Advertisment

ਤਸਵੀਰ ‘ਚ ਨਜ਼ਰ ਆ ਰਿਹਾ ਇਹ ਪੰਜਾਬੀ ਗੱਭਰੂ ਅੱਜ ਹੈ ਬਾਲੀਵੁੱਡ ਦਾ ਨਾਮੀ ਸਿੰਗਰ, ਕੀ ਤੁਸੀਂ ਪਹਿਚਾਣਿਆ?

author-image
By Lajwinder kaur
New Update
ਤਸਵੀਰ ‘ਚ ਨਜ਼ਰ ਆ ਰਿਹਾ ਇਹ ਪੰਜਾਬੀ ਗੱਭਰੂ ਅੱਜ ਹੈ ਬਾਲੀਵੁੱਡ ਦਾ ਨਾਮੀ ਸਿੰਗਰ, ਕੀ ਤੁਸੀਂ ਪਹਿਚਾਣਿਆ?
Advertisment
ਸੋਸ਼ਲ ਮੀਡੀਆ ਉੱਤੇ ਕਲਾਕਾਰਾਂ ਦੀਆਂ ਪੁਰਾਣੀਆਂ ਤਸਵੀਰਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਕਲਾਕਾਰ ਅਕਸਰ ਹੀ ਆਪਣੀ ਬਚਪਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ । ਜਿਸ ਕਰਕੇ ਕੁਝ ਹੀ ਸਮੇਂ ‘ਚ ਪੁਰਾਣੀਆਂ ਤਸਵੀਰਾਂ ਟਰੈਂਡ ਕਰਨ ਲੱਗ ਜਾਂਦੀਆਂ ਨੇ । publive-image
Advertisment
publive-image ਇਸ ਤਸਵੀਰ ‘ਚ ਜੋ ਪੰਜਾਬੀ ਗੱਭਰੂ ਨਜ਼ਰ ਆ ਰਿਹਾ ਹੈ ਉਹ ਹੋਰ ਕੋਈ ਨਹੀਂ ਸਗੋ ਪੰਜਾਬੀ ਗਾਇਕ ਮੀਕਾ ਸਿੰਘ ਜਿਸ ਨੇ ਆਪਣੀ ਆਵਾਜ਼ ਦੇ ਨਾਲ ਬਾਲੀਵੁੱਡ ‘ਚ ਚੰਗਾ ਨਾਂਅ ਬਣਾ ਲਿਆ ਹੈ । ਗਾਇਕ ਮੀਕਾ ਸਿੰਘ ਨੇ ਆਪਣੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਵੀ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਨਾਮੀ ਹਸਤੀਆਂ ਨੇ ਵੀ ਕਮੈਂਟ ਕਰਕੇ ਇਸ ਤਸਵੀਰ ਦੀ ਤਾਰੀਫ਼ ਕੀਤੀ ਹੈ । publive-image ਜੇ ਗੱਲ ਕਰੀਏ ਮੀਕਾ ਸਿੰਘ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ ‘ਚ ਗੀਤ ਗਾ ਚੁੱਕੇ ਨੇ । ਉਹ ਸਲਮਾਨ ਖ਼ਾਨ, ਅਕਸ਼ੇ ਕੁਮਾਰ, ਰਣਵੀਰ ਸਿੰਘ, ਅਜੇ ਦੇਵਗਨ ਵਰਗੇ ਕਈ ਨਾਮੀ ਅਦਾਕਾਰਾਂ ਦੇ ਨਾਲ ਕੰਮ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment