Advertisment

ਬਾਲੀਵੁੱਡ ਸਟਾਰ ਗੋਵਿੰਦਾ ਪਰਿਵਾਰ ਸਮੇਤ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਦੇਖੋ ਤਸਵੀਰਾਂ

author-image
By Lajwinder kaur
New Update
ਬਾਲੀਵੁੱਡ ਸਟਾਰ ਗੋਵਿੰਦਾ ਪਰਿਵਾਰ ਸਮੇਤ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਦੇਖੋ ਤਸਵੀਰਾਂ
Advertisment
ਬਾਲੀਵੁੱਡ ਦੇ ਨਾਮੀ ਸਟਾਰ ਗੋਵਿੰਦਾ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਨੂੰ ਆਪਣਾ ਦੀਵਾਨਾ ਬਣਾਇਆ ਹੋਇਆ ਹੈ। ਬਾਲੀਵੁੱਡ ‘ਚ ਵਾਹ-ਵਾਹੀ ਖੱਟਣ ਵਾਲੇ ਗੋਵਿੰਦਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਜੀ ਹਾਂ ਜਿੱਥੇ ਉਹ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਪਹੁੰਚੇ। Bollywood Star Govinda Visited at Harmandir Sahib with Family ਅਦਾਕਾਰ ਗੋਵਿੰਦਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸੁਨੀਤਾ ਆਹੂਜਾ ਤੇ ਉਨ੍ਹਾਂ ਦੇ ਬੱਚੇ ਟੀਨਾ ਆਹੂਜਾ ਤੇ ਯਸ਼ਵਰਦਨ ਆਹੂਜਾ ਵੀ ਉਨ੍ਹਾਂ ਦੇ ਨਾਲ ਹਾਜ਼ਿਰ ਸਨ।Bollywood Star Govinda Visited at Harmandir Sahib with Family ਸਾਰੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਬੈਠ ਕੇ ਕੀਰਤਨ ਸਰਵਣ ਕੀਤੀ ਅਤੇ ਕੜਾਹ ਪ੍ਰਸ਼ਾਦ ਲੈ ਕੇ ਗੁਰੂ ਦਾ ਧੰਨਵਾਦ ਕੀਤਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment