ਰਣਦੀਪ ਹੁੱਡਾ ਤੇ ਲਿਨ ਦੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਹੋਇਆ ਵਾਇਰਲ, ਪਹਿਲੀ ਵਾਰ ਨਜ਼ਰ ਆਇਆ ਲਿਨ ਦਾ ਪਰਿਵਾਰ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਦੀਪ ਹੁੱਡਾ (Randeep Hooda) ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਅਦਾਕਾਰ ਨੇ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਕਰਵਾ ਲਿਆ ਹੈ। ਰਣਦੀਪ ਅਤੇ ਲਿਨ ਦੇ ਵਿਆਹ ਦੀਆਂ ਅਣਦੇਖਿਆਂ ਤਸਵੀਰਾਂ ਸਾਹਮਣੇ ਆਇਆ ਹਨ। ਇਨ੍ਹਾਂ ਤਸਵੀਰਾਂ 'ਚ ਰਣਦੀਪ ਹੁੱਡਾ ਤੇ ਲਿਨ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਨਜ਼ਰ ਆਏ।
ਰਣਦੀਪ ਹੁੱਡਾ ਤੇ ਲਿਨ ਦੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਹੋਇਆ ਵਾਇਰਲ, ਪਹਿਲੀ ਵਾਰ ਨਜ਼ਰ ਆਇਆ ਲਿਨ ਦਾ ਪਰਿਵਾਰ
Randeep Hooda Wedding unseen pics: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਦੀਪ ਹੁੱਡਾ (Randeep Hooda) ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਅਦਾਕਾਰ ਨੇ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਕਰਵਾ ਲਿਆ ਹੈ। ਰਣਦੀਪ ਅਤੇ ਲਿਨ ਦੇ ਵਿਆਹ ਦੀਆਂ ਅਣਦੇਖਿਆਂ ਤਸਵੀਰਾਂ ਸਾਹਮਣੇ ਆਇਆ ਹਨ। ਇਨ੍ਹਾਂ ਤਸਵੀਰਾਂ 'ਚ ਰਣਦੀਪ ਹੁੱਡਾ ਤੇ ਲਿਨ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਨਜ਼ਰ ਆਏ।

ਦੱਸ ਦਈਏ ਕਿ ਰਣਦੀਪ ਹੁੱਡਾ ਦਾ ਵਿਆਹ ਮਨੀਪੁਰ ਦੇ ਖੂਬਸੂਰਤ ਸਥਾਨ ਇੰਫਾਲ 'ਚ ਧੂਮ-ਧਾਮ ਨਾਲ ਹੋਇਆ। ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਹੁਣ ਇਸ ਜੋੜੇ ਦੇ ਵਿਆਹ ਦੀਆਂ ਕੁਝ ਅਣਦੇਖਿਆਂ ਤਸਵੀਰਾਂ ਸਾਹਮਣੇ ਆਇਆ ਹਨ। ਜਿਸ ਵਿੱਚ ਰਣਦੀਪ ਹੁੱਡਾ ਤੇ ਲਿਨ ਲੈਸ਼ਰਾਮ ਦੇ ਪਰਿਵਾਰਿਕ ਮੈਂਬਰ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਪਹਿਲੀ ਵਾਰ ਰਣਦੀਪ ਦੀ ਪਤਨੀ ਲਿਨ ਦੇ ਪਰਿਵਾਰਕ ਮੈਂਬਰ ਨਜ਼ਰ ਆਏ।
ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਰਣਦੀਪ ਹੁੱਡਾ ਤੇ ਲਿਨ ਲੈਸ਼ਰਾਮ ਵਿਆਹ ਦੀਆਂ ਰਸਮਾਂ ਪੂਰੀਆਂ ਹੋਣ ਮਗਰੋਂ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਤਸਵੀਰਾਂ ਖਿਚਵਾ ਰਹੇ ਹਨ। ਇਹ ਜੋੜਾ ਮਨੀਪੁਰ ਦੇ ਰਿਵਾਇਤੀ ਪਹਿਰਾਵੇ ਵਿੱਚ ਕਾਫੀ ਸੋਹਣੇ ਲੱਗ ਰਹੇ ਹਨ।
ਹੋਰ ਪੜ੍ਹੋ: ਵਿਆਹ ਦੇ ਬੰਧਨ 'ਚ ਬੱਝੇ ਸੁਖਨ ਵਰਮਾ, ਪਰਮੀਸ਼ ਵਰਮਾ ਨੇ ਨਵ ਵਿਆਹੀ ਜੋੜੀ 'ਤੇ ਲੁਟਾਇਆ ਪਿਆਰ
ਫੈਨਜ਼ ਇਸ ਜੋੜੇ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਫੈਨਜ਼ ਇਸ ਕਮੈਂਟ ਕਰਕੇ ਇਸ ਨਵ ਵਿਆਹੇ ਜੋੜੇ ਨੂੰ ਵਧਾਈਆਂ ਦੇ ਰਹੇ ਹਨ। ਰਣਦੀਪ ਹੁੱਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰ ਆਪਣੇ ਅਪਕਮਿੰਗ ਪ੍ਰੋਜੈਕਟ ਸਵਤੰਤਰ ਵੀਰ ਸਾਵਰਕਰ ਉੱਤੇ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਅਦਾਕਾਰ ਦੀ ਵੈੱਬ ਸੀਰੀਜ਼ CAT ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
