ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਅਦਾਕਾਰਾ ਨੂੰ ਦੇ ਰਹੇ ਵਧਾਈ
ਅੱਜ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦਾ ਜਨਮ ਦਿਨ ਹੈ। ਆਪਣੇ ਜਨਮ ਦਿਨ ‘ਤੇ ਅਦਾਕਾਰਾ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਅਦਾਕਾਰਾ ਨੂੰ ਦੇ ਰਹੇ ਵਧਾਈ
ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ (Swara Bhaskar) ਦਾ ਅੱਜ ਜਨਮ ਦਿਨ (Birthday) ਹੈ। ਅਦਾਕਾਰਾ ਦੇ ਫੈਨਸ ਵੀ ਉਸ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।ਅੱਜ ਅਦਾਕਾਰਾ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜਿਆ ਇੱਕ ਕਿੱਸਾ ਦੱਸਣ ਜਾ ਰਹੇ ਹਾਂ। ਜਿਸ ਨੂੰ ਸਵਰਾ ਭਾਸਕਰ ਨੇ ਇੱਕ ਸ਼ੋਅ ਦੇ ਦੌਰਾਨ ਸਾਂਝਾ ਕੀਤਾ ਸੀ ।
ਹੋਰ ਪੜ੍ਹੋ : ਰਾਣਾ ਰਣਬੀਰ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਸ਼ਰਾਬ ਦੇ ਨਸ਼ੇ ‘ਚ ਸ਼ਾਹਰੁਖ ਖ਼ਾਨ ਨੂੰ ਕੀਤਾ ਤੰਗ
ਅਦਾਕਾਰਾ ਸਵਰਾ ਭਾਸਕਰ ਨੇ ਇਸ ਕਿੱਸੇ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਇੱਕ ਵਾਰ ਕਿਸੇ ਪਾਰਟੀ ‘ਚ ਗਈ ਸੀ। ਪਰ ਇਸੇ ਦੌਰਾਨ ਉਸ ਨੇ ਸ਼ਰਾਬ ਪੀ ਲਈ ਸੀ ਅਤੇ ਸ਼ਰਾਬ ਦਾ ਨਸ਼ਾ ਏਨਾਂ ਕੁ ਚੜ੍ਹ ਗਿਆ ਸੀ ਕਿ ਸਭ ਦੇ ਸਾਹਮਣੇ ਉਹ ਸ਼ਾਹਰੁਖ ਖ਼ਾਨ ਦੇ ਨਾਲ ਫਲਰਟ ਕਰਨ ਲੱਗ ਪਈ ਸੀ ।ਇਸ ਪਾਰਟੀ ‘ਚ ਅਦਾਕਾਰਾ ਕਰਾਪ ਟੌਪ ਪਾ ਕੇ ਗਾਈ ਸੀ । ਪਰ ਜਦੋਂ ਸ਼ਰਾਬ ਦਾ ਨਸ਼ਾ ਉੱਤਰਿਆ ਤਾਂ ਅਦਾਕਾਰਾ ਨੂੰ ਬਹੁਤ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਸੀ।
2023 ‘ਚ ਅਦਾਕਾਰਾ ਨੇ ਕਰਵਾਇਆ ਵਿਆਹ
ਅਦਾਕਾਰਾ ਸਵਰਾ ਭਾਸਕਰ ਨੇ ਫਰਵਰੀ 2023 ‘ਚ ਸਪਾ ਆਗੂ ਫਹਾਦ ਅਹਿਮਦ ਦੇ ਨਾਲ ਵਿਆਹ ਕਰਵਾ ਲਿਆ ਸੀ ਅਤੇ ਅਚਾਨਕ ਤਸਵੀਰਾਂ ਸਾਂਝੀਆਂ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ । ਖ਼ਬਰਾਂ ਮੁਤਾਬਕ ਅਦਾਕਾਰਾ ਵਿਆਹ ਤੋਂ ਪਹਿਲਾਂ ਹੀ ਮਾਂ ਬਣਨ ਵਾਲੀ ਸੀ । ਜਿਸ ਦੇ ਚੱਲਦਿਆਂ ਅਦਾਕਾਰਾ ਨੇ ਆਪਣੇ ਕਰੀਬੀ ਦੋਸਤਾਂ ਅਤੇ ਰਿਸ਼ਤੇਦਾਰਾਂ ਦੀ ਮੌਜੂਦਗੀ ‘ਚ ਵਿਆਹ ਕਰਵਾ ਲਿਆ ।
2023 ‘ਚ ਧੀ ਦਾ ਹੋਇਆ ਜਨਮ
ਸਵਰਾ ਭਾਸਕਰ ਦੇ ਘਰ 2023‘ਚ ਧੀ ਦਾ ਜਨਮ ਹੋਇਆ ਸੀ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਅਦਾਕਾਰਾ ਨੇ ਆਪਣੀ ਧੀ ਦਾ ਨਾਮ ਰਾਬੀਆ ਰੱਖਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
