ ਸੈਲੀਬ੍ਰੇਟੀਜ਼ ਨੇ ਵੀ ਜਨਮਦਿਨ ਦੀਆਂ ਵਧਾਈਆਂ ਅਦਾਕਾਰ ਨੂੰ ਦਿੱਤੀਆਂ ਹਨ।
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਬੀਤੇ ਸਾਲ ਕਰਵਾਇਆ ਵਿਆਹ
ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਜੋੜੀ ਬਾਲੀਵੁੱਡ ਦੀਆਂ ਬਿਹਤਰੀਨ ਜੋੜੀਆਂ ਚੋਂ ਇੱਕ ਹੈ । ਬੀਤੇ ਸਾਲ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝੀ ਸੀ ।ਇਸ ਵਿਆਹ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ਅਤੇ ਵਿਆਹ ‘ਚ ਕਿਸੇ ਵੀ ਤਰ੍ਹਾਂ ਦੇ ਮੋਬਾਈਲ ਫੋਨਸ ਅਤੇ ਤਸਵੀਰਾਂ ‘ਤੇ ਪਾਬੰਦੀ ਲਗਾਈ ਗਈ ਸੀ ।

ਦੋਵਾਂ ਨੇ ਵਿਆਹ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਵਿਆਹ ਬਾਰੇ ਸਾਂਝੀ ਨਹੀਂ ਸੀ ਕੀਤੀ । ਦੋਵਾਂ ਨੇ ਜਨਤਕ ਤੌਰ ‘ਤੇ ਕਦੇ ਵੀ ਆਪਣੀ ਰਿਲੇਸ਼ਨਸ਼ਿਪ ਬਾਰੇ ਕੋਈ ਖੁਲਾਸਾ ਨਹੀਂ ਸੀ ਕੀਤਾ । ਇਸ ਤੋਂ ਪਹਿਲਾਂ ਕੈਟਰੀਨਾ ਦਾ ਨਾਮ ਰਣਬੀਰ ਕਪੂਰ ਦੇ ਨਾਲ ਵੀ ਜੁੜਿਆ ਸੀ ਪਰ ਕੈਟਰੀਨਾ ਨੇ ਵਿੱਕੀ ਕੌਸ਼ਲ ਨੂੰ ਆਪਣਾ ਹਮਸਫ਼ਰ ਚੁਣਿਆ ਅਤੇ ਰਣਬੀਰ ਕਪੂਰ ਨੇ ਆਲੀਆ ਭੱਟ ਨੂੰ । ਆਲੀਆ ਭੱਟ ਅਤੇ ਰਣਬੀਰ ਇੱਕ ਬੱਚੀ ਦੇ ਮਾਪੇ ਬਣ ਚੁੱਕੇ ਹਨ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
