ਕਰਣ ਦਿਓਲ ਅਤੇ ਦ੍ਰਿਸ਼ਾ ਦੀ ਵੈਡਿੰਗ ਰਿਸੈਪਸ਼ਨ ਪਾਰਟੀ ‘ਚ ਕਪਿਲ ਸ਼ਰਮਾ, ਸਲਮਾਨ ਖ਼ਾਨ, ਪ੍ਰੇਮ ਚੋਪੜਾ ਸਣੇ ਕਈ ਹਸਤੀਆਂ ਨੇ ਕੀਤੀ ਸ਼ਿਰਕਤ
ਸੰਨੀ ਦਿਓਲ ਦੇ ਬੇਟੇ ਕਰਣ ਦਿਓਲ ਦੀ ਵੈਡਿੰਗ ਰਿਸੈਪਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਇਸ ਵੈਡਿੰਗ ਰਿਸੈਪਸ਼ਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ ।
ਕਰਣ ਦਿਓਲ ਅਤੇ ਦ੍ਰਿਸ਼ਾ ਦੀ ਵੈਡਿੰਗ ਰਿਸੈਪਸ਼ਨ ਪਾਰਟੀ ‘ਚ ਕਪਿਲ ਸ਼ਰਮਾ, ਸਲਮਾਨ ਖ਼ਾਨ, ਪ੍ਰੇਮ ਚੋਪੜਾ ਸਣੇ ਕਈ ਹਸਤੀਆਂ ਨੇ ਕੀਤੀ ਸ਼ਿਰਕਤ
ਸੰਨੀ ਦਿਓਲ (Sunny Deol) ਦੇ ਬੇਟੇ ਕਰਣ ਦਿਓਲ (Karan Deol Wedding) ਦੀ ਵੈਡਿੰਗ ਰਿਸੈਪਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਇਸ ਵੈਡਿੰਗ ਰਿਸੈਪਸ਼ਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਅਦਾਕਾਰ ਧਰਮਿੰਦਰ ਦੇ ਕੋ-ਸਟਾਰ ਰਹਿ ਚੁੱਕੇ ਪ੍ਰੇਮ ਚੋਪੜਾ, ਸ਼ਤਰੂਘਨ ਸਿਨ੍ਹਾ ਸਣੇ ਕਈ ਕਲਾਕਾਰ ਸ਼ਾਮਿਲ ਹੋਏ । ਇਸ ਤੋਂ ਇਲਾਵਾ ਅਨੁਪਮ ਖੇਰ,ਸਲਮਾਨ ਖ਼ਾਨ ਸਣੇ ਕਈ ਸਿਤਾਰਿਆਂ ਨੇ ਇਸ ਵਿਆਹ ‘ਚ ਸ਼ਿਰਕਤ ਕੀਤੀ ।
-(720-×-1280px)-(1280-×-720px)_443345636d3e059e0b2c4e2cec32f558_1280X720.webp)
ਸੰਨੀ ਦਿਓਲ ਅਤੇ ਦ੍ਰਿਸ਼ਾ ਨੇ ਬੀਤੇ ਦਿਨ ਕਰਵਾਇਆ ਸੀ ਵਿਆਹ
ਅਦਾਕਾਰ ਸੰਨੀ ਦਿਓਲ ਅਤੇ ਦ੍ਰਿਸ਼ਾ ਨੇ ਬੀਤੇ ਦਿਨ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਦਿਓਲ ਪਰਿਵਾਰ ਦੇ ਮੈਂਬਰ ਕਾਫੀ ਖੁਸ਼ ਨਜ਼ਰ ਆਏ ਅਤੇ ਸਭ ਨੇ ਖੂਬ ਇਨਜੁਆਏ ਕੀਤਾ ।
-(720-×-1280px)-(1280-×-720px)-(1)_4ceea25b2848496d5390ca5f743671ae_1280X720.webp)
ਵਿਆਹ ਤੋਂ ਬਾਅਦ ਕਰਣ ਦਿਓਲ ਦੇ ਪਰਿਵਾਰ ਵੱਲੋਂ ਰਿਸੈਪਸ਼ਨ ਪਾਰਟੀ ਵੀ ਰੱਖੀ ਗਈ । ਜਿਸ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।
-(720-×-1280px)-(1280-×-720px)-(2)_e4790c3d20e6834810d7cebaaf9a0dde_1280X720.webp)
ਸੰਨੀ ਦਿਓਲ ਬੇਟੇ ਰਾਜਵੀਰ ਨਾਲ ਭੰਗੜਾ ਪਾਉਂਦੇ ਆਏ ਨਜ਼ਰ
ਇਸ ਤੋਂ ਇਲਾਵਾ ਸੰਨੀ ਦਿਓਲ ਦੇ ਕਈ ਵੀਡੀਓਜ਼ ਵੀ ਸਾਹਮਣੇ ਆਏ । ਜਿਸ ‘ਚ ਸੰਨੀ ਦਿਓਲ ਪੁੱਤਰ ਰਾਜਵੀਰ ਦਿਓਲ ਦੇ ਨਾਲ ਭੰਗੜਾ ਪਾਉਂਦੇ ਹੋਏ ਨਜ਼ਰ ਆਏ ਸਨ । ਇਸ ਤੋਂ ਇਲਾਵਾ ਰਣਵੀਰ ਸਿੰਘ ਨੇ ਵੀ ਕਰਣ ਦਿਓਲ ਦੇ ਵਿਆਹ ‘ਚ ਖੂਬ ਇਨਜੁਆਏ ਕੀਤਾ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
