ਸ਼ਿਲਪਾ ਸ਼ੈੱਟੀ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਪੁੱਤਰ ਨੂੰ ਦਿੱਤੀ ਵਧਾਈ
ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪੁੱਤਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪੁੱਤਰ ਦਾ ਇੱਕ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਸ਼ਿਲਪਾ ਸ਼ੈੱਟੀ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਪੁੱਤਰ ਨੂੰ ਦਿੱਤੀ ਵਧਾਈ
ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੇ ਪੁੱਤਰ ਦਾ ਅੱਜ ਜਨਮ ਦਿਨ (Son Birthday) ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪੁੱਤਰ ਦਾ ਇੱਕ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਇਸ ਦੇ ਨਾਲ ਹੀ ਅਦਾਕਾਰਾ ਨੇ ਇਸ ਵੀਡੀਓ ਦੇ ਨਾਲ ਉਨ੍ਹਾਂ ਨੇ ਖੂਬਸੂਰਤ ਕੈਪਸ਼ਨ ਵੀ ਦਿੱਤਾ ਹੈ। ਜਿਸ ‘ਚ ਉਸ ਨੇ ਲਿਖਿਆ ‘ਘਰ ਦੇ ਅਜਗਰ ਨੂੰ 12ਵਾਂ ਜਨਮ ਦਿਨ ਮੁਬਾਰਕ ਹੋਵੇ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਤੇਰਾ ਹਾਸਾ, ਤਾਕਤ ਅਤੇ ਪਿਆਰ ਸਾਡੀ ਜ਼ਿੰਦਗੀ ਨੂੰ ਬੇਅੰਤ ਖੁਸ਼ੀ ਤੇ ਮਾਣ ਦੇ ਨਾਲ ਭਰ ਦਿੰਦਾ ਹੈ।ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ।ਖੁਸ਼ ਰਹੋ, ਮੇਰੀ ਜਾਨ’। ਸ਼ਿਲਪਾ ਸ਼ੈੱਟੀ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦਾ ਪੁੱਤਰ ਹੈ ਵਿਆਨ
ਵਿਆਨ ਕੁੰਦਰਾ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦਾ ਵੱਡਾ ਬੇਟਾ ਹੈ। ਵਿਆਨ ਤੋਂ ਇਲਾਵਾ ਸ਼ਿਲਪਾ ਸ਼ੈੱਟੀ ਦੀ ਇੱਕ ਧੀ ਵੀ ਹੈ। ਜਿਸ ਦਾ ਨਾਮ ਸਮੀਸ਼ਾ ਸ਼ੈੱਟੀ ਹੈ । ਧੀ ਦੇ ਨਾਲ ਵੀ ਅਦਾਕਾਰਾ ਅਕਸਰ ਕਿਊਟ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਕੁਝ ਸਮਾਂ ਪਹਿਲਾਂ ਰਾਜ ਤੇ ਸ਼ਿਲਪਾ ਨੇ ਵਿਆਹ ਕਰਵਾਇਆ ਸੀ ।
ਇਸ ਤੋਂ ਪਹਿਲਾਂ ਰਾਜ ਕੁੰਦਰਾ ਵਿਆਹੇ ਹੋਏ ਸਨ ਅਤੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇਣ ਤੋਂ ਬਾਅਦ ਸ਼ਿਲਪਾ ਦੇ ਨਾਲ ਉਨ੍ਹਾਂ ਨੇ ਦੂਜਾ ਵਿਆਹ ਕਰਵਾਇਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
