ਬਾਲੀਵੁੱਡ ਦੀਆਂ ਇਨ੍ਹਾਂ ਜੋੜੀਆਂ ਨੇ ਵਿਆਹ ਤੋਂ ਬਾਅਦ ਮਨਾਈ ਪਹਿਲੀ ਹੋਲੀ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਹੋਲੀ ਮਨਾਉਂਦੇ ਹੋਏ ਨਜ਼ਰ ਆਏ ।ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਸ ਜੋੜੀ ਦੀ ਇਹ ਪਹਿਲੀ ਹੋਲੀ ਹੈ । ਪੂਰੇ ਪਰਿਵਾਰ ਦੇ ਨਾਲ ਦੋਵਾਂ ਨੇ ਹੋਲੀ ਦਾ ਤਿਉਹਾਰ ਮਨਾਇਆ ।

Written by  Shaminder   |  March 08th 2023 12:41 PM  |  Updated: March 08th 2023 12:49 PM

ਬਾਲੀਵੁੱਡ ਦੀਆਂ ਇਨ੍ਹਾਂ ਜੋੜੀਆਂ ਨੇ ਵਿਆਹ ਤੋਂ ਬਾਅਦ ਮਨਾਈ ਪਹਿਲੀ ਹੋਲੀ

 ਹੋਲੀ (Holi Festiavl) ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਸ਼ਹਿਨਾਜ਼ ਗਿੱਲ ਵੀ ਹੋਲੀ ਦੇ ਰੰਗਾਂ ‘ਚ ਰੰਗੀ ਹੋਈ ਨਜ਼ਰ ਆਈ । ਉਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਰੰਗਾਂ ਦੇ ਨਾਲ ਰੰਗੀ ਹੋਈ ਨਜ਼ਰ ਆ ਰਹੀ ਹੈ ।

ਮੂੰਹ ‘ਤੇ ਮਾਸਕ ਲਾਈ ਨਜ਼ਰ ਆਈ ਅਦਾਕਾਰਾ

ਤਸਵੀਰਾਂ ਨੂੰ ਵੁੰਪਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿਵੇਂ ਸ਼ਹਿਨਾਜ਼ ਗਿੱਲ ਨੇ ਆਪਣੇ ਮੂੰਹ ‘ਤੇ ਮਾਸਕ ਲਾਇਆ ਹੋਇਆ ਹੈ ਅਤੇ ਕੋਰੋਨਾ ਦੀਆਂ ਗਾਈਡਲਾਈਨਜ਼ ਦਾ ਧਿਆਨ ਰੱਖਦੀ ਹੋਈ ਰੰਗਾਂ ਦੇ ਤਿਉਹਾਰ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ ।

ਵਿੱਕੀ ਕੌਸ਼ਲ ਅਤੇ ਕੈਟਰੀਨਾ ਨੇ ਵੀ ਮਨਾਈ ਹੋਲੀ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਹੋਲੀ ਮਨਾਉਂਦੇ ਹੋਏ ਨਜ਼ਰ ਆਏ ।ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਸ ਜੋੜੀ ਦੀ ਇਹ ਪਹਿਲੀ ਹੋਲੀ ਹੈ । ਪੂਰੇ ਪਰਿਵਾਰ ਦੇ ਨਾਲ ਦੋਵਾਂ ਨੇ ਹੋਲੀ ਦਾ ਤਿਉਹਾਰ ਮਨਾਇਆ ।

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀ ਪਹਿਲੀ ਹੋਲੀ

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੇ ਵੀ ਵਿਆਹ ਤੋਂ ਬਾਅਦ ਆਪਣੀ ਪਹਿਲੀ ਹੋਲੀ ਮਨਾਈ । ਦੋਵੇਂ ਜਣੇ ਹੋਲੀ ਦੇ ਰੰਗਾਂ ‘ਚ ਰੰਗੇ ਹੋਏ ਨਜ਼ਰ ਆਏ ।

ਹੋਰ ਪੜ੍ਹੋ

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network