ਸ਼ਹਿਨਾਜ਼ ਗਿੱਲ ਨੇ ਕਪਿਲ ਸ਼ਰਮਾ ਦੇ ਨਾਲ ਕੀਤੀ ਮਸਤੀ, ਕਿਹਾ ‘ਮੇਰਾ ਦਿਮਾਗ ਤਾਂ…..’
ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਕਪਿਲ ਸ਼ਰਮਾ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਸ਼ਹਿਨਾਜ਼ ਗਿੱਲ ਨੇ ਕਪਿਲ ਸ਼ਰਮਾ ਦੇ ਨਾਲ ਕੀਤੀ ਮਸਤੀ, ਕਿਹਾ ‘ਮੇਰਾ ਦਿਮਾਗ ਤਾਂ…..’
ਸ਼ਹਿਨਾਜ਼ ਗਿੱਲ (Shehnaaz Gill)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਕਪਿਲ ਸ਼ਰਮਾ (Kapil Sharma) ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।

ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਕਪਿਲ ਸ਼ਰਮਾ ਨੂੰ ਕਹਿ ਰਹੀ ਹੈ ਕਿ ਜਾਨਵਰਾਂ ‘ਚ ਸਭ ਤੋਂ ਤੇਜ਼ ਦਿਮਾਗ ਡਾਲਫਿਨ ਦਾ ਹੁੰਦਾ ਹੈ ਅਤੇ ਮੇਰਾ ਦਿਮਾਗ ਉਸ ਤੋਂ ਵੀ ਜ਼ਿਆਦਾ ਤੇਜ਼ ਚੱਲਦਾ ਹੈ ।ਸੋਸ਼ਲ ਮੀਡੀਆ ‘ਤੇ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ ਇਸ ਤੋਂ ਪਹਿਲਾਂ ਸ਼ਾਹਿਦ ਆਏ ਸਨ ਨਜ਼ਰ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ ਸ਼ਾਹਿਦ ਕਪੂਰ ਨਜ਼ਰ ਆਏ ਸਨ । ਇਸ ਦੌਰਾਨ ਵੀ ਉਸ ਨੇ ਸ਼ਾਹਿਦ ਦੇ ਨਾਲ ਖੂਬ ਮਸਤੀ ਅਤੇ ਗੱਲਾਂ ਸ਼ੇਅਰ ਕੀਤੀਆਂ ਸਨ । ਇਸ ਦੇ ਨਾਲ ਹੀ ਵਿੱਕੀ ਕੌਸ਼ਲ ਦੇ ਨਾਲ ਉਹ ਪੰਜਾਬੀ ‘ਚ ਗੱਲਾਂ ਕਰਦੀ ਹੋਈ ਇਸ ਸ਼ੋਅ ‘ਚ ਨਜ਼ਰ ਆਈ ਸੀ ।
_d1b35af56efd6314eea03a93693383ed_1280X720.webp)
ਸ਼ਹਿਨਾਜ਼ ਗਿੱਲ ਨੇ ਕੀਤੀ ਸੀ ਪੰਜਾਬੀ ਇੰਡਸਟਰੀ ਤੋਂ ਸ਼ੁਰੂਆਤ
ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਇੰਡਸਟਰੀ ‘ਚ ਬਤੌਰ ਮਾਡਲ ਕੀਤੀ ਸੀ । ਜਿਸ ਤੋਂ ਬਾਅਦ ਉਹ ਬਿੱਗ ਬੌਸ ‘ਚ ਆਈ । ਇੱਥੋਂ ਹੀ ਉਸ ਨੂੰ ਪਛਾਣ ਮਿਲੀ ਅਤੇ ਉਹ ਹੁਣ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
