ਅਜੀਤ ਮਹਿੰਦੀ ਨੇ ਪਤੀ ਨਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਹੰਸ ਰਾਜ ਹੰਸ ਦੀ ਵੱਡੀ ਨੂੰਹ ਅਜੀਤ ਮਹਿੰਦੀ ਨੇ ਆਪਣੇ ਪਤੀ ਨਵਰਾਜ ਹੰਸ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਵੀਡੀਓ ਦੀ ਬੈਕਗਰਾਊਂਡ ‘ਚ ਤੁਸੀਂ ਵੇਖ ਸਕਦੇ ਹੋ ਕਿ ਬਾਲੀਵੁੱਡ ਗੀਤ ਚੱਲ ਰਿਹਾ ਹੈ ।
ਅਜੀਤ ਮਹਿੰਦੀ ਨੇ ਪਤੀ ਨਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਹੰਸ ਰਾਜ ਹੰਸ ਦੀ ਵੱਡੀ ਨੂੰਹ ਅਜੀਤ ਮਹਿੰਦੀ (Ajit Mehndi) ਨੇ ਆਪਣੇ ਪਤੀ ਨਵਰਾਜ ਹੰਸ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਵੀਡੀਓ ਦੀ ਬੈਕਗਰਾਊਂਡ ‘ਚ ਤੁਸੀਂ ਵੇਖ ਸਕਦੇ ਹੋ ਕਿ ਬਾਲੀਵੁੱਡ ਗੀਤ ਚੱਲ ਰਿਹਾ ਹੈ । ਇਸ ਵੀਡੀਓ ਨੂੰ ਨਵਰਾਜ ਹੰਸ ਦੇ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।
ਨਵਰਾਜ ਹੰਸ ਦਾ ਵਰਕ ਫ੍ਰੰਟ
ਨਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਪਰੀਣੀਤੀ ਅਤੇ ਰਾਘਵ ਚੱਢਾ ਦੇ ਵਿਆਹ ‘ਚ ਵੀ ਪਰਫਾਰਮ ਕੀਤਾ ਸੀ । ਇਸ ਵਿਆਹ ‘ਚ ਦੋਵਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ਅਤੇ ਵਿਆਹ ‘ਚ ਨਵਰਾਜ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਸੀ ।

ਨਵਰਾਜ ਹੰਸ ਜਿੱਥੇ ਵਧੀਆ ਗਾਇਕ ਹਨ ਉੱਥੇ ਹੀ ਵਧੀਆ ਅਦਾਕਾਰ ਵੀ ਹਨ । ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।ਉਹ ਦਲੇਰ ਮਹਿੰਦੀ ਦੇ ਜਵਾਈ ਹਨ ਅਤੇ ਹੰਸ ਰਾਜ ਹੰਸ ਦੇ ਵੱਡੇ ਪੁੱਤਰ ਹਨ । ਉਨ੍ਹਾਂ ਤੋਂ ਛੋਟਾ ਯੁਵਰਾਜ ਹੰਸ ਹੈ ਜੋ ਕਿ ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਅਦਾਕਾਰ ਵੀ ਹੈ । ਯੁਵਰਾਜ ਹੰਸ ਜਲਦ ਹੀ ਆਪਣੀ ਹੌਰਰ ਫ਼ਿਲਮ ‘ਗੁੜੀਆ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਵੇਗਾ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :