ਕਰਣ ਔਜਲਾ ਦੀ ਪਤਨੀ ਦੀਆਂ ਵਿਆਹ ਤੋਂ ਬਾਅਦ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
ਕਰਣ ਔਜਲਾ ਦੀ ਪਤਨੀ ਦੀਆਂ ਸਾਹਮਣੇ ਆਈਆਂ ਹਨ । ਜਿਸ ‘ਚ ਪਲਕ ਲਾਲ ਰੰਗ ਦੀ ਸਾੜ੍ਹੀ ‘ਚ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਲਕ ਨੇ ਲਾਲ ਸਾੜ੍ਹੀ ਦੇ ਨਾਲ ਹੈਵੀ ਜਿਊਲਰੀ ਕੈਰੀ ਕੀਤੀ ਹੋਈ ਹੈ ।
ਕਰਣ ਔਜਲਾ ਦੀ ਪਤਨੀ ਦੀਆਂ ਵਿਆਹ ਤੋਂ ਬਾਅਦ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
ਕਰਣ ਔਜਲਾ (Karan Aujla) ਦੀ ਪਤਨੀ ਦੀਆਂ ਸਾਹਮਣੇ ਆਈਆਂ ਹਨ । ਜਿਸ ‘ਚ ਪਲਕ ਲਾਲ ਰੰਗ ਦੀ ਸਾੜ੍ਹੀ ‘ਚ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਲਕ ਨੇ ਲਾਲ ਸਾੜ੍ਹੀ ਦੇ ਨਾਲ ਹੈਵੀ ਜਿਊਲਰੀ ਕੈਰੀ ਕੀਤੀ ਹੋਈ ਹੈ । ਪਲਕ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ : ਮਾਸਟਰ ਸਲੀਮ ਤੋਂ ਬਾਅਦ ਕਨ੍ਹਈਆ ਮਿੱਤਲ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਇਲਜ਼ਾਮ, ਦਰਜ ਹੋਇਆ ਮਾਮਲਾ
ਕੁਝ ਮਹੀਨੇ ਪਹਿਲਾਂ ਜੋੜੀ ਨੇ ਕਰਵਾਇਆ ਵਿਆਹ
ਕਰਣ ਔਜਲਾ ਅਤੇ ਪਲਕ ਨੇ ਕੁਝ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ ।ਕਰਣ ਔਜਲਾ ਅਤੇ ਪਲਕ ਪਿਛਲੇ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਸਨ ।

ਕਰਣ ਔਜਲਾ ਦਾ ਵਰਕ ਫ੍ਰੰਟ
ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’ ਆਇਆ ਹੈ । ਜੋ ਕਿ ਟ੍ਰੈਂਡਿੰਗ ‘ਚ ਚੱਲ ਰਿਹਾ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਐਲਬਮ ਚੋਂ ਪਹਿਲਾਂ ਵੀ ਗੀਤ ਰਿਲੀਜ਼ ਹੋ ਚੁੱਕਿਆ ਹੈ ਜੋ ਕਿ ‘ਕਦੇ ਮਿਲ ਕੇ ਬੈਠੋ’ ਆਇਆ ਸੀ । ਇਸ ਗੀਤ ਨੂੰ ਵੀ ਫੈਨਸ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
