ਡਾਂਸ ਕਰਦੇ ਹੋਏ ਡਿੱਗਿਆ ਅਦਾਕਾਰ ਰਣਵੀਰ ਸਿੰਘ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਅਦਾਕਾਰ ਰਣਵੀਰ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਰਣਵੀਰ ਸਿੰਘ ਸਟੇਜ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਜਿਸ ਤੋਂ ਬਾਅਦ ਉਹ ਅਚਾਨਕ ਸਟੇਜ ‘ਤੇ ਸੈੱਟ ‘ਤੇ ਪਏ ਵੱਡੇ ਸਾਰੇ ਨਗਾਰੇ ‘ਚ ਜਾ ਡਿੱਗਦੇ ਹਨ ।
ਡਾਂਸ ਕਰਦੇ ਹੋਏ ਡਿੱਗਿਆ ਅਦਾਕਾਰ ਰਣਵੀਰ ਸਿੰਘ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਅਦਾਕਾਰ ਰਣਵੀਰ ਸਿੰਘ (Ranveer Singh) ਅਕਸਰ ਆਪਣੇ ਕੱਪੜਿਆਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ । ਉਹ ਜ਼ਮੀਨ ਦੇ ਨਾਲ ਜੁੜੇ ਹੋਏ ਕਲਾਕਾਰ ਹਨ ਅਤੇ ਆਪਣੇ ਵੱਡਿਆਂ ਦਾ ਸਤਿਕਾਰ ਕਰਨਾ ਅਤੇ ਛੋਟਿਆਂ ਦੇ ਨਾਲ ਪਿਆਰ ਦੇ ਨਾਲ ਪੇਸ਼ ਆਉਂਦੇ ਹਨ । ਜਿਸ ਦੇ ਵੀਡੀਓ ਵੀ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।

ਹੁਣ ਅਦਾਕਾਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।ਜਿਸ ‘ਚ ਉਹ ਸਟੇਜ ‘ਤੇ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ ।
ਡਾਂਸ ਦੌਰਾਨ ਡਿੱਗੇ ਰਣਵੀਰ ਸਿੰਘ
ਅਦਾਕਾਰ ਰਣਵੀਰ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਰਣਵੀਰ ਸਿੰਘ ਸਟੇਜ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਜਿਸ ਤੋਂ ਬਾਅਦ ਉਹ ਅਚਾਨਕ ਸਟੇਜ ‘ਤੇ ਸੈੱਟ ‘ਤੇ ਪਏ ਵੱਡੇ ਸਾਰੇ ਨਗਾਰੇ ‘ਚ ਜਾ ਡਿੱਗਦੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

ਇਸ ਵੀਡੀਓ ‘ਚ ਰਣਵੀਰ ਸਿੰਘ ਨਗਾੜਾ ਗੀਤ ‘ਤੇ ਡਾਂਸ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਦੱਸ ਦਈਏ ਕਿ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਨੂੰ ਲੈ ਕੇ ਚਰਚਾ ‘ਚ ਹਨ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਆਲੀਆ ਭੱਟ ਅਤੇ ਅਦਾਕਾਰ ਧਰਮਿੰਦਰ ਵੀ ਦਿਖਾਈ ਦੇਣਗੇ ।
One man army #RanveerSingh 😂😂 pic.twitter.com/9TAFb8BAvt
— 𝐓𝐈𝐍𝐀 𝐃𝐀𝐓𝐓𝐀 𝐎𝐅𝐅𝐈𝐂𝐈𝐀𝐋 𝐅𝐂 🧜♀️ (@IamTinaDattaOFC) July 24, 2023
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
