ਸਾਰਾ ਅਲੀ ਖ਼ਾਨ ਨੇ ਕੀਤੀ ਆਟੋ ਦੀ ਸਵਾਰੀ, ਸਮੁੰਦਰ ਕਿਨਾਰੇ ਸਹੇਲੀ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ
ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਸ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹੁਣ ਅਦਾਕਾਰਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਮੁੰਦਰ ਕਿਨਾਰੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਸਾਰਾ ਅਲੀ ਖ਼ਾਨ ਨੇ ਕੀਤੀ ਆਟੋ ਦੀ ਸਵਾਰੀ, ਸਮੁੰਦਰ ਕਿਨਾਰੇ ਸਹੇਲੀ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ
ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਸ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹੁਣ ਅਦਾਕਾਰਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਮੁੰਦਰ ਕਿਨਾਰੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਤੋਂ ਇਲਾਵਾ ਉਸ ਦਾ ਇੱਕ ਹੋਰ ਵੀਡੀਓ ਵੀ ਵਾਇਰਲ ਹੋ ਰਿਹਾ ਹੈ ।ਜਿਸ ‘ਚ ਅਦਾਕਾਰਾ ਆਟੋ ਦੀ ਸਵਾਰੀ ਕਰਦੀ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਉਸਦੇ ਇਨ੍ਹਾਂ ਵੀਡੀਓਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ।

ਹੋਰ ਪੜ੍ਹੋ : ਰਿਸ਼ਤੇਦਾਰੀ ‘ਚ ਵਿਆਹ ਸਮਾਰੋਹ ‘ਤੇ ਹਰਭਜਨ ਮਾਨ ਪਤਨੀ ਹਰਮਨ ਮਾਨ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ
ਮਸਤੀਖੋਰ ਹੈ ਸਾਰਾ ਅਲੀ ਖ਼ਾਨ
ਸਾਰਾ ਅਲੀ ਖ਼ਾਨ ਪੂਰੀ ਮਸਤੀਖੋਰ ਹੈ। ਉਹ ਅਕਸਰ ਆਪਣੇ ਮਸਤੀ ਭਰੇ ਅੰਦਾਜ਼ ਦੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। ਉਹ ਆਪਣਾ ਬਲੌਗ ਵੀ ਚਲਾਉਂਦੀ ਹੈ । ਜਿਸ ‘ਚ ਉਸਦਾ ਮਸਤੀ ਭਰਿਆ ਅੰਦਾਜ਼ ਵੇਖਣ ਨੂੰ ਮਿਲਦਾ ਹੈ । ਸੋਸ਼ਲ ਮੀਡੀਆ ‘ਤੇ ਉਸ ਦੇ ਇਨ੍ਹਾਂ ਵੀਡੀਓਜ਼ ਨੂੰ ਖੂਬ ਪਸੰਦ ਵੀ ਕੀਤਾ ਜਾਂਦਾ ਹੈ ।

ਹਾਲ ਹੀ ‘ਚ ਅਦਾਕਾਰਾ ‘ਜ਼ਰਾ ਹੱਟ ਕੇ ਜ਼ਰਾ ਬਚ ਕੇ’ ਫ਼ਿਲਮ ‘ਚ ਨਜ਼ਰ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰ ਵਿੱਕੀ ਕੌਸ਼ਲ ਦਿਖਾਈ ਦਿੱਤੇ ਸਨ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਸਾਰਾ ਅਲੀ ਖ਼ਾਨ ਅਦਾਕਾਰੀ ਕਰ ਚੁੱਕੀ ਹੈ ।

ਕਦੇ ਸਰੀਰ ਦੀ ਭਾਰੀ ਭਰਕਮ ਸੀ ਸਾਰਾ ਅਲੀ ਖ਼ਾਨ
ਸਾਰਾ ਅਲੀ ਖ਼ਾਨ ਕਦੇ ਸਮਾਂ ਹੁੰਦਾ ਸੀ ਕਿ ਕਾਫੀ ਭਾਰੀ ਭਰਕਮ ਸੀ ।ਪਰ ਫ਼ਿਲਮਾਂ ‘ਚ ਆਉਣ ਦੇ ਲਈ ਉਸ ਨੇ ਕਾਫੀ ਮਿਹਨਤ ਕੀਤੀ ਅਤੇ ਫੈਟ ਤੋਂ ਫਿੱਟ ਹੋਣ ਦੇ ਲਈ ਕਰੜੀ ਮਿਹਨਤ ਕੀਤੀ ਅਤੇ ਵਰਕ ਆਊਟ ਕਰਕੇ ਖੁਦ ਨੂੰ ਇੱਕ ਵਧੀਆ ਸ਼ੇਪ ਦਿੱਤੀ । ਹੁਣ ਅਦਾਕਾਰਾ ਫ਼ਿਲਮਾਂ ‘ਚ ਸਰਗਰਮ ਹੈ ਅਤੇ ਕਈ ਫ਼ਿਲਮਾਂ ‘ਚ ਕੰਮ ਕਰ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
