ਸੋਨਮ ਕਪੂਰ ਆਪਣੇ ਬੇਟੇ ਅਤੇ ਪਤੀ ਦੇ ਨਾਲ ਲੰਡਨ ‘ਚ ਮਨਾ ਰਹੀ ਵੈਕੇਸ਼ਨ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਸੁਨੀਤਾ ਕਪੂਰ ਅਤੇ ਅਨਿਲ ਕਪੂਰ ਦੀ ਵੱਡੀ ਧੀ ਸੋਨਮ ਕਪੂਰ ਆਪਣੇ ਫੈਸ਼ਨ ਲਈ ਜਾਣੀ ਜਾਂਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵੈਕੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸੋਨਮ ਕਪੂਰ ਆਪਣੇ ਬੇਟੇ ਅਤੇ ਪਤੀ ਦੇ ਨਾਲ ਲੰਡਨ ‘ਚ ਮਨਾ ਰਹੀ ਵੈਕੇਸ਼ਨ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਸੋਨਮ ਕਪੂਰ (Sonam Kapoor)ਇਨ੍ਹੀਂ ਦਿਨੀਂ ਆਪਣੇ ਪਤੀ ਅਤੇ ਬੇਟੇ ਦੇ ਨਾਲ ਲੰਡਨ ‘ਚ ਛੁੱਟੀਆਂ ਮਨਾ ਰਹੀ ਹੈ । ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ । ਹੁਣ ਅਦਾਕਾਰਾ ਨੇ ਆਪਣੇ ਪਤੀ ਅਤੇ ਬੇਟੇ ਵਾਯੂ ਦੇ ਨਾਲ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
_16b9166d7c94d46c272919145bab801d_1280X720.webp)
ਹੋਰ ਪੜ੍ਹੋ : ਕੰਗਨਾ ਰਣੌਤ ਦੇ ਟਵੀਟ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਦਿੱਤਾ ਅਦਾਕਾਰਾ ਨੂੰ ਜਵਾਬ, ਕਿਹਾ ‘ਪੰਜਾਬ ਮੇਰਾ ਰਹੇ ਵੱਸਦਾ’
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਪਤੀ ਅਤੇ ਬੇਟੇ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਕੰਠ ਕਲੇਰ ਨੇ ਖਰੀਦੀ ਨਵੀਂ ਕਾਰ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ
ਸੋਸ਼ਲ ਮੀਡੀਆ ‘ਤੇ ਪਸੰਦ ਕੀਤੀਆਂ ਜਾ ਰਹੀਆਂ ਤਸਵੀਰਾਂ
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਇਲਾਵਾ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ‘ਤੇ ਆਪੋ ਆਪਣਾ ਰਿਐਕਸ਼ਨ ਦਿੱਤਾ ਹੈ । ਅਦਾਕਾਰਾ ਦੀ ਭੈਣ ਨੇ ਵੀ ਇਸ ‘ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ।

ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਆਪਣੇ ਪੁੱਤਰ ਅਤੇ ਪਤੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
_80b0cb463bde8f22df6d088ffc0b1599_1280X720.webp)
ਆਨੰਦ ਆਹੁਜਾ ਦੇ ਨਾਲ ਕੁਝ ਸਾਲ ਪਹਿਲਾਂ ਕਰਵਾਇਆ ਸੀ ਵਿਆਹ
ਅਦਾਕਾਰਾ ਸੋਨਮ ਕਪੂਰ ਨੇ ਕੁਝ ਸਾਲ ਪਹਿਲਾਂ ਦਿੱਲੀ ਦੇ ਕਾਰੋਬਾਰੀ ਆਨੰਦ ਆਹੁਜਾ ਦੇ ਨਾਲ ਵਿਆਹ ਕਰਵਾਇਆ ਸੀ ।ਦੋਵਾਂ ਦੀ ਮੁਲਾਕਾਤ ਇਕ ਕਾਮਨ ਫ੍ਰੈਂਡ ਦੇ ਜ਼ਰੀਏ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਬਨਾਉਣ ਦੇ ਬਾਰੇ ਸੋਚ ਲਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
