ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਆਪਣੀ ਦਾਦੀ ਦੇ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਖੂਬ ਚਰਚਾ ‘ਚ ਹਨ । ਉਹ ਆਪਣੇ ਆਉਣ ਵਾਲੇ ਪ੍ਰੋਜੈਕਟ ਅਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਜੁੜੀਆਂ ਗੱਲਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਗੁਰਬਾਜ਼ ਆਪਣੀ ਦਾਦੀ ਦੇ ਨਾਲ ਨਜ਼ਰ ਆ ਰਿਹਾ ਹੈ ।
ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਆਪਣੀ ਦਾਦੀ ਦੇ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਖੂਬ ਚਰਚਾ ‘ਚ ਹਨ । ਉਹ ਆਪਣੇ ਆਉਣ ਵਾਲੇ ਪ੍ਰੋਜੈਕਟ ਅਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਜੁੜੀਆਂ ਗੱਲਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਗੁਰਬਾਜ਼ ਆਪਣੀ ਦਾਦੀ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਕਿਊਟ ਤਸਵੀਰ ਨੂੰ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਹੋਇਆ ਦਿਹਾਂਤ, 100 ਤੋਂ ਜ਼ਿਆਦਾ ਫ਼ਿਲਮਾਂ ਲਈ ਲਿਖੇ ਸਨ ਗੀਤ
ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਦਾਦੀ ਪੋਤਾ। ਇਸ ਤੋਂ ਇਲਾਵਾ ਗੁਰਬਾਜ਼ ਦੀਆਂ ਹੋਰ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਗੁਰਬਾਜ਼ ਗਰੇਵਾਲ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ ਉਸ ਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ ।

ਗਿੱਪੀ ਗਰੇਵਾਲ ਨੇ ਲਈ ਲੈਂਬਰਗਿਨੀ ਕਾਰ
ਬੀਤੇ ਦਿਨ ਗਿੱਪੀ ਗਰੇਵਾਲ ਨੇ ਨਵੀਂ ਲੈਂਬਰਗਿਨੀ ਕਾਰ ਲਈ ਹੈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਜਿਸ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ ।

ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਫ਼ਿਲਮ ਬੀਤੇ ਦਿਨੀਂ ਰਿਲੀਜ਼ ਹੋਈ ਸੀ । ਜਿਸ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਜਲਦ ਹੀ ਅਦਾਕਾਰ ਸੰਜੇ ਦੱਤ ਦੇ ਨਾਲ ਨਵੀਂ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਲੈ ਕੇ ਆ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
