‘ਭਾਬੀ ਜੀ ਘਰ ਪਰ ਹੈਂ’ ਫੇਮ ਅਦਾਕਾਰ ਫਿਰੋਜ਼ ਖ਼ਾਨ ਦਾ ਦਿਹਾਂਤ, ਅਮਿਤਾਭ ਬੱਚਨ ਦੀ ਕਰਦਾ ਸੀ ਮਿਮਿਕਰੀ
ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ‘ਭਾਬੀ ਜੀ ਘਰ ਪਰ ਹੈਂ’ ਫੇਮ ਅਦਾਕਾਰ ਫਿਰੋਜ਼ ਖ਼ਾਨ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰ ਅਮਿਤਾਭ ਬੱਚਨ ਦੀ ਨਕਲ ਕਰਨ ਦੇ ਲਈ ਜਾਣਿਆ ਜਾਂਦਾ ਹੈ।
|
May 24th 2024 06:00 PM |
Updated:
May 24th 2024 06:00 PM
‘ਭਾਬੀ ਜੀ ਘਰ ਪਰ ਹੈਂ’ ਫੇਮ ਅਦਾਕਾਰ ਫਿਰੋਜ਼ ਖ਼ਾਨ ਦਾ ਦਿਹਾਂਤ, ਅਮਿਤਾਭ ਬੱਚਨ ਦੀ ਕਰਦਾ ਸੀ ਮਿਮਿਕਰੀ
ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ‘ਭਾਬੀ ਜੀ ਘਰ ਪਰ ਹੈਂ’ ਫੇਮ ਅਦਾਕਾਰ ਫਿਰੋਜ਼ ਖ਼ਾਨ (Feroz Khan) ਦਾ ਦਿਹਾਂਤ ਹੋ ਗਿਆ ਹੈ। ਅਦਾਕਾਰ ਅਮਿਤਾਭ ਬੱਚਨ ਦੀ ਨਕਲ ਕਰਨ ਦੇ ਲਈ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਹੋਰ ਕਈ ਟੀਵੀ ਸੀਰੀਅਲ ਅਤੇ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ।ਅਦਾਕਾਰ ਦਾ ਸਬੰਧ ਉੱਤਰ ਪ੍ਰਦੇਸ਼ ਦੇ ਬਦਾਯੂੰ ਦੇ ਨਾਲ ਹੈ ।
ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਦਾ ਕਤਲ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ, ਫਾਰਮ ਹਾਊਸ ‘ਚ ਮਿਲੇ ਸਨ ਪੂਰੇ ਪਰਿਵਾਰ ਦੇ ਕੰਕਾਲ
ਉਨ੍ਹਾਂ ਦਾ ਦਿਹਾਂਤ ਉਨ੍ਹਾਂ ਦੇ ਜੱਦੀ ਘਰ ਬਦਾਯੂੰ ‘ਚ ਹੋਇਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਦਾਕਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਸਾਹਿਬ ਬੀਵੀ ਔਰ ਬੌਸ’, ‘ਹੱਪੂ ਕੀ ਉਲਟਨ ਪਲਟਨ’ ਅਤੇ ‘ਸ਼ਕਤੀਮਾਨ’ ‘ਚ ਕੰਮ ਕੀਤਾ ਹੈ।
_335a49a8e059a990d5f4eae24b9ead83_1280X720.webp)
ਇਸ ਤੋਂ ਇਲਾਵਾ ਉਨ੍ਹਾਂ ਦੇ ਅਦਨਾਨ ਸਾਮੀ ਦੇ ਪ੍ਰਸਿੱਧ ਐਲਬਮ ‘ਥੋੜ੍ਹੀ ਸੀ ਤੂੰ ਲਿਫਟ ਕਰਾ ਦੇ’ ਸਣੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਸੀ।ਅਦਾਕਾਰ ਪਿਛਲੇ ਕੁਝ ਸਮੇਂ ਤੋਂ ਆਪਣੇ ਜੱਦੀ ਖੇਤਰ ‘ਚ ਸਨ ਤੇ ਸ਼ਹਿਰ ‘ਚ ਕਈ ਪ੍ਰੋਗਰਾਮਾਂ ‘ਚ ਹਿੱਸਾ ਲੈ ਰਹੇ ਸਨ ।
- PTC PUNJABI
You May Like This
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
