ਸ਼ਹਿਨਾਜ਼ ਗਿੱਲ ਨੇ ਸਿੱਧੀ ਵਿਨਾਇਕ ਮੰਦਰ ‘ਚ ਟੇਕਿਆ ਮੱਥਾ, ਭਗਵਾਨ ਦਾ ਲਿਆ ਆਸ਼ੀਰਵਾਦ
ਸ਼ਹਿਨਾਜ਼ ਗਿੱਲ ਅਕਸਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਦੀ ਹੋਈ ਨਜ਼ਰ ਆਉਂਦੀ ਹੈ। ਹੁਣ ਉਸ ਨੇ ਸਿੱਧੀ ਵਿਨਾਇਕ ਮੰਦਰ ਦੇ ਦਰਸ਼ਨ ਕੀਤੇ ਹਨ।
ਸ਼ਹਿਨਾਜ਼ ਗਿੱਲ ਨੇ ਸਿੱਧੀ ਵਿਨਾਇਕ ਮੰਦਰ ‘ਚ ਟੇਕਿਆ ਮੱਥਾ, ਭਗਵਾਨ ਦਾ ਲਿਆ ਆਸ਼ੀਰਵਾਦ
ਸ਼ਹਿਨਾਜ਼ ਗਿੱਲ (Shehnaaz Gill) ਨੇ ਸਿੱਧੀ ਵਿਨਾਇਕ ਮੰਦਰ (Siddhi vinayak Temple) ‘ਚ ਮੱਥਾ ਟੇਕਿਆ ਹੈ। ਇਸ ਮੌਕੇ ਅਦਾਕਾਰਾ ਨੇ ਮੀਡੀਆ ਕਰਮੀਆਂ ਨੂੰ ਮਠਿਆਈ ਦੇ ਡੱਬੇ ਵੀ ਵੰਡੇ ਅਤੇ ਇਸ ਮੌਕੇ ਅਦਾਕਾਰਾ ਦਾ ਭਰਾ ਵੀ ਉਸ ਦੇ ਨਾਲ ਮੌਜੂਦ ਸੀ ।ਦੋਵਾਂ ਨੇ ਭਗਵਾਨ ਦਾ ਆਸ਼ੀਰਵਾਦ ਲਿਆ ।

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹੈ ।
_ff2e46c359388628d34892e23da5a38c_1280X720.webp)
ਜਿਸ ‘ਚ ਹੌਸਲਾ ਰੱਖ, ਡਾਕਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਅਦਾਕਾਰਾ ਬਾਲੀਵੁੱਡ ‘ਚ ਵੀ ਕਦਮ ਰੱਖਿਆ ਹੈ। ਉਹ ਸਲਮਾਨ ਖ਼ਾਨ ਦੇ ਨਾਲ ਕਿਸੀ ਕਾ ਭਾਈ, ਕਿਸੀ ਕੀ ਜਾਨ, ਥੈਂਕ ਯੂ ਫਾਰ ਕਮਿੰਗ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੀ ਹੈ।
ਸ਼ਹਿਨਾਜ਼ ਗਿੱਲ ਨੇ ਹਾਲਾਂਕਿ ਪੰਜਾਬੀ ਇੰਡਸਟਰੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਉਨ੍ਹਾਂ ਨੂੰ ਪਛਾਣ ਉਦੋਂ ਮਿਲੀ ਸੀ, ਜਦੋਂ ਉਹ ਬਿੱਗ ਬੌਸ ‘ਚ ਆਈ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਇਹ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ।ਇਸ ਜੋੜੀ ਨੂੰ ਬਹੁਤ ਪਿਆਰ ਮਿਲਿਆ ਸੀ ਅਤੇ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਇੱਕਠਿਆਂ ਕਈ ਪ੍ਰੋਜੈਕਟਸ ‘ਚ ਕੰਮ ਕੀਤਾ ਸੀ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
