ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ ਸ਼ਿਲਪਾ ਸ਼ੈੱਟੀ ਨੇ ਕੀਤੀ ਖੂਬ ਮਸਤੀ, ਵੇਖੋ ਵੀਡੀਓ
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ਨੂੰ ਲੈ ਕੇ ਚਰਚਾ ‘ਚ ਹਨ । ਉੱਥੇ ਹੀ ਆਂਪਣੇ ਸ਼ੋਅ ਨੂੰ ਲੈ ਕੇ ਵੀ ਅਕਸਰ ਚਰਚਾ ‘ਚ ਰਹਿੰਦੇ ਹਨ । ਹੁਣ ਸ਼ਿਲਪਾ ਸ਼ੈੱਟੀ ਇਸ ਸ਼ੋਅ ‘ਚ ਪਹੁੰਚੇ ਹਨ । ਜਿਸ ‘ਚ ਸ਼ਹਿਨਾਜ਼ ਗਿੱਲ ਦੇ ਨਾਲ ਉਹ ਮਸਤੀ ਕਰਦੇ ਹੋਏ ਨਜ਼ਰ ਆ ਰਹੀ ਹੈ ।
ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ ਸ਼ਿਲਪਾ ਸ਼ੈੱਟੀ ਨੇ ਕੀਤੀ ਖੂਬ ਮਸਤੀ, ਵੇਖੋ ਵੀਡੀਓ
ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ਨੂੰ ਲੈ ਕੇ ਚਰਚਾ ‘ਚ ਹਨ । ਉੱਥੇ ਹੀ ਆਂਪਣੇ ਸ਼ੋਅ ਨੂੰ ਲੈ ਕੇ ਵੀ ਅਕਸਰ ਚਰਚਾ ‘ਚ ਰਹਿੰਦੇ ਹਨ । ਹੁਣ ਸ਼ਿਲਪਾ ਸ਼ੈੱਟੀ ਇਸ ਸ਼ੋਅ ‘ਚ ਪਹੁੰਚੇ ਹਨ । ਜਿਸ ‘ਚ ਸ਼ਹਿਨਾਜ਼ ਗਿੱਲ ਦੇ ਨਾਲ ਉਹ ਮਸਤੀ ਕਰਦੇ ਹੋਏ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸੁੱਖੀ’ ਨੂੰ ਲੈ ਕੇ ਚਰਚਾ ‘ਚ ਹਨ ।
ਹੋਰ ਪੜ੍ਹੋ : ਮਾਸਟਰ ਸਲੀਮ ਪਹੁੰਚੇ ਮਾਤਾ ਚਿੰਤਪੂਰਨੀ ਦੇ ਦਰਸ਼ਨ ਕਰਨ ਦੇ ਲਈ, ਭੁੱਲਾਂ ਨੂੰ ਬਖਸ਼ਾਇਆ, ਵੀਡੀਓ ਕੀਤਾ ਸਾਂਝਾ
ਸ਼ਹਿਨਾਜ਼ ਗਿੱਲ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ‘ਚ ਆ ਚੁੱਕੀ ਹੈ ਨਜ਼ਰ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਸ ਦੇ ਨਾਲ ਹੀ ਹਾਲ ਹੀ ‘ਚ ਉਹ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’ ‘ਚ ਦਿਖਾਈ ਦਿੱਤੇ ਸਨ ।

ਇਸ ਤੋਂ ਇਲਾਵਾ ਜਲਦ ਹੀ ਉਹ ਬਾਲੀਵੁੱਡ ਦੀ ਇੱਕ ਹੋਰ ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ‘ਚ ਦਿਖਾਈ ਦੇਣਗੇ ।ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ । ਪਰ ਉਨ੍ਹਾਂ ਨੂੰ ਪਛਾਣ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਬਿੱਗ ਬੌਸ ਸ਼ੋਅ ‘ਚ ਭਾਗ ਲਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
