Advertisment

ਬੰਟੀ ਬੈਂਸ ਕਸ਼ਮੀਰ ‘ਚ ਪਤਨੀ ਦੇ ਨਾਲ ਬਿਤਾ ਰਹੇ ਸਮਾਂ, ਪਤਨੀ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

author-image
By Shaminder
New Update
ਬੰਟੀ ਬੈਂਸ ਕਸ਼ਮੀਰ ‘ਚ ਪਤਨੀ ਦੇ ਨਾਲ ਬਿਤਾ ਰਹੇ ਸਮਾਂ, ਪਤਨੀ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ
Advertisment
ਬੰਟੀ ਬੈਂਸ (Bunty Bains) ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੇ ਹਨ । ਉਹ ਆਪਣੀ ਪਤਨੀ ਦੇ ਨਾਲ ਵੀ ਆਪਣੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਉਹ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਇਨ੍ਹੀਂ ਦਿਨੀਂ ਉਹ ਕਸ਼ਮੀਰ ‘ਚ ਸਮਾਂ ਬਿਤਾ ਰਹੇ ਹਨ । ਹਾਲਾਂਕਿ ਉਹ ਕਿਸੇ ਈਵੈਂਟ ਦੇ ਲਈ ਉੱਥੇ ਮੌਜੂਦ ਹਨ ।
Advertisment
Bunty-Bains-With-Wife image from bunty bains instagram ਹੋਰ ਪੜ੍ਹੋ : ਜੌਰਡਨ ਸੰਧੂ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ ਪਰ ਆਪਣੇ ਪਰਿਵਾਰ ਨੂੰ ਸਮਾਂ ਦੇਣਾ ਕਦੇ ਨਹੀਂ ਭੁੱਲਦੇ । ਉਹ ਆਪਣੀ ਪਤਨੀ ਅਮਨਪ੍ਰੀਤ ਕੌਰ ਬੈਂਸ ਦੇ ਨਾਲ ਕਵਾਲਿਟੀ ਟਾਈਮ ਬਿਤਾ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਮਨਪ੍ਰੀਤ ਕੌਰ ਬੈਂਸ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਸ਼ਿਕਰੇ ‘ਤੇ ਬੈਠੇ ਹੋਏ ਨਜ਼ਰ ਆ ਰਹੇ ਹਨ । bunty-bains- image From bunty bains instagram
Advertisment
ਹੋਰ ਪੜ੍ਹੋ : ਬੰਟੀ ਬੈਂਸ ਨੇ ਛੋਟੀ ਬੇਟੀ ਜਸਨੇਹ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤਾ ਪਿਆਰਾ ਜਿਹਾ ਵੀਡੀਓ ਕਸ਼ਮੀਰ ਦੀਆਂ ਵਾਦੀਆਂ ‘ਚ ਇਹ ਜੋੜੀ ਕੁਦਰਤ ਦੇ ਨਜ਼ਾਰਿਆਂ ਦਾ ਅਨੰਦ ਮਾਣਦੀ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਬੰਟੀ ਬੈਂਸ ਨੇ ਸਾਂਝੀਆਂ ਕੀਤੀਆਂ ਹਨ । ਜੋ ਕਿ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਪਾਈਆਂ ਹਨ । ਬੰਟੀ ਬੈਂਸ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਵੈਡਿੰਗ ਐਨੀਵਰਸਰੀ ਵੀ ਮਨਾਈ ਹੈ । bunty bains image From instagram ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ । ਬੰਟੀ ਬੈਂਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਲਿਖੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਈ ਵੱਡੇ ਗਾਇਕਾਂ ਨੇ ਗਾਇਆ ਹੈ ।
 
View this post on Instagram
 

A post shared by Bunty Bains (@buntybains)

Advertisment

Stay updated with the latest news headlines.

Follow us:
Advertisment
Advertisment
Latest Stories
Advertisment