ਸੋਨਮ ਕਪੂਰ ਨੇ ਮਨਾਇਆ ਬੇਟੇ ਦਾ ਜਨਮ ਦਿਨ, ਵੇਖੋ ਮਾਂ ਪੁੱਤਰ ਦੀਆਂ ਖੂਬਸੂਰਤ ਤਸਵੀਰਾਂ
ਸੋਨਮ ਕਪੂਰ ਨੇ ਆਪਣੇ ਬੇਟੇ ਦਾ ਬੀਤੇ ਦਿਨ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਮ ਆਪਣੇ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ ।
ਸੋਨਮ ਕਪੂਰ ਨੇ ਮਨਾਇਆ ਬੇਟੇ ਦਾ ਜਨਮ ਦਿਨ, ਵੇਖੋ ਮਾਂ ਪੁੱਤਰ ਦੀਆਂ ਖੂਬਸੂਰਤ ਤਸਵੀਰਾਂ
ਸੋਨਮ ਕਪੂਰ (Sonam Kapoor) ਨੇ ਆਪਣੇ ਬੇਟੇ ਦਾ ਬੀਤੇ ਦਿਨ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਮ ਆਪਣੇ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ । ਮਾਂ ਪੁੱਤਰ ਦੇ ਇਸ ਕਿਊਟ ਅੰਦਾਜ਼ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਰਣਜੀਤ ਬਾਵਾ ਆਪਣੀ ਮਾਂ ਦੇ ਨਾਲ ਖੇਤਾਂ ‘ਚ ਆਏ ਨਜ਼ਰ, ਸਾਂਝਾ ਕੀਤਾ ਵੀਡੀਓ
ਸੋਨਮ ਕਪੂਰ ਦਾ ਵਰਕ ਫਰੰਟ
ਸੋਨਮ ਕਪੂਰ ਸੋਸ਼ਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਨੀਰਜਾ, ਪ੍ਰੇਮ ਰਤਨ ਧੰਨ ਪਾਇਓ, ਰਾਂਝਣਾ ਸਣੇ ਕਈ ਹਿੱਟ ਫ਼ਿਲਮਾਂ ਸ਼ਾਮਿਲ ਹਨ । ਕੁਝ ਸਮਾਂ ਪਹਿਲਾਂ ਸੋਨਮ ਕਪੂਰ ਨੇ ਅਨੰਦ ਆਹੂਜਾ ਦੇ ਨਾਲ ਵਿਆਹ ਕਰਵਾਇਆ ਸੀ ।

ਜਿਸ ਤੋਂ ਕਈ ਸਾਲਾਂ ਬਾਅਦ ਜੋੜੀ ਦੇ ਘਰ ਬੀਤੇ ਸਾਲ ਵੀਹ ਅਗਸਤ ਨੂੰ ਬੇਟੇ ਵਾਯੂ ਦਾ ਜਨਮ ਹੋਇਆ ਸੀ ।ਜਿਸ ਦਾ ਬੀਤੇ ਦਿਨ ਜੋੜੀ ਦੇ ਵੱਲੋਂ ਜਨਮ ਦਿਨ ਮਨਾਇਆ ਗਿਆ ।

ਕੁਝ ਦਿਨ ਪਹਿਲਾਂ ਲੰਡਨ ਤੋਂ ਸਾਂਝੀਆਂ ਕੀਤੀਆਂ ਸਨ ਤਸਵੀਰਾਂ
ਸੋਨਮ ਕਪੂਰ ਨੇ ਕੁਝ ਦਿਨ ਪਹਿਲਾਂ ਲੰਡਨ ‘ਚ ਛੁੱਟੀਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।ਜਿਸ ‘ਚ ਇਹ ਜੋੜੀ ਆਪਣੇ ਬੇਟੇ ਦੇ ਨਾਲ ਦਿਖਾਈ ਦਿੱਤੀ ਸੀ । ਸੋਨਮ ਕਪੂਰ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨਿਲ ਕਪੂਰ ਦੀ ਧੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
