ਪਤੀ ਅਤੇ ਧੀ ਦੇ ਨਾਲ ਵੈਕੇਸ਼ਨ ‘ਤੇ ਪ੍ਰਿਯੰਕਾ ਚੋਪੜਾ, ਤਸਵੀਰਾਂ ਹੋ ਰਹੀਆਂ ਵਾਇਰਲ
ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਪਤੀ ਅਤੇ ਧੀ ਦੇ ਨਾਲ ਵੈਕੇਸ਼ਨ ‘ਤੇ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਬੀਚ ‘ਤੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਪਤੀ ਅਤੇ ਧੀ ਦੇ ਨਾਲ ਵੈਕੇਸ਼ਨ ‘ਤੇ ਪ੍ਰਿਯੰਕਾ ਚੋਪੜਾ, ਤਸਵੀਰਾਂ ਹੋ ਰਹੀਆਂ ਵਾਇਰਲ
ਪ੍ਰਿਯੰਕਾ ਚੋਪੜਾ (Priyanka Chopra) ਇਨ੍ਹੀਂ ਦਿਨੀਂ ਆਪਣੇ ਪਤੀ ਅਤੇ ਧੀ ਦੇ ਨਾਲ ਵੈਕੇਸ਼ਨ ‘ਤੇ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਬੀਚ ‘ਤੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਮਨਮੋਹਨ ਵਾਰਿਸ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ
ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਆਪਣੇ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਆਪਣੀ ਧੀ ਨੂੰ ਫੜਿਆ ਹੋਇਆ ਹੈ ਅਤੇ ਆਪਣੀ ਧੀ ਦੇ ਨਾਲ ਅਦਾਕਾਰਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ।

ਪ੍ਰਿਯੰਕਾ ਨੇ ਨਿੱਕ ਜੋਨਸ ਦੇ ਨਾਲ ਕਰਵਾਇਆ ਵਿਆਹ
ਪ੍ਰਿਯੰਕਾ ਚੋਪੜਾ ਨੇ ਕੁਝ ਸਮਾਂ ਪਹਿਲਾਂ ਅਮਰੀਕੀ ਮੂਲ ਦੇ ਗਾਇਕ ਨਿੱਕ ਜੋਨਸ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਤੋਂ ਬਾਅਦ ਅਦਾਕਾਰਾ ਸੈਰੋਗੇਸੀ ਦੇ ਜ਼ਰੀਏ ਕੁਝ ਸਮਾਂ ਪਹਿਲਾਂ ਇੱਕ ਧੀ ਦੀ ਮਾਂ ਬਣੀ ਹੈ । ਜਿਸ ਦੇ ਨਾਲ ਅਕਸਰ ਉਹ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।
_bbf401d7ae6bd53153ba4106ac59154e_1280X720.webp)
ਪ੍ਰਿਯੰਕਾ ਚੋਪੜਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਜਿਸ ‘ਚ ‘ਦੋਸਤਾਨਾ’, ‘ਬਾਜੀਰਾਵ ਮਸਤਾਨੀ’, ‘ਕ੍ਰਿਸ਼’, ‘ਅਗਨੀਪੱਥ’, ‘ਮੈਰੀਕੌਮ’, ‘ਮੁਝ ਸੇ ਸ਼ਾਦੀ ਕਰੋਗੀ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
