Advertisment

ਬੰਟੀ ਬੈਂਸ ਦੀ ਬੇਟੀ ਦਾ ਹੈ ਅੱਜ ਜਨਮ ਦਿਨ, ਤਸਵੀਰ ਸਾਂਝੀ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

author-image
By Rupinder Kaler
New Update
ਬੰਟੀ ਬੈਂਸ ਦੀ ਬੇਟੀ ਦਾ ਹੈ ਅੱਜ ਜਨਮ ਦਿਨ, ਤਸਵੀਰ ਸਾਂਝੀ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ
Advertisment
ਮਿਊਜ਼ਿਕ ਪ੍ਰੋਡਿਊਸਰ ਤੇ ਗੀਤਕਾਰ ਬੰਟੀ ਬੈਂਸ ਦੀ ਬੇਟੀ ਦਾ ਅੱਜ ਜਨਮ ਦਿਨ ਹੈ । ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਦਿੱਤੀ ਹੈ । ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਆਪਣੀ ਬੇਟੀ ਦੀ ਤਸਵੀਰ ਸਾਂਝੀ ਕਰਕੇ ਲਿਖਿਆ ਹੈ ‘ਹੈਪੀ ਬਰਥਡੇ ਜਾਹਨਵੀ ਬੈਂਸ’ । ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਬੰਟੀ ਬੈਂਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਜਾਹਨਵੀ ਬੈਂਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । https://www.instagram.com/p/CDJ9_OYhqOa/ ਇਹ ਤਸਵੀਰ ਆਪਣੇ ਆਪ ਵਿੱਚ ਬਹੁਤ ਹੀ ਖ਼ਾਸ ਹੈ । ਬੰਟੀ ਬੈਂਸ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਹਾਲ ਹੀ ਵਿੱਚ ਉਹਨਾਂ ਦਾ ਨਵਾਂ ਗਾਣਾ ‘ਬੇਵਫਾ ਕੋਕਾ’ ਰਿਲੀਜ਼ ਹੋਇਆ ਸੀ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਇਹ ਗਾਣਾ ਕਾਫੀ ਸੁਣਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਹੋਰ ਵੀ ਕਈ ਗਾਣੇ ਹਨ ਜਿਹੜੇ ਕਿ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਦੀ ਪਹਿਲੀ ਪਸੰਦ ਹਨ । https://www.instagram.com/p/CBcHnm8hbUX/
Advertisment

Stay updated with the latest news headlines.

Follow us:
Advertisment
Advertisment
Latest Stories
Advertisment