ਸ਼ਿਲਪਾ ਸ਼ੈੱਟੀ ਆਪਣੀ ਧੀ ਦੇ ਨਾਲ ਖੇਤਾਂ ਚੋਂ ਫਲ ਤੋੜਦੀ ਆਈ ਨਜ਼ਰ, ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਨਜ਼ਰ ਆਉਂਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ ।
ਸ਼ਿਲਪਾ ਸ਼ੈੱਟੀ ਆਪਣੀ ਧੀ ਦੇ ਨਾਲ ਖੇਤਾਂ ਚੋਂ ਫਲ ਤੋੜਦੀ ਆਈ ਨਜ਼ਰ, ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਨਜ਼ਰ ਆਉਂਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਬੱਚਿਆਂ ਦੇ ਨਾਲ ਫਲ ਤੋੜਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।
ਹੋਰ ਪੜ੍ਹੋ : ਅਦਾਕਾਰਾ ਨਿਸ਼ਾ ਬਾਨੋ ਕਿਚਨ ‘ਚ ਕੰਮ ਕਰਦੀ ਆਈ ਨਜ਼ਰ, ਫੈਨਸ ਦੇ ਨਾਲ ਸ਼ੇਅਰ ਕੀਤੀ ਖ਼ਾਸ ਰੈਸਿਪੀ
ਸ਼ਿਲਪਾ ਸ਼ੈੱਟੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਰਹਿੰਦੀ ਚਰਚਾ ‘ਚ
ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ । ਉਹ ਆਪਣੇ ਬੱਚਿਆਂ ਦੇ ਨਾਲ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ ਆਪਣੀ ਫਿੱਟਨੈੱਸ ਦੇ ਲਈ ਮਸ਼ਹੂਰ ਅਦਾਕਾਰਾ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਵਿੰਗ ਹੈ । ਪਿਛਲੇ ਕੁਝ ਸਮੇਂ ਦੌਰਾਨ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹੀ ਹੈ ।

ਉਸ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਵੀਡੀਓ ਬਨਾਉਣ ਦੇ ਮਾਮਲੇ ‘ਚ ਜੇਲ੍ਹ ਵੀ ਗਏ । ਪਰ ਇਨ੍ਹਾਂ ਔਖੇ ਹਾਲਾਤਾਂ ਦੌਰਾਨ ਵੀ ਅਦਾਕਾਰਾ ਪਤੀ ਰਾਜ ਦੇ ਨਾਲ ਚੱਟਾਨ ਵਾਂਗ ਖੜੀ ਰਹੀ ।
ਉਸ ਨੇ ਪਤੀ ਲਈ ਕਦੇ ਸਾਈਂ ਬਾਬਾ ਦੇ ਦਰਬਾਰ ‘ਚ ਅਰਦਾਸ ਕੀਤੀ ਅਤੇ ਕਦੇ ਨੈਣਾਂ ਦੇਵੀ ਦੇ ਮੰਦਰ ‘ਚ ਜਾ ਕੇ ਮੱਥਾ ਟੇਕਿਆ । ਜਿਸ ਤੋਂ ਬਾਅਦ ਅਦਾਕਾਰਾ ਦੀ ਪ੍ਰਾਰਥਨਾ ਰੰਗ ਲਿਆਈ ਅਤੇ ਜਲਦ ਹੀ ਰਾਜ ਕੁੰਦਰਾ ਵੀ ਜੇਲ੍ਹ ਚੋਂ ਬਾਹਰ ਆ ਗਏ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
