ਕਰਣ ਔਜਲਾ ਦੀਆਂ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਵਾਇਰਲ
ਕਰਣ ਔਜਲਾ ਦੇ ਫੈਨਸ ਪੇਜ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਖੂਬ ਪਿਆਰ ਬਰਸਾ ਰਹੇ ਹਨ
ਕਰਣ ਔਜਲਾ ਦੀਆਂ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਵਾਇਰਲ
ਗਾਇਕ ਕਰਣ ਔਜਲਾ (Karan Aujla) ਦਾ ਵਿਆਹ ਫਰਵਰੀ ‘ਚ ਹੋਇਆ ਹੈ । ਜਿਸ ਤੋਂ ਬਾਅਦ ਗਾਇਕ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਹੁਣ ਗਾਇਕ ਦੀਆਂ ਪਤਨੀ ਪਲਕ ਦੇ ਨਾਲ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗਾਇਕ ‘ਤੇ ਉਸ ਦੀ ਪਤਨੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।

ਹੋਰ ਪੜ੍ਹੋ : ਇਸ ਕਸ਼ਮੀਰੀ ਕੁੜੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੀਤੀ ਬੇਨਤੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਕਰਣ ਔਜਲਾ ਦੇ ਫੈਨਸ ਪੇਜ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਖੂਬ ਪਿਆਰ ਬਰਸਾ ਰਹੇ ਹਨ

ਪਲਕ ਦੇ ਨਾਲ ਡਾਂਸ ਦਾ ਵੀਡੀਓ ਹੋਇਆ ਵਾਇਰਲ
ਕਰਣ ਔਜਲਾ ਤੇ ਪਲਕ ਪਿਛਲੇ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਸਨ । ਜਿਸ ਤੋਂ ਬਾਅਦ ਹੁਣ ਕੁਝ ਦਿਨ ਪਹਿਲਾਂ ਵਿਆਹ ਦੇ ਬੰਧਨ ‘ਚ ਬੱਝੇ ਹਨ । ਇਨ੍ਹਾਂ ਤਸਵੀਰਾਂ ਤੋਂ ਇਲਾਵਾ ਕਰਣ ਔਜਲਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਪਲਕ ਦੇ ਨਾਲ ਡਾਂਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

ਕਰਣ ਔਜਲਾ ਦਾ ਵਰਕ ਫਰੰਟ
ਕਰਣ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ ।ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਹਾਲ ਹੀ ‘ਚ ਉਨ੍ਹਾਂ ਦੀ ਐਲਬਮ ਰਿਲੀਜ਼ ਹੋਈ ਸੀ ਜਿਸ ਦੇ ਗੀਤ ਈਪੀ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਪੰਜਾਬੀ ਇੰਡਸਟਰੀ ‘ਚ ਉਹ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
