Wedding Bells : ਪਰੀਣੀਤੀ ਚੋਪੜਾ ਤੇ ਰਾਘਵ ਚੱਢਾ ਜਲਦ ਲੈਣਗੇ ਸੱਤ ਫੇਰੇ, ਸਤੰਬਰ ਦੀ ਇਸ ਤਰੀਕ ਨੂੰ ਹੋਵੇਗਾ ਵਿਆਹ
ਰਾਘਵ ਤੇ ਪਰਿਣੀਤੀ 25 ਸਤੰਬਰ, 2023 ਨੂੰ ਵਿਆਹ ਕਰ ਰਹੇ ਹਨ। ਜੋੜਾ ਆਪਣੇ ਵਿਆਹ ਦੇ ਜਸ਼ਨ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੁਲਹਨ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਤਿਆਰੀ ਸ਼ੁਰੂ ਕਰ ਦੇਵੇਗੀ। ਹਾਲਾਂਕਿ, ਪਰਿਵਾਰ ਪਹਿਲਾਂ ਹੀ ਪਰਿਣੀਤੀ ਅਤੇ ਰਾਘਵ ਦੇ ਸ਼ਾਨਦਾਰ ਵਿਆਹ ਦੀ ਯੋਜਨਾ ਬਣਾ ਰਹੇ ਹਨ, ਜਿਸ ਵਿੱਚ ਬਹੁਤ ਸਾਰੇ ਨਾਮੀ ਸਿਤਾਰਿਆਂ ਤੇ ਸਿਆਸੀ ਆਗੂਆਂ ਦੇ ਸ਼ਾਮਿਲ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
Wedding Bells : ਪਰੀਣੀਤੀ ਚੋਪੜਾ ਤੇ ਰਾਘਵ ਚੱਢਾ ਜਲਦ ਲੈਣਗੇ ਸੱਤ ਫੇਰੇ, ਸਤੰਬਰ ਦੀ ਇਸ ਤਰੀਕ ਨੂੰ ਹੋਵੇਗਾ ਵਿਆਹ
Parineeti Chopra and Raghav Chadha wedding : ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ (Parineeti Chopra and Raghav Chadha ) ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਹਾਲਾਂਕਿ ਜੋੜੇ ਨੇ ਅਜੇ ਤੱਕ ਆਪਣੇ ਵਿਆਹ ਦੀ ਤਰੀਕ ਜਾਂ ਸਥਾਨ ਬਾਰੇ ਗੱਲ ਨਹੀਂ ਕੀਤੀ ਹੈ, ਪਰ ਮੀਡੀਆ ਉਨ੍ਹਾਂ ਦੇ ਵਿਆਹ ਦੀ ਤਾਰੀਖ ਨੂੰ ਲੈ ਕੇ ਅੰਦਾਜ਼ਾ ਲਗਾ ਰਿਹਾ ਹੈ।

ਕਈਆਂ ਨੇ ਇਹ ਦਾਅਵਾ ਕੀਤਾ ਕਿ ਪਰਿਣੀਤੀ ਵਿਨਟਰ ਬ੍ਰਾਈਡ ਬਣੇਗੀ, ਪਰ ਤਾਜ਼ਾ ਮੀਡੀਆ ਰਿਪੋਰਟਾਂ ਦੇ ਮੁਤਾਬਕ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਤੇ ਰਾਘਵ ਚੱਢਾ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਵਿਆਹ ਕਰਵਾਉਣ ਵਾਲੇ ਹਨ।
ਰਿਪੋਰਟਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਪਰਿਣੀਤੀ ਅਤੇ ਰਾਘਵ ਦਾ ਵਿਆਹ ਰਾਜਸਥਾਨ ਵਿੱਚ ਹੋਵੇਗਾ। ਦੋਵੇਂ ਗੁਰੂਗ੍ਰਾਮ ‘ਚ ਵਿਆਹ ਦੀ ਸ਼ਾਨਦਾਰ ਰਿਸੈਪਸ਼ਨ ਦੀ ਮੇਜ਼ਬਾਨੀ ਕਰ ਦੀ ਯੋਜਨਾ ਬਣਾ ਰਹੇ ਹਨ।

ਮੀਡੀਆ ਰਿਪੋਰਟਸ ਦੇ ਮੁਤਾਬਕ, ਰਾਘਵ ਤੇ ਪਰਿਣੀਤੀ 25 ਸਤੰਬਰ, 2023 ਨੂੰ ਵਿਆਹ ਕਰ ਰਹੇ ਹਨ। ਜੋੜਾ ਆਪਣੇ ਵਿਆਹ ਦੇ ਜਸ਼ਨ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੁਲਹਨ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਤਿਆਰੀ ਸ਼ੁਰੂ ਕਰ ਦੇਵੇਗੀ। ਹਾਲਾਂਕਿ, ਪਰਿਵਾਰ ਪਹਿਲਾਂ ਹੀ ਪਰਿਣੀਤੀ ਅਤੇ ਰਾਘਵ ਦੇ ਸ਼ਾਨਦਾਰ ਵਿਆਹ ਦੀ ਯੋਜਨਾ ਬਣਾ ਰਹੇ ਹਨ, ਜਿਸ ਵਿੱਚ ਬਹੁਤ ਸਾਰੇ ਨਾਮੀ ਸਿਤਾਰਿਆਂ ਤੇ ਸਿਆਸੀ ਆਗੂਆਂ ਦੇ ਸ਼ਾਮਿਲ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
