ਬੌਬੀ ਦਿਓਲ ਨੇ ਵੈਡਿੰਗ ਐਨੀਵਰਸਰੀ ‘ਤੇ ਪਤਨੀ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ
ਬੌਬੀ ਦਿਓਲ ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ ਮਨਾਈ ਹੈ। ਇਸ ਮੌਕੇ ‘ਤੇ ਅਦਾਕਾਰ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਬੌਬੀ ਦਿਓਲ ਨੇ ਲਿਖਿਆ ‘ਹੈਪੀ ਵੈਡਿੰਗ ਐਨੀਵਰਸਰੀ ਮੇਰੀ ਜਾਨ, ਤੁਸੀਂ ਮੈਨੂੰ ਕੰਪਲੀਟ ਕਰ ਦਿੱਤਾ’।
ਬੌਬੀ ਦਿਓਲ ਨੇ ਵੈਡਿੰਗ ਐਨੀਵਰਸਰੀ ‘ਤੇ ਪਤਨੀ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ
ਬੌਬੀ ਦਿਓਲ (Bobby Deol) ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ (Wedding Anniversary) ਮਨਾਈ ਹੈ। ਇਸ ਮੌਕੇ ‘ਤੇ ਅਦਾਕਾਰ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਬੌਬੀ ਦਿਓਲ ਨੇ ਲਿਖਿਆ ‘ਹੈਪੀ ਵੈਡਿੰਗ ਐਨੀਵਰਸਰੀ ਮੇਰੀ ਜਾਨ, ਤੁਸੀਂ ਮੈਨੂੰ ਕੰਪਲੀਟ ਕਰ ਦਿੱਤਾ’। ਬੌਬੀ ਦਿਓਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਆਏ ।
ਹੋਰ ਪੜ੍ਹੋ : ਪੰਜਾਬੀ ਸਿਤਾਰਿਆਂ ਨੇ ਪਾਈ ਵੋਟ, ਕਿਰਣ ਖੇਰ, ਆਯੁਸ਼ਮਾਨ ਖੁਰਾਣਾ,ਨੀਟੂ ਸ਼ਟਰਾਂ ਵਾਲੇ ਨੇ ਭੁਗਤਾਈ ਵੋਟ
ਇਸ ਤੋਂ ਇਲਾਵਾ ਭਰਾ ਸੰਨੀ ਦਿਓਲ ਨੇ ਵੀ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ।ਵਿੰਦੂ ਦਾਰਾ ਸਿੰਘ ਨੇ ਲਿਖਿਆ ‘ਤੁਹਾਨੂੰ ਦੋਵਾਂ ਨੂੰ ਢੇਰ ਸਾਰਾ ਪਿਆਰ’ । ਇਸ ਤੋਂ ਇਲਾਵਾ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਨੇ ਵੀ ਵਧਾਈ ਦਿੱਤੀ ਹੈ।
ਬੌਬੀ ਦਿਓਲ ਦਾ ਵਰਕ ਫ੍ਰੰਟ
ਬੌਬੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਐਨੀਮਲ’ ਆਈ ਸੀ । ਇਸ ਫ਼ਿਲਮ ‘ਚ ਬੌਬੀ ਦਿਓਲ ਨੇ ਅਬਰਾਰ ਨਾਂਅ ਦੇ ਸ਼ਖਸ ਦਾ ਕਿਰਦਾਰ ਨਿਭਾਇਆ ਹੈ।ਹਾਲਾਂਕਿ ਇਸ ਫ਼ਿਲਮ ‘ਚ ਉਸ ਦਾ ਕਿਰਦਾਰ ਛੋਟਾ ਸੀ ਪਰ ਬੌਬੀ ਦਿਓਲ ਦੀ ਅਦਾਕਾਰੀ ਨੇ ਹਰ ਕਿਸੇ ਦਾ ਦਿਲ ਜਿੱਤਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
