ਅਦਾਕਾਰ ਧਰਮਿੰਦਰ ਦੇ ਲਈ ਨਿਹੰਗ ਸਿੰਘਾਂ ਨੇ ਕੀਤੀ ਅਰਦਾਸ, ਅਦਾਕਾਰ ਨੇ ਵੀਡੀਓ ਕੀਤਾ ਸਾਂਝਾ
ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਕੁਝ ਨਿਹੰਗ ਸਿੰਘ ਉਨ੍ਹਾਂ ਦੇ ਲਈ ਅਰਦਾਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਅਦਾਕਾਰ ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਅਦਾਕਾਰ ਧਰਮਿੰਦਰ ਦੇ ਲਈ ਨਿਹੰਗ ਸਿੰਘਾਂ ਨੇ ਕੀਤੀ ਅਰਦਾਸ, ਅਦਾਕਾਰ ਨੇ ਵੀਡੀਓ ਕੀਤਾ ਸਾਂਝਾ
ਅਦਾਕਾਰ ਧਰਮਿੰਦਰ (Dharmendra Deol) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਕੁਝ ਨਿਹੰਗ ਸਿੰਘ ਉਨ੍ਹਾਂ ਦੇ ਲਈ ਅਰਦਾਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਅਦਾਕਾਰ ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਧਰਮਿੰਦਰ ਨੇ ਲਿਖਿਆ ‘ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ।
-(1080-×-1080px)-(1280-×-720px)-(1280-×-720px)-(3)_23328e6673adf2ae550a4da4bee48769_1280X720.webp)
ਹੋਰ ਪੜ੍ਹੋ : ਰਾਖੀ ਸਾਵੰਤ ਨੂੰ ਮਿਲਿਆ ਮੁੜ ਤੋਂ ਹੋਇਆ ਪਿਆਰ, ਵੀਡੀਓ ਕਾਲ ਕਰਕੇ ਆਸ਼ਿਕ ਨੇ ਦੱਸਿਆ ਦਿਲ ਦਾ ਹਾਲ
ਆਪਣੇ ਛੋਟੇ ਵੀਰਾਂ ਨੂੰ ਰੱਜ ਕੇ ਜੀ ਜਾਨ ਤੋਂ ਪਿਆਰ। ਮੈਂ ਜੋ ਵੀ ਹਾਂ ਤੁਹਾਡੇ ਪਿਆਰ ਤੇ ਦੁਆਵਾਂ ਦੀ ਦੇਣ ਹਨ’।ਕੁਝ ਘੰਟੇ ਪਹਿਲਾਂ ਅਦਾਕਾਰ ਦੇ ਵੱਲੋਂ ਸਾਂਝੇ ਕੀਤੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ‘ਚ ਲੋਕਾਂ ਨੇ ਇਸ ‘ਤੇ ਪਿਆਰ ਲੁਟਾਇਆ ਜਾ ਰਿਹਾ ਹੈ ।

ਇਹ ਵੀਡੀਓ ਹਾਲਾਂਕਿ ਪੁਰਾਣਾ ਹੈ, ਜਿਸ ਨੂੰ ਧਰਮਿੰਦਰ ਨੇ ਅੱਜ ਸਾਂਝਾ ਕੀਤਾ ਹੈ । ਇਸ ‘ਚ ਨਿਹੰਗ ਸਿੰਘ ਕਹਿ ਰਹੇ ਹਨ ਕਿ ਉਹ ਧਰਮਿੰਦਰ ਦਾ ਜਨਮ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾ ਰਹੇ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਉਹ ਧੂਮਧਾਮ ਦੇ ਨਾਲ ਉਨ੍ਹਾਂ ਦਾ ਜਨਮ ਦਿਨ ਮਨਾਉਣਗੇ ।

ਬਾਲੀਵੁੱਡ ‘ਚ ਹੀ-ਮੈਨ ਦੇ ਨਾਂਅ ਨਾਲ ਮਸ਼ਹੂਰ
ਅਦਾਕਾਰ ਧਰਮਿੰਦਰ ਬਾਲੀਵੁੱਡ ‘ਚ ਹੀ ਮੈਨ ਦੇ ਨਾਂਅ ਨਾਲ ਮਸ਼ਹੂਰ ਹਨ । ਹੁਣ ਤੱਕ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਹਾਲੇ ਵੀ ਉਹ ਖ਼ਿਲਮਾਂ ‘ਚ ਸਰਗਰਮ ਹਨ । ਇਨ੍ਹੀਂ ਦਿਨੀਂ ਉਹ ਆਪਣੇ ਪੋਤੇ ਕਰਣ ਦੇ ਵਿਆਹ ਨੂੰ ਲੈ ਕੇ ਚਰਚਾ ‘ਚ ਹਨ । ਪਰ ਧਰਮਿੰਦਰ ਵਿਆਹ ਵਾਲੇ ਦਿਨ ਹੀ ਇਸ ਵਿਆਹ ‘ਚ ਸ਼ਾਮਿਲ ਹੋਣਗੇ । ਉਹ ਵਿਆਹ ਦੀਆਂ ਬਾਕੀ ਰਸਮਾਂ ‘ਚ ਸ਼ਾਮਿਲ ਨਹੀਂ ਹੋਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
