ਅਕਸ਼ੇ ਕੁਮਾਰ ਦੀ ਫ਼ਿਲਮ ‘ਮਿਸ਼ਨ ਰਾਣੀਗੰਜ’ ਦਾ ਟੀਜ਼ਰ ਆਇਆ ਸਾਹਮਣੇ, ਕੋਲੇ ਦੀ ਖਾਣ ਚੋਂ ਜ਼ਿੰਦਗੀਆਂ ਬਚਾਉਂਦੇ ਨਜ਼ਰ ਆਇਆ ਅਦਾਕਾਰ
ਅਦਾਕਾਰ ਅਕਸ਼ੇ ਕੁਮਾਰ ਦੀ ਫ਼ਿਲਮ ‘ਮਿਸ਼ਨ ਰਾਣੀਗੰਜ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਫ਼ਿਲਮ ਦੇ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕਸ਼ੇ ਕੁਮਾਰ ਕੋਲੇ ਦੀ ਖਦਾਨ ‘ਚ ਫਸੇ ਮਜ਼ਦੂਰਾਂ ਦੀਆਂ ਜ਼ਿੰਦਗੀਆਂ ਬਚਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕਸ਼ੇ ਕੁਮਾਰ ਨੇ ਇੱਕ ਸਰਦਾਰ ਦਾ ਕਿਰਦਾਰ ਨਿਭਾਇਆ ਹੈ । ਜੋ ਕੋਲੇ ਦੀ ਖਾਣ ‘ਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ ।
ਅਕਸ਼ੇ ਕੁਮਾਰ ਦੀ ਫ਼ਿਲਮ ‘ਮਿਸ਼ਨ ਰਾਣੀਗੰਜ’ ਦਾ ਟੀਜ਼ਰ ਆਇਆ ਸਾਹਮਣੇ, ਕੋਲੇ ਦੀ ਖਾਣ ਚੋਂ ਜ਼ਿੰਦਗੀਆਂ ਬਚਾਉਂਦੇ ਨਜ਼ਰ ਆਇਆ ਅਦਾਕਾਰ
ਅਦਾਕਾਰ ਅਕਸ਼ੇ ਕੁਮਾਰ ਦੀ ਫ਼ਿਲਮ ‘ਮਿਸ਼ਨ ਰਾਣੀਗੰਜ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਫ਼ਿਲਮ ਦੇ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕਸ਼ੇ ਕੁਮਾਰ ਕੋਲੇ ਦੀ ਖਦਾਨ ‘ਚ ਫਸੇ ਮਜ਼ਦੂਰਾਂ ਦੀਆਂ ਜ਼ਿੰਦਗੀਆਂ ਬਚਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕਸ਼ੇ ਕੁਮਾਰ ਨੇ ਇੱਕ ਸਰਦਾਰ ਦਾ ਕਿਰਦਾਰ ਨਿਭਾਇਆ ਹੈ ।
ਹੋਰ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ, ਤਸਵੀਰਾਂ ਹੋ ਰਹੀਆਂ ਵਾਇਰਲ
ਜੋ ਕੋਲੇ ਦੀ ਖਾਣ ‘ਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ । ਬੀਤੇ ਦਿਨੀਂ ਅਦਾਕਾਰ ਨੇ ਇਸ ਖ਼ਿਲਮ ਦਾ ਫਸਟ ਲੁੱਕ ਵੀ ਸਾਂਝਾ ਕੀਤਾ ਸੀ । ਇਹ ਫ਼ਿਲਮ ਇਸੇ ਸਾਲ ਛੇ ਅਕਤੂਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਨਾਮ ‘ਦਾ ਗ੍ਰੇਟ ਇੰਡੀਅਨ ਰੈਸਕਿਊ’ ਰੱਖਿਆ ਗਿਆ ਸੀ ।

ਪਰ ਹੁਣ ਇਸ ਦਾ ਨਾਮ ਬਦਲ ਕੇ ‘ਮਿਸ਼ਨ ਰਾਣੀ ਗੰਜ’ ਰੱਖਿਆ ਗਿਆ ਹੈ । ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਹ ਟਾਈਟਲ ਸਿਰਫ਼ ਇੱਕ ਵਰਕਿੰਗ ਟਾਈਟਲ ਸੀ ਅਤੇ ਇਸ ਦਾ ਅਧਿਕਾਰਕ ਐਲਾਨ ਨਹੀਂ ਸੀ ਕੀਤਾ ਗਿਆ ।ਇਸ ਫ਼ਿਲਮ ਨੂੰ ਲੈ ਕੇ ਅਦਾਕਾਰ ਵੀ ਐਕਸਾਈਟਡ ਹਨ ਅਤੇ ਫ਼ਿਲਮ ਦੇ ਰਿਲੀਜ਼ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
ਅਕਸ਼ੇ ਕੁਮਾਰ ਦੀ ਹਾਲ ਹੀ ‘ਚ ਆਈ ਹੈ ਫ਼ਿਲਮ ‘ਓ ਮਾਈ ਗੌਡ’
ਅਦਾਕਾਰ ਅਕਸ਼ੇ ਕੁਮਾਰ ਦੀ ਹਾਲ ਹੀ ‘ਚ ਫ਼ਿਲਮ ‘ਓ ਮਾਈ ਗੌਡ’ ਆਈ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪੰਕਜ ਤ੍ਰਿਪਾਠੀ, ਯਾਮੀ ਗੌਤਮ, ਪਵਨ ਮਲਹੋਤਰਾ ਸਣੇ ਕਈ ਕਲਾਕਾਰ ਨਜ਼ਰ ਆਏ ਸਨ । ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ‘ਕੇਸਰੀ’ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ । ‘ਕੇਸਰੀ’ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
