ਅਦਾਕਾਰ ਜਗਜੀਤ ਸੰਧੂ ਪਹਾੜੀ ਵਾਦੀਆਂ ‘ਚ ਸਮਾਂ ਬਿਤਾਉਂਦੇ ਆਏ ਨਜ਼ਰ, ਪਤਨੀ ਦੇ ਨਾਲ ਤਸਵੀਰ ਆਈ ਸਾਹਮਣੇ
ਅਦਾਕਾਰ ਜਗਜੀਤ ਸੰਧੂ ਇਨ੍ਹੀਂ ਦਿਨੀਂ ਪਹਾੜੀ ਵਾਦੀਆਂ ‘ਚ ਆਪਣਾ ਸਮਾਂ ਬਿਤਾ ਰਹੇ ਹਨ । ਇਸ ਦਾ ਇੱਕ ਵੀਡੀਓ ਵੀ ਅਦਾਕਾਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਗਜੀਤ ਸੰਧੂ ਪਹਾੜੀ ਵਾਦੀਆਂ ਦਾ ਵਿਊਜ਼ ਆਪਣੇ ਪ੍ਰਸ਼ੰਸਕਾਂ ਨੂੰ ਵਿਖਾਉਂਦੇ ਹੋਏ ਨਜ਼ਰ ਆ ਰਹੇ ਹਨ ।
ਅਦਾਕਾਰ ਜਗਜੀਤ ਸੰਧੂ ਪਹਾੜੀ ਵਾਦੀਆਂ ‘ਚ ਸਮਾਂ ਬਿਤਾਉਂਦੇ ਆਏ ਨਜ਼ਰ, ਪਤਨੀ ਦੇ ਨਾਲ ਤਸਵੀਰ ਆਈ ਸਾਹਮਣੇ
ਅਦਾਕਾਰ ਜਗਜੀਤ ਸੰਧੂ (Jagjeet Sandhu) ਇਨ੍ਹੀਂ ਦਿਨੀਂ ਪਹਾੜੀ ਵਾਦੀਆਂ ‘ਚ ਆਪਣਾ ਸਮਾਂ ਬਿਤਾ ਰਹੇ ਹਨ । ਇਸ ਦਾ ਇੱਕ ਵੀਡੀਓ ਵੀ ਅਦਾਕਾਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਗਜੀਤ ਸੰਧੂ ਪਹਾੜੀ ਵਾਦੀਆਂ ਦਾ ਵਿਊਜ਼ ਆਪਣੇ ਪ੍ਰਸ਼ੰਸਕਾਂ ਨੂੰ ਵਿਖਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਤਰਸੇਮ ਜੱਸੜ ਗੁਰਦੁਆਰਾ ਸਾਹਿਬ ‘ਚ ਕੀਰਤਨ ਸਰਵਣ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਦੇ ਨਾਲ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਅਦਾਕਾਰ ਆਪਣੀ ਪਤਨੀ ਦੇ ਨਾਲ ਪਹਾੜੀ ਵਾਦੀਆਂ ‘ਚ ਦਿਖਾਈ ਦੇ ਰਿਹਾ ਹੈ ।

ਜਗਜੀਤ ਸੰਧੂ ਦਾ ਵਰਕ ਫਰੰਟ
ਜਗਜੀਤ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਫ਼ਿਲਮ ‘ਸੁਫ਼ਨਾ’ ‘ਚ ਨਿਭਾਏ ਆਪਣੇ ਕਿਰਦਾਰ ਨੂੰ ਲੈ ਕੇ ਖੂਬ ਸੁਰਖੀਆਂ ‘ਚ ਰਹੇ ਹਨ । ਜਲਦ ਹੀ ਉਹ ‘ਭੋਲੇ ਓਏ’ ਫ਼ਿਲਮ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਅਦਾਕਾਰ ਕਈ ਵੈੱਬ ਸੀਰੀਜ਼ ਵੀ ਕੰਮ ਕਰ ਚੁੱਕਿਆ ਹੈ ।
_8d346df79ff2ffef8c69daebada98363_1280X720.webp)
ਇਸ ਤੋਂ ਇਲਾਵਾ ‘ਪਲੀਜ਼ ਕਿੱਲ ਮੀ’, ‘ਬਲੈਕੀਆ’, ‘ਰੰਗਰੂਟ’, ‘ਟੈਕਸੀ’ ਸਣੇ ਕਈ ਫ਼ਿਲਮਾਂ ਅਤੇ ਵੈੱਬ ਸੀਰੀਜ਼ ‘ਚ ਉਸ ਨੇ ਯਾਦਗਾਰ ਕਿਰਦਾਰ ਨਿਭਾਏ ਹਨ । ਜਿਨ੍ਹਾਂ ਨੇ ਦਰਸ਼ਕਾਂ ਦੇ ਦਿਲ ‘ਤੇ ਅਮਿੱਟ ਛਾਪ ਛੱਡੀ ਹੈ । ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਅਦਾਕਾਰ ਹੋਰ ਵੀ ਕਈ ਪ੍ਰੋਜੈਕਟ ‘ਤੇ ਕੰਮ ਕਰ ਰਿਹਾ ਹੈ । ਜਗਜੀਤ ਸੰਧੂ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
