ਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਹੋ ਰਿਹਾ ਵਾਇਰਲ, ਫੈਨਸ ਨੂੰ ਪਸੰਦ ਆ ਰਿਹਾ ਮਾਂ ਧੀ ਦਾ ਅੰਦਾਜ਼
ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ । ਦੋਵੇਂ ਜਣੀਆਂ ਕਿਸੇ ਰੈਸਟੋਰੈਂਟ ‘ਚੋਂ ਬਾਹਰ ਨਿਕਲਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ।
ਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਹੋ ਰਿਹਾ ਵਾਇਰਲ, ਫੈਨਸ ਨੂੰ ਪਸੰਦ ਆ ਰਿਹਾ ਮਾਂ ਧੀ ਦਾ ਅੰਦਾਜ਼
ਸ਼ਿਲਪਾ ਸ਼ੈੱਟੀ (Shilpa Shetty) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ । ਦੋਵੇਂ ਜਣੀਆਂ ਕਿਸੇ ਰੈਸਟੋਰੈਂਟ ‘ਚੋਂ ਬਾਹਰ ਨਿਕਲਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਦੋਵਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਯਾਰ ਹੋਵੇ ਤਾਂ ਮੀਕਾ ਸਿੰਘ ਵਰਗਾ, ਦੋਸਤ ਕੰਵਲਜੀਤ ਸਿੰਘ ਨੂੰ ਜਨਮ ਦਿਨ ‘ਤੇ ਦਿੱਲੀ ਅਤੇ ਮੁੰਬਈ ‘ਚ ਗਿਫਟ ਕੀਤੇ ਕਰੋੜਾਂ ਦੇ ਫਲੈਟ
ਸਮੀਸ਼ਾ ਦਾ ਸੈਰੋਗੇਸੀ ਜ਼ਰੀਏ ਹੋਇਆ ਸੀ ਜਨਮ
ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਧੀ ਸਮੀਸ਼ਾ ਦਾ ਜਨਮ ਸੈਰੋਗੇਸੀ ਤਕਨੀਕ ਦੇ ਨਾਲ ਹੋਇਆ ਸੀ ।ਸਮੀਸ਼ਾ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈਟੀ ਦੀ ਦੂਜੀ ਔਲਾਦ ਹੈ । ਇਸ ਤੋਂ ਪਹਿਲਾਂ ਦੋਨਾਂ ਦੇ ਘਰ ਪੁੱਤਰ ਦਾ ਜਨਮ ਹੋਇਆ ਸੀ ।ਸ਼ਿਲਪਾ ਸ਼ੈੱਟੀ ਦਾ ਰਾਜ ਕੁੰਦਰਾ ਦੇ ਨਾਲ ਦੂਜਾ ਵਿਆਹ ਸੀ ।

ਇਸ ਤੋਂ ਪਹਿਲਾਂ ਰਾਜ ਕੁੰਦਰਾ ਕਿਸੇ ਹੋਰ ਦੇ ਨਾਲ ਵਿਆਹੇ ਹੋਏ ਸਨ । ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਰਾਜ ਕੁੰਦਰਾ ਦੇ ਨਾਲ ਮੁਲਾਕਾਤ ਇੱਕ ਐਡ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਹੋਈ ਸੀ ।ਜਿਸ ਤੋਂ ਬਾਅਦ ਦੋਵਾਂ ‘ਚ ਨਜ਼ਦੀਕੀਆਂ ਵਧੀਆਂ ਅਤੇ ਦੋਨਾਂ ਨੇ ਵਿਆਹ ਕਰਵਾਉਣ ਦਾ ਫੈਸਲਾ ਕਰ ਲਿਆ ਸੀ ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ‘ਬਾਜ਼ੀਗਰ’, ‘ਧੜਕਣ’, ‘ਅਪਨੇ’, ‘ਫਰੇਬ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
