ਸੰਨੀ ਦਿਓਲ ਨੂੰ ਇਸ ਢਾਬੇ ਦਾ ਖਾਣਾ ਹੈ ਬਹੁਤ ਜ਼ਿਆਦਾ ਪਸੰਦ, ਅਦਾਕਾਰ ਨੇ ਵੀਡੀਓ ਕੀਤਾ ਸਾਂਝਾ

ਸੰਨੀ ਦਿਓਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਅਦਾਕਾਰ ਦੱਸ ਰਿਹਾ ਹੈ ਕਿ ਉਸ ਨੂੰ ਮੂਲਚੰਦ ਦੇ ਢਾਬੇ ਦਾ ਖਾਣਾ ਬਹੁਤ ਵਧੀਆ ਲੱਗਦਾ ਹੈ ਅਤੇ ਅਕਸਰ ਉਹ ਬ੍ਰੇਕਫਾਸਟ ਇਸੇ ਢਾਬੇ ‘ਤੇ ਕਰਦਾ ਹੈ ।

Written by  Shaminder   |  October 31st 2023 10:46 AM  |  Updated: October 31st 2023 10:46 AM

ਸੰਨੀ ਦਿਓਲ ਨੂੰ ਇਸ ਢਾਬੇ ਦਾ ਖਾਣਾ ਹੈ ਬਹੁਤ ਜ਼ਿਆਦਾ ਪਸੰਦ, ਅਦਾਕਾਰ ਨੇ ਵੀਡੀਓ ਕੀਤਾ ਸਾਂਝਾ

 ਸੰਨੀ ਦਿਓਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਅਦਾਕਾਰ ਦੱਸ ਰਿਹਾ ਹੈ ਕਿ ਉਸ ਨੂੰ ਮੂਲਚੰਦ ਦੇ ਢਾਬੇ ਦਾ ਖਾਣਾ ਬਹੁਤ ਵਧੀਆ ਲੱਗਦਾ ਹੈ ਅਤੇ ਅਕਸਰ ਉਹ ਬ੍ਰੇਕਫਾਸਟ ਇਸੇ ਢਾਬੇ ‘ਤੇ ਕਰਦਾ ਹੈ ।

ਹੋਰ ਪੜ੍ਹੋ : ਗਾਇਕ ਭੁਪਿੰਦਰ ਗਿੱਲ ਦੇ ਘਰ ਪਹੁੰਚੇ ਗਾਇਕਾ ਰਣਜੀਤ ਕੌਰ ਅਤੇ ਦੀਪ ਢਿੱਲੋਂ, ਗਾਇਕ ਨੇ ਵੀਡੀਓ ਕੀਤਾ ਸਾਂਝਾ

ਇਹ ਵੀਡੀਓ ਅਦਾਕਾਰ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ ।

ਅਦਾਕਾਰ ਦਾ ਵਰਕ ਫ੍ਰੰਟ 

ਸੰਨੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਉਨ੍ਹਾਂ ਦੀ ਹਾਲ ਹੀ ‘ਚ ਗਦਰ-੨ ਰਿਲੀਜ਼ ਹੋਈ ਹੈ । ਇਸ ਫ਼ਿਲਮ ਨੇ ਰਿਕਾਰਡ ਤੋੜ ਕਮਾਈ ਕੀਤੀ ਹੈ । ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਮੀਸ਼ਾ ਪਟੇਲ ਨਜ਼ਰ ਆਏ ਸਨ ।

ਸੰਨੀ ਦਿਓਲ ਦਾ ਪੂਰਾ ਪਰਿਵਾਰ ਹੀ ਅਦਾਕਾਰੀ ਦੇ ਖੇਤਰ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੇ ਦੋਵੇਂ ਪੁੱਤਰ ਵੀ ਅਦਾਕਾਰੀ ‘ਚ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੇ ਛੋਟੇ ਬੇਟੇ ਰਾਜਵੀਰ ਦਿਓਲ ਦੀ ਫ਼ਿਲਮ ‘ਦੋਨੋਂ’ ਵੀ ਰਿਲੀਜ਼ ਹੋਈ ਹੈ । ਇਹ ਫ਼ਿਲਮ ਹਾਲਾਂਕਿ ਬਾਕਸ ਆਫ਼ਿਸ ‘ਤੇ ਕੁਝ ਕਮਾਲ ਨਹੀਂ ਕਰ ਸਕੀ ਹੈ । ਪਰ ਇਸ ਫ਼ਿਲਮ ਦੇ ਨਾਲ ਰਾਜਵੀਰ ਨੇ ਬਾਲੀਵੁੱਡ ‘ਚ ਐਂਟਰੀ ਕਰ ਲਈ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network