ਅਦਾਕਾਰਾ ਪੂਜਾ ਬੱਤਰਾ ਦਾ ਅੱਜ ਹੈ ਜਨਮਦਿਨ, ਪਤੀ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਅਦਾਕਾਰਾ ਪੂਜਾ ਬੱਤਰਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਪੂਜਾ ਬੱਤਰਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਨਮ ਦਿਨ ‘ਤੇ ਵਧਾਈਆਂ ਦੇਣ ਵਾਲੇ ਆਪਣੇ ਫੈਨਸ ਅਤੇ ਦੋਸਤਾਂ ਦਾ ਸ਼ੁਕਰੀਆ ਅਦਾ ਕੀਤਾ ਹੈ ।
ਅਦਾਕਾਰਾ ਪੂਜਾ ਬੱਤਰਾ ਦਾ ਅੱਜ ਹੈ ਜਨਮਦਿਨ, ਪਤੀ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਅਦਾਕਾਰਾ ਪੂਜਾ ਬੱਤਰਾ (Pooja Batra) ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਪੂਜਾ ਬੱਤਰਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਜਨਮ ਦਿਨ ‘ਤੇ ਵਧਾਈਆਂ ਦੇਣ ਵਾਲੇ ਆਪਣੇ ਫੈਨਸ ਅਤੇ ਦੋਸਤਾਂ ਦਾ ਸ਼ੁਕਰੀਆ ਅਦਾ ਕੀਤਾ ਹੈ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(5)_c2e5cfa236faa2083e40b28efb50450f_1280X720.webp)
ਹੋਰ ਪੜ੍ਹੋ : ਅਦਾਕਾਰਾ ਰੁਬੀਨਾ ਦਿਲੈਕ ਦੀ ਪੰਜਾਬੀ ਫ਼ਿਲਮਾਂ ‘ਚ ਐਂਟਰੀ, ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
ਪੂਜਾ ਬੱਤਰਾ ਨੇ ਕਈ ਫ਼ਿਲਮਾਂ ‘ਚ ਕੀਤਾ ਕੰਮ
ਪੂਜਾ ਬੱਤਰਾ ਨੇ ਫ਼ਿਲਮ ਵਿਰਾਸਤ, ਹਸੀਨਾ ਮਾਨ ਜਾਏਗੀ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।ਫ਼ਿਲਮਾਂ ਦੇ ਨਾਲ ਨਾਲ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਵੀ ਲੈ ਕੇ ਸੁਰਖੀਆਂ ‘ਚ ਰਹੀ ਹੈ । ਪੂਜਾ ਬੱਤਰਾ ਦਾ ਜਨਮ ਉੱਤਰ ਪ੍ਰਦੇਸ਼ ਦੇ ਫੈਜ਼ਾਬਾਦ ‘ਚ ਹੋਇਆ ਸੀ ਅਤੇ ੧੯੯੩ ‘ਚ ਉਸ ਨੇ ਮਿਸ ਇੰਡੀਆ ਬਿਊਟੀ ਪੀਜੇਂਟ ਜਿੱਤਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਮਿਸ ਇੰਟਰਨੈਸ਼ਨਲ ਮੁਕਾਬਲੇ ‘ਚ ਭਾਗ ਲਿਆ ਸੀ ।

ਇਸ ਮੁਕਾਬਲੇ ‘ਚ ਪੂਜਾ ਨੂੰ ਏਨੀਂ ਕਾਮਯਾਬੀ ਹਾਸਲ ਨਹੀਂ ਸੀ ਹੋਈ ਪਰ ਉਸ ਦੀ ਗਿਣਤੀ ਟੌਪ ਦੇ ਮਾਡਲਸ ‘ਚ ਹੋਣ ਲੱਗ ਪਈ ਸੀ । ਪੂਜਾ ਬੱਤਰਾ ਦਾ ਪਹਿਲਾ ਵਿਆਹ ਕਾਮਯਾਬ ਨਹੀਂ ਰਿਹਾ ।ਜਿਸ ਤੋਂ ਬਾਅਦ ਅਦਾਕਾਰਾ ਨੇ ਵਿਲੈਨ ਨਵਾਬ ਦੇ ਨਾਲ ਦੂਜਾ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਅਦਾਕਾਰਾ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
